ਪੋ੍. ਹਰਬੰਸ ਸਿੰਘ ਕਾਲਰਾ ਦੀ ਸੜਕ ਹਾਦਸੇ ਵਿਚ ਮੌਤ ਤੇ ਵਰਲਡ ਰਾਜਪੂਤ ਔਰਗੇਨਾਈਜੇਸ਼ਨ ਵਲੋਂ ਦੁੱਖ ਦਾ ਡੂੰਘਾ ਪ੍ਰਗਟਾਵਾ

ਪੋ੍. ਹਰਬੰਸ ਸਿੰਘ ਕਾਲਰਾ ਦੀ ਸੜਕ ਹਾਦਸੇ ਵਿਚ ਮੌਤ ਤੇ ਵਰਲਡ ਰਾਜਪੂਤ ਔਰਗੇਨਾਈਜੇਸ਼ਨ ਵਲੋਂ ਦੁੱਖ ਦਾ ਡੂੰਘਾ ਪ੍ਰਗਟਾਵਾ

ਆਦਮਪੁਰ (ਗਣੇਸ਼ ਸ਼ਰਮਾ)। 23 ਮਈ ਇੱਥੋਂ ਦੇ ਨਜ਼ਦੀਕੀ ਪਿੰਡ ਕਾਲਰਾ ਦੇ ਵਿਅਕਤੀ ਪੋ੍. ਹਰਬੰਸ ਸਿੰਘ ਕਾਲਰਾ ਦੀ ਇੱਕ ਐਕਸੀਡੈਂਟ ਨਾਲ ਹੋਈ ਮੌਤ ਤੇ ਵਰਲਡ ਰਾਜਪੂਤ ਔਰਗੇਨਾਈਜੇਸ਼ਨ ਵਲੋਂ 2 ਮਿੰਟ ਦਾ ਮੋਨ ਰੱਖ ਕੇ ਦੁੱਖ ਪ੍ਰਗਟ ਕੀਤਾ ਗਿਆ। ਇਸ ਮੌਕੇ ਸਰੋਆ ਫਾਊਂਡੇਸ਼ਨ ਦੇ ਚੇਅਰਮੈਨ ਅਤੇ ਉੱਘੇ ਸਮਾਜ ਸੇਵਕ ਰਵਿੰਦਰ ਸਿੰਘ ਸਰੋਆ ਤੇ ਨਛੱਤਰ ਸਿੰਘ ਭੱਟੀ ਨੇ ਦੱਸਿਆ ਕਿ ਸ. ਹਰਬੰਸ ਸਿੰਘ ਕਾਲਰਾ ਜੀ ਧਾਰਮਿਕ ਖੇਤਰ ਵਿਚ ਬਹੁੱਤ ਸਤਿਕਾਰਯੋਗ ਵਿਅਕਤੀ ਸਨ। ਉਹਨਾਂ ਦੀ ਇਸ ਬੇਵਕਤ ਹੋਈ ਮੌਤ ਦਾ ਸਮੁੱਚੀ ਸਿੱਖ ਕੌਮ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ।

