Himachalਪੰਜਾਬ: ਕਾਂਗਰਸ ਬੁਲਾਰੀ ਨੇ ਸਰਕਾਰ ਦੀ ਸਿਹਤ ਸਹੂਲਤਾਂ ਦੇ ਵਾਅਦਿਆਂ ਦਾ ਕੀਤਾ...

ਪੰਜਾਬ: ਕਾਂਗਰਸ ਬੁਲਾਰੀ ਨੇ ਸਰਕਾਰ ਦੀ ਸਿਹਤ ਸਹੂਲਤਾਂ ਦੇ ਵਾਅਦਿਆਂ ਦਾ ਕੀਤਾ ਪਰਦਾਫਾਸ਼, ਦੇਖੋਂ ਵੀਡਿਓ

WhatsApp Group Join Now
WhatsApp Channel Join Now

ਪਠਾਨਕੋਟ, ਅਨਮੋਲ: ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ ਸਹੂਲਤਾਂ ਵਿੱਚ ਸੁਧਾਰ ਕਰਨ ਦੇ ਲਗਾਤਾਰ ਦਾਅਵੇ ਕੀਤੇ ਜਾ ਰਹੇ ਹਨ। ਪਰ ਜੇਕਰ ਜ਼ਮੀਨੀ ਹਕੀਕਤ ਦੀ ਗੱਲ ਕਰੀਏ ਤਾਂ ਇਹ ਦਾਅਵਿਆਂ ਤੋਂ ਕੋਹਾਂ ਦੂਰ ਹਨ । ਜਿਸ ਦੀ ਜਿਉਂਦੀ ਜਾਗਦੀ ਮਿਸਾਲ ਅੱਜ ਸੀਐਚਸੀ ਸੈਂਟਰ ਘਰੋਟਾ ਵਿਖੇ ਦੇਖਣ ਨੂੰ ਮਿਲੀ। ਜਿੱਥੇ ਕਾਂਗਰਸ ਦੀ ਬੁਲਾਰਾ ਟੀਨਾ ਚੌਧਰੀ ਨੇ ਅਚਨਚੇਤ ਦੌਰਾ ਕੀਤਾ। ਜਿੱਥੇ ਲੋਕਾਂ ਨੂੰ ਸੀਐਸਸੀ ਕੇਂਦਰ ਵਿੱਚ ਐਮਰਜੈਂਸੀ ਸਹੂਲਤਾਂ ਲਈ ਐਮਬੀਬੀਐਸ ਡਾਕਟਰਾਂ ਦੀ ਜਗ੍ਹਾ ਤੇ ਬੀਐਮਐਸ ਡਾਕਟਰਾਂ ਦੀ ਤਾਇਨਾਤ ਲੋਕਾਂ ਦਾ ਇਲਾਜ ਕਰਦੇ ਦੇਖੇ ਗਏ। ਇਸ ਦੋਰਾਨ ਜਦੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਹਨਾਂ ਨੇ ਕਿਹਾ ਕਿ ਉਨ੍ਹਾਂ ਦੀ ਡਿਊਟੀ ਐਸਐਮਓ ਵੱਲੋਂ ਲਗਾਈ ਗਈ ਹੈ।

ਉਥੇ ਹੀ ਮੀਡੀਆ ਨੂੰ ਵੇਖ ਕੇ ਬਾਅਦ ਵਿੱਚ ਐਮਬੀਬੀਐਸ ਦੀ ਡਿਊਟੀ ਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਂਗਰਸ ਦੀ ਬੁਲਾਰਾ ਟੀਨਾ ਚੌਧਰੀ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ਸਿਹਤ ਸਹੂਲਤਾਂ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ। ਪਰ ਹਸਪਤਾਲਾਂ ਵਿੱਚ ਬੀਐਮਐਸ ਡਾਕਟਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ। ਜਿੱਥੇ ਐਮਰਜੈਂਸੀ ਵਿੱਚ ਐਮਬੀਬੀਐਸ ਡਾਕਟਰ ਤਾਇਨਾਤ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਸ ਕਾਰਨ ਮਰੀਜ਼ਾਂ ਦੀ ਜਾਨ ਨੂੰ ਵੀ ਖਤਰਾ ਬਣਿਆ ਹੋਇਆ ਹੈ। ਇਸ ਮੌਕੇ ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜਿਸ ਵੀ ਅਧਿਕਾਰੀ ਨੇ ਡਿਊਟੀ ਲਗਾਈ ਹੈ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਜਦੋਂ ਅਸੀਂ ਸਬੰਧਤ ਡਿਊਟੀ ‘ਤੇ ਤਾਇਨਾਤ ਬੀਐਮਐਸ ਡਾਕਟਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਬੀਐਮਐਸ ਡਾਕਟਰ ਦੀ ਡਿਊਟੀ ਐਸਐਮਓ ਵੱਲੋਂ ਲਗਾਈ ਗਈ ਹੈ। ਉਹ ਬਿਹਤਰ ਦੱਸ ਸਕਦੇ ਹਨ ਕਿ ਮੇਰੀ ਡਿਊਟੀ ਲਗਾਈ ਜਾ ਸਕਦੀ ਹੈ ਜਾਂ ਨਹੀਂ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

हरियाणा में पंजाब की महिला से हेरोइन बरामद, मामला दर्ज

फतेहाबादः रतिया क्षेत्र में पुलिस ने पंजाब की एक...

Trump ने टाला Iran हमला, होर्मुज जलमार्ग खोलने पर अमेरिका-ईरान में बनी सहमति

वाशिंगटनः अमेरिका के राष्ट्रपति डोनाल्ड ट्रंप ने सोशल मीडिया...

आज का राशिफल, 2 अगस्त 2026

नई दिल्लीः ग्रहों की स्थिति- मंगल वृषभ राशि में,...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

हरियाणा में पंजाब की महिला से हेरोइन बरामद, मामला दर्ज

फतेहाबादः रतिया क्षेत्र में पुलिस ने पंजाब की एक महिला को नशा तस्करी के आरोप में गिरफ्तार किया है।...

Trump ने टाला Iran हमला, होर्मुज जलमार्ग खोलने पर अमेरिका-ईरान में बनी सहमति

वाशिंगटनः अमेरिका के राष्ट्रपति डोनाल्ड ट्रंप ने सोशल मीडिया पर एक पोस्ट में दावा किया कि पश्चिम एशिया के...

Peru में हादसाः नाज्का लाइन्स देखने जा रहे पर्यटकों का विमान दुर्घटनाग्रस्त, 13 की मौत, देखें वीडियो

बोगोटाः यूरोपीय पर्यटकों को प्रसिद्ध नाज्का लाइन्स ले जा रहा एक विमान पेरू के नाज्का शहर के बाहर खेत...

आज का राशिफल, 2 अगस्त 2026

नई दिल्लीः ग्रहों की स्थिति- मंगल वृषभ राशि में, बुध मिथुन राशि में, सूर्य और गुरु कर्क राशि में,...