Himachalਪੰਜਾਬ: ਦਰਿਆ 'ਚ ਪਾਣੀ ਛੱਡਣ ਤੋਂ ਬਾਅਦ 7 ਪਿੰਡਾਂ ਦਾ ਟੁਟਾ ਸੰਪਰਕ,...

ਪੰਜਾਬ: ਦਰਿਆ ‘ਚ ਪਾਣੀ ਛੱਡਣ ਤੋਂ ਬਾਅਦ 7 ਪਿੰਡਾਂ ਦਾ ਟੁਟਾ ਸੰਪਰਕ, ਹਾੜ ਵਰਗੇ ਬਣੇ ਹਾਲਾਤ, ਦੇਖੋਂ ਵੀਡਿਓ

WhatsApp Group Join Now
WhatsApp Channel Join Now

ਗੁਰਦਾਸਪੁਰ: ਬਰਸਾਤੀ ਮੌਸਮ ਸ਼ੁਰੂ ਹੁੰਦਿਆਂ ਹੀ ਰਾਵੀ ਦਰਿਆ ਨੇੜੇ ਵੱਸਦੇ ਪਿੰਡਾਂ ਦੇ ਲੋਕਾਂ ਨੂੰ ਕਾਫੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਹੋ ਰਹੀ ਬਰਸਾਤ ਕਾਰਨ ਉਝ ਦਰਿਆ ਵਿੱਚ ਪਾਣੀ ਦਾ ਪੱਧਰ ਕਾਫੀ ਵਧ ਗਿਆ ਹੈ। ਜਿਸ ਕਰਕੇ ਪ੍ਰਸ਼ਾਸਨ ਵੱਲੋਂ 2 ਲੱਖ 60 ਹਜ਼ਾਰ ਕਿਊਸਿਕ ਪਾਣੀ ਰਾਵੀ ਦਰਿਆ ਵਿੱਚ ਛੱਡਿਆ ਗਿਆ ਹੈ। ਜਿਸ ਕਰਕੇ ਰਾਵੀ ਦਰਿਆ ਅੰਦਰ ਵੀ ਪਾਣੀ ਦਾ ਪੱਧਰ ਕਾਫੀ ਵਧ ਗਿਆ ਹੈ। ਰਾਵੀ ਦਰਿਆ ਮਕੌੜਾ ਪੱਤਣ ਦੇ ਨੇੜਲੇ ਪਿੰਡਾਂ ਅੰਦਰ ਹੜਾਂ ਵਰਗੀ ਸਥਿਤੀ ਬਣ ਚੁੱਕੀ ਹੈ। ਪਿੰਡ ਵਾਸੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਣੀ ਦਾ ਪੱਧਰ ਵਧਣ ਕਰਕੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਰਾਵੀ ਦਰਿਆ ਦੇ ਨੇੜਲੇ ਕਈ ਪਿੰਡਾਂ ਨੂੰ ਖਾਲੀ ਕਰਵਾ ਦਿੱਤਾ ਹੈ। ਗੂਜਰ ਭਾਈਚਾਰਿਆਂ ਦੇ ਡੇਰੇ ਵੀ ਖਾਲੀ ਕਰਵਾ ਦਿੱਤੇ ਗਏ ਹਨ। ਪਾਣੀ ਵੱਧਣ ਕਾਰਨ ਪਿੰਡ ਵਾਸੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦੀਆਂ ਫਸਲਾਂ ਵੀ ਖਰਾਬ ਹੋ ਚੁੱਕੀਆਂ ਹਨ ਅਤੇ ਰਾਵੀ ਦਰਿਆ ਤੋਂ ਪਾਰ ਵਸਦੇ ਸਭ 7 ਪਿੰਡਾਂ ਦਾ ਸੰਪਰਕ ਦੇਸ਼ ਨਾਲੋਂ ਬਿਲਕੁਲ ਟੁੱਟ ਚੁੱਕਾ ਹੈ। ਪਹਿਲਾਂ ਕਿਸ਼ਤੀ ਦੇ ਜਰੀਏ ਪਿੰਡ ਦੇ ਲੋਕਾਂ ਨੂੰ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਪਹੁੰਚਾਇਆ ਜਾਂਦਾ ਸੀ। ਪਰ ਪਾਣੀ ਵਧਣ ਕਰਕੇ ਹੁਣ ਕਿਸ਼ਤੀ ਵੀ ਬੰਦ ਹੋ ਚੁੱਕੀ ਹੈ ਅਤੇ ਇਹ ਸੱਤ ਪਿੰਡ ਇਕ ਟਾਪੂ ਬਣਕੇ ਰਹਿ ਚੁੱਕੇ ਹਨ। ਪਾਰ ਵੱਸਦੇ ਸੱਤ ਪਿੰਡਾਂ ਦੇ ਲੋਕਾਂ ਨੇ ਜਿਲ੍ਹਾ ਪ੍ਰਸ਼ਾਸ਼ਨ ਤੋ ਮੰਗ ਕੀਤੀ ਹੈ ਕਿ ਉਨ੍ਹਾਂ ਲਈ ਮੈਡੀਕਲ ਸਹੂਲਤ ਅਤੇ ਹੋਰ ਬੁਨਿਆਦੀ ਸਹੂਲਤਾਂ ਪਾਰ ਵੱਸਦੇ ਲੋਕਾਂ ਤਕ ਪਹੁੰਚਾਈਆਂ ਜਾਣ।

ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦਾ ਜਾਇਜਾ ਲੈਣ ਦੇ ਲਈ ਮਕੌੜਾ ਪੱਤਣ ਪਹੁੰਚੇ ਦੀਨਾਨਗਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਅਤੇ ਬੀਡੀਪੀਓ ਦੀਨਾਨਗਰ ਹੀਰਾ ਸਿੰਘ ਨੇ ਅਤੇ DDPO  ਸਤੀਸ਼ ਕੁਮਾਰ ਹੁਰਾਂ ਦੱਸਿਆ ਕਿ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਅਗਰ ਸਥਿਤੀ ਹੋਰ ਜ਼ਿਆਦਾ ਵਿਗੜਦੀ ਹੈ ਤਾਂ ਬੀਐਸਐਫ,ਆਰਮੀ ਦੇ ਜਵਾਨਾਂ ਨਾਲ ਸੰਪਰਕ ਕਰ ਪਾਰ ਵੱਸਦੇ ਪਿੰਡਾਂ ਅਤੇ ਨੇੜਲੇ ਇਲਾਕੇ ਦੇ ਵਿੱਚ ਲੋਕਾਂ ਨੂੰ ਮੈਡੀਕਲ ਸਹੂਲਤਾਂ ਦੇ ਨਾਲ ਹੋਰ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਬੀਐਸਐਫ ਅੱਤੇ ਆਰਮੀ ਜਵਾਨਾਂ ਦੇ ਨਾਲ ਸੰਪਰਕ ਵਿਚ ਹਨ ਅਤੇ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਦੇ ਲਈ ਤਿਆਰ ਹਨ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਹਾਲਾਤ ਖਰਾਬ ਹੁੰਦੇ ਹਨ ਤਾਂ ਤੁਰੰਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਾਰੀ ਕੀਤੇ ਗਏ ਹੈਲਪ ਲਾਈਨ ਨੰਬਰ 1800-180-1852 ਅਤੇ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 `ਤੇ ਸੂਚਨਾ ਦੇਣ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Trump ने टाला Iran हमला, होर्मुज जलमार्ग खोलने पर अमेरिका-ईरान में बनी सहमति

वाशिंगटनः अमेरिका के राष्ट्रपति डोनाल्ड ट्रंप ने सोशल मीडिया...

आज का राशिफल, 2 अगस्त 2026

नई दिल्लीः ग्रहों की स्थिति- मंगल वृषभ राशि में,...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

Trump ने टाला Iran हमला, होर्मुज जलमार्ग खोलने पर अमेरिका-ईरान में बनी सहमति

वाशिंगटनः अमेरिका के राष्ट्रपति डोनाल्ड ट्रंप ने सोशल मीडिया पर एक पोस्ट में दावा किया कि पश्चिम एशिया के...

Peru में हादसाः नाज्का लाइन्स देखने जा रहे पर्यटकों का विमान दुर्घटनाग्रस्त, 13 की मौत, देखें वीडियो

बोगोटाः यूरोपीय पर्यटकों को प्रसिद्ध नाज्का लाइन्स ले जा रहा एक विमान पेरू के नाज्का शहर के बाहर खेत...

आज का राशिफल, 2 अगस्त 2026

नई दिल्लीः ग्रहों की स्थिति- मंगल वृषभ राशि में, बुध मिथुन राशि में, सूर्य और गुरु कर्क राशि में,...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...