ਇਸ ਮੌਕੇ ਤੇ  ਅਵਤਾਰ ਸਿੰਘ ਡੋਡ ਯੂ.ਐਸ.ਏ., ਕੁਲਦੀਪ ਮਿਨਹਾਸ ਕਨੇਡਾ, ਰੌਸ਼ਨ ਮਿਨਹਾਸ ਯੂ.ਐਸ.ਏ., ਸਲਿੰਦਰ ਭੱਟੀ ਕਨੇਡਾ, ਦਲਵਿੰਦਰ ਪਰਮਾਰ ਯੂ.ਕੇ., ਪਰਵਿੰਦਰ ਸਰੋਆ ਯੂ.ਕੇ (ਸਿੱਖ ਚੈਨਲ), ਗਗਨ ਮਿਨਹਾਸ ਯੂ.ਐਸ.ਏ., ਸੋਨੂੰ ਸਰੋਆ ਯੂ.ਐਸ.ਏ., ਸਨੀ ਸਰੋਆ ਯੂ.ਐਸ.ਏ., ਕਰਨ ਯੂ.ਐਸ.ਏ. ਕੁਲਵੰਤ ਪਰਮਾਰ ਕਨੇਡਾ, ਬਿੱਲਾ ਕਨੇਡਾ, ਰਾਣਾ ਕਨੇਡਾ,  ਅੰਮਿ੍ਤ ਯੂ.ਐਸ..,  ਸ. ਗੁਰਮੀਤ ਸਿੰਘ ਫੁਗਲਾਣਾ, ਡਾ. ਜਸਵੀਰ ਸਿੰਘ ਪਰਮਾ, ਸ. ਡਾ. ਦਲਜੀਤ ਸਿੰਘ, ਤਰਸੇਮ ਸਰੋਆ, ਅਮਰਜੀਤ ਸਿੰਘ ਭੱਟੀ, ਹਰਦੀਪ ਪਵਾਰ, ਜਤਿੰਦਰ ਇਟਲੀ, ਗੁਰਮੋਹਨ ਇਟਲੀ, ਦਲਜੀਤ ਭੱਟੀ ਇਟਲੀ, ਮਿਕੂ ਮਿਨਹਾਸ ਇਟਲੀ, ਪਰਵਿੰਦਰ ਮਿਨਹਾਸ (ਸਾਬੀ) ਪਧਿਆਣਾ, ਗੁਰਮੇਲ ਭੱਟੀ ਇਟਲੀ, ਸੁਖਦੇਵ ਅਸਟਰੀਆ, ਸਤਿੰਦਰ ਪਰਹਾਰ ਇਟਲੀ, ਭੱਟੀ, ਸ਼ੀ੍ ਬੂਟਾ ਰਾਮ ਜਸਵਾਲ, ਸ਼ੀ੍ ਬਲਦੇਵ ਸਿੰਘ ਪਰਮਾਰ, ਬਾਵਾ ਸਿੰਘ ਪਰਮਾਰ, ਗੋਪਾਲ ਸਿੰਘ ਜਸਵਾਲ, ਹਰਮਨ ਪਰਮਾਰ, ਪਰਮਜੀਤ ਪਰਮਾਰ, ਗੁਰਦੀਪ ਸਿੰਘ ਮਿਨਹਾਸ, ਸੁਰਿੰਦਰ ਕੌਰ ਮਿਨਹਾਸ ਕਨੇਡਾ, ਸਰਜੀਤ ਕੌਰ ਭੱਟੀ, ਕਮਲਜੀਤ ਕੌਰ, ਰਵਿੰਦਰ ਸਿੰਘ ਪਰਹਾਰ, ਵਰਿੰਦਰ ਪਰਹਾਰ,  ਹਰਿ ਕਿ੍ਸ਼ਨ ਜਸਵਾਲ, ਗਗਨਦੀਪ ਪਰਮਾਰ, ੳਂਕਾਰ ਸਿੰਘ ਭੱਟੀ, ਗੁਰਜੀਤ ਪਰਾਮਰ, ਹਰਪੀ੍ਤ  ਪਰਮਾਰ, ਸੰਦੀਪ ਜਸਵਾਲ, ਸਰਜੀਤ ਸਿੰਘ ਮਿਨਹਾਸ ਅਤੇ ਹੋਰ ਦੇਸ਼ ਵਿਦੇਸ਼ ਵਿਚ ਵਸਦੀਆਂ ਉੱਘੀਆਂ ਸ਼ਖਸ਼ੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ  ਕੀਤਾ ਗਿਆ।  ਇਸ ਮੌਕੇ ਰਵਿੰਦਰ ਸਿੰਘ ਸਰੋਆ ਨੇ ਦੱਸਿਆ ਕਿ  ਪੋ੍. ਹਰਬੰਸ ਸਿੰਘ ਕਾਲਰਾ ਜੀ ਦਾ ਸੰਸਕਾਰ 24 ਮਈ 2022 ਨੂੰ ਸਵੇਰੇ 10 ਵਜੇ ਉਹਨਾਂ ਦੇ ਜੱਦੀ ਪਿੰਡ ਕਾਲਰਾ, (ਨਜ਼ਦੀਕ ਆਦਮਪੁਰ), ਜਿਲਾ ਜਲੰਧਰ ਵਿਖੇ ਹੋਵੇਗਾ।