Himachalਪੰਜਾਬ:ਟਰੱਕ ਪਲਟਣ ਨਾਲ ਹੋਈ ਡਰਾਈਵਰ ਦੀ ਮੌਤ, ਦੇਖੋ ਵੀਡੀਓ 

ਪੰਜਾਬ:ਟਰੱਕ ਪਲਟਣ ਨਾਲ ਹੋਈ ਡਰਾਈਵਰ ਦੀ ਮੌਤ, ਦੇਖੋ ਵੀਡੀਓ 

WhatsApp Group Join Now
WhatsApp Channel Join Now

ਮ੍ਰਿਤਕ ਦੀ ਲਾਸ਼ ਟਰੱਕ ਵਿੱਚੋ ਕੱਢਣ ਲਈ ਕੀਤੀ ਕਾਫੀ ਜਦੋ ਜਹਿਦ

ਕੋਟਕਪੂਰਾ: ਪਿੰਡ ਪੰਜਗਰਾਈਂ ਵਿਖੇ ਇਕ ਟਰੱਕ ਟਰਾਲਾ ਪਲਟਣ ਨਾਲ ਇਕ ਦਰਦਨਾਕ ਹਾਦਸਾ ਹੋਇਆ। ਜਿਸ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਡਾਕਟਰ ਵਿਕਰਮ ਜਿੰਦਲ ਨੇ ਦੱਸਿਆ ਉਹਨਾਂ ਦੇ ਹਸਪਤਾਲ ਵਿੱਚ ਇਕ ਲਾਸ਼ ਆਈ ਹੈ। ਦੂਜੇ ਪਾਸੇ ਪਰਿਵਾਰ ਅਨੁਸਾਰ ਇਕ ਐਕਸੀਡੈਂਟ ਵਿੱਚ ਪਰਿਵਾਰ ਦੇ ਵਿਅਕਤੀ ਦੀ ਮੌਤ ਹੋਈ ਹੈ। ਮ੍ਰਿਤਕ ਮਿਠਣ ਸਿੰਘ ਸ਼੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਹੈ। ਲਾਸ਼ ਨੂੰ ਮੋਰਚਰੀ ਵਿਚ ਰੱਖ ਦਿੱਤਾ ਗਿਆ।ਮ੍ਰਿਤਕ ਦੇ ਭਰਾ ਕੋਮਲ ਸਿੰਘ ਨੇ ਦੱਸਿਆ  ਮੇਰਾ ਭਰਾ ਮੁਕਤਸਰ ਦਾ ਰਹਿਣ ਵਾਲਾ ਹੈ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਹਾਦਸਾ ਏਨਾ ਭਿਆਨਕ ਸੀ ਕਿ ਇਸ ਹਾਦਸੇ ਵਿੱਚ ਉਹਨਾਂ ਦੇ ਭਰਾ ਦੀ ਲਾਸ਼ ਗੱਡੀ ਵਿੱਚ ਫਸ ਗਈ। ਜਿਸ ਨੂੰ ਕਾਫੀ ਜੱਦੋ ਜਹਿਦ ਕਰਕੇ ਬਾਹਰ ਕੱਢਿਆ ਗਿਆ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए...

Punjab News: खत्म हुई सफाई कर्मचारियों की हड़ताल, देखें वीडियो

मंत्री हरजोत के आश्वासन के बाद काम पर लौटेंगे...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज चंबा जिले के आपदा प्रभावित क्षेत्रों का दौरा कर वर्तमान...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां सत्कार योजना' के तहत 35.5 लाख महिलाओं के खातों में...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए एवं बीसीए के नवप्रवेशी विद्यार्थियों के स्वागत एवं उन्हें महाविद्यालय...