Himachalਪੰਜਾਬ: ਟ੍ਰੇਨ ਥੱਲੇ ਆਉਣ ਨਾਲ ਵਿਅਕਤੀ ਦੀ ਮੌਤ, ਦੇਖੋਂ ਵੀਡਿਓ

ਪੰਜਾਬ: ਟ੍ਰੇਨ ਥੱਲੇ ਆਉਣ ਨਾਲ ਵਿਅਕਤੀ ਦੀ ਮੌਤ, ਦੇਖੋਂ ਵੀਡਿਓ

WhatsApp Group Join Now
WhatsApp Channel Join Now

ਗੁਰਦਾਸਪੁਰ: ਬਟਾਲਾ ਦੇ 49 ਸਾਲਾਂ ਵਿਅਕਤੀ ਸੁਰਿੰਦਰਪਾਲ ਦੀ ਅੱਜ ਬਟਾਲਾ ਰੇਲਵੇ ਸਟੇਸ਼ਨ ਤੇ ਟ੍ਰੇਨ ਦੀ ਚਪੇਟ ਚ ਆਉਣ ਕਾਰਨ ਹੋਈ ਮੌਕੇ ਤੇ ਮੌਤ ਹੋ ਗਈ। ਰੇਲਵੇ ਪੁਲਿਸ ਦੇ ਅਧਕਾਰੀਆਂ ਮੁਤਾਬਿਕ ਸੁਰਿੰਦਰਪਾਲ ਬਟਾਲਾ ਰੇਲਵੇ ਸਟੇਸ਼ਨ ਤੇ ਟ੍ਰੇਨ ਦਾ ਇੰਤਜ਼ਾਰ ਕਰਦੇ ਹੋਏ ਪਲੇਟਫਾਰਮ ਤੇ ਖੜਾ ਸੀ। ਇਸ ਦੌਰਾਨ ਟ੍ਰੇਨ ਆਉਣ ਤੇ ਪਲੇਟਫਾਰਮ ਤੋਂ ਉਤਰ ਦੂਸਰੇ ਰੇਲਵੇ ਟਰੈਕ ਤੇ ਕਰਾਸ ਕਰਨ ਲਗਾ ਸੀ।

ਉੱਥੇ ਹੀ ਅੰਮਿ੍ਤਸਰ ਤੋਂ ਜੰਮੂ ਜਾ ਰਹੀ ਟਾਟਾ ਮੋਰੀ ਟ੍ਰੇਨ ਥੱਲੇ ਆਉਣ ਕਾਰਨ ਇਹ ਦਰਦਨਾਕ ਹਾਦਸਾ ਵਾਪਰ ਗਿਆ ਅਤੇ ਵਿਅਕਤੀ ਦੀ ਮੌਕੇ ਤੇ ਮੌਤ ਹੋ ਗਈ। ਰੇਲਵੇ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਚ ਲੈ ਜਦ ਤਲਾਸ਼ੀ ਲਿਤੀ ਗਈ ਤਾਂ ਉਸਦੀ ਜੇਬ ਚੋ ਪੁਲਿਸ ਨੁੰ ਉਸਦਾ ਅਧਾਰ ਕਾਰਡ ਮਿਲਿਆ। ਜਿਸ ਦੋਰਾਨ ਉਸਦੀ ਪਹਿਚਾਣ ਸੁਰਿੰਦਰਪਾਲ ਵਾਸੀ ਗੌਂਸਪੁਰਾ ਵਜੋਂ ਹੋਈ। ਰੇਲਵੇ ਪੁਲਿਸ ਵਲੋਂ ਮ੍ਰਿਤਕ ਦੀ ਲਾਸ਼ ਕਬਜ਼ੇ ਚ ਲੈ ਸਿਵਲ ਹਸਪਤਾਲ ਬਟਾਲਾ ਚ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਪੁਲਿਸ ਅਧਕਾਰੀ ਨੇ ਦੱਸਿਆ ਕਿ ਉਹਨਾਂ ਵਲੋਂ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਾ ਰਹੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के...

मधाला में धूमधाम से मनाया वन महोत्सव

बद्दी,सचिन बैंसल: वन विभाग ने मधाला में वन महोत्सव...

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड श्री दरबार साहिब के पास एक होटल में एक नाबालिग...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार को दिल्ली स्थित उनके सरकारी आवास पर प्रेस कॉन्फ्रेंस के...

Jalandhar News: मेयर की शुक्राना यात्रा में आपस में भिड़े दो गुटों को लेकर ACP का आया बयान, देखें वीडियो

जालंधरः महानगर के प्रसिद्ध श्री देवी तालाब मंदिर में मेयर की शुक्राना यात्रा के दौरान दो गुट आपस में...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के लिए केंद्र सरकार ने बड़ी खुशखबरी दी है। केंद्रीय कैबिनेट...