ਆਨੰਦਪੁਰ ਸਾਹਿਬ/ ਸੰਦੀਪ ਸ਼ਰਮਾ : ਪੰਜਾਬ ਦੇ ਵਿੱਚ ਅਮਿ੍ਤਪਾਲ ਨੂੰ ਲੇੈ ਕੇ ਪੁਲਿਸ ਪ੍ਰਸ਼ਾਸਨ ਪੂਰੀ ਤਰਾਂ ਚੋਕਸ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਖਬਰ ਸਾਹਮਣੇ ਆਈ ਸੀ ਕਿ ਅਮਿ੍ਤਰਪਾਲ ਸਿੰਘ ਸਰੰਡਰ ਕਰ ਸਕਦੇ ਹਨ ਜਿਸ ਦੇ ਸਬੰਧ ਵਿੱਚ ਪੰਜਾਬ ਪੁਲਿਸ ਵੱਲੋਂ ਸ੍ਰੀ ਅੰਮਿ੍ਤਸਰ ਦਰਬਾਰ ਸਾਹਿਬ ਅਤੇ ਆਨੰਦਪੁਰ ਸਾਹਿਬ ਵਿਖੇ ਜਿਥੇ ਮਾਰਚ ਕੱਢਿਆ ਗਿਆ ਉਥੇ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਦੇ ਏਰੀਏ ਵਿੱਚ ਭਾਰੀ ਪੁਲਿਸ ਫੋਰਸ ਨੂੰ ਤੈਨਾਤ ਕੀਤੀ ਗਈ ਹੈ।
ਤੁਸੀਂ ਵੇਖ ਸਕਦੇ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਤੇ ਕਿਸ ਤਰ੍ਹਾਂ ਭਾਰੀ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ ਅਤੇ ਐਸਐਚਓ ਵੱਲੋਂ ਫਲੈਗ ਮਾਰਚ ਕੱਢਿਆ ਗਿਆ ਹੈ।