Himachalਪੰਜਾਬ : ਕਬੱਡੀ ਖਿਡਾਰੀ ਉੱਤੇ ਹੋਇਆ ਜਾਨਲੇਵਾ ਹਮਲਾ, ਦੇਖੋ ਵੀਡਿਓ

ਪੰਜਾਬ : ਕਬੱਡੀ ਖਿਡਾਰੀ ਉੱਤੇ ਹੋਇਆ ਜਾਨਲੇਵਾ ਹਮਲਾ, ਦੇਖੋ ਵੀਡਿਓ

WhatsApp Group Join Now
WhatsApp Channel Join Now

ਗੁਰਦਾਸਪੁਰ : ਬਟਾਲਾ ਪੁਲਿਸ ਦੇ ਪਿੰਡ ਕੋਟ ਟੋਡਰ ਮੱਲ ਚ ਕਬੱਡੀ ਖਿਡਾਰੀ ਗੁਰਦੀਪ ਸਿੰਘ ਮੱਤਾ ਦੀ ਪਿੰਡ ਦੇ ਹੀ ਕੁਝ ਵਿਅਕਤੀਆਂ ਨਾਲ ਕਹਾ ਸੁਣੀ ਹੋ ਗਈ ਸੀ। ਜੋ ਕਿ ਪਿੰਡ ਵਾਲਿਆਂ ਨੇ ਵਿੱਚ ਪੈ ਕੇ ਗੱਲ ਨੂੰ ਰਫ਼ਾ ਦਫ਼ਾ ਕਰ ਦਿੱਤਾ ਸੀ।ਪਰ ਅਗਲੇ ਦਿਨ ਜਦੋਂ ਗੁਰਦੀਪ ਸਿੰਘ ਮੱਤਾ ਆਪਣੇ ਪਿੰਡ ਦੇ ਅੱਡੇ ਵਿੱਚ ਇੱਕ ਦੁਕਾਨ ਤੇ ਆਪਣਾ ਮੋਟਰਸਾਈਕਲ ਠੀਕ ਕਰਵਾ ਰਿਹਾ ਸੀ ਤਾਂ ਉੱਥੇ ਹੀ ਦੂਜੀ ਧਿਰ ਵੱਲੋਂ ਉਸ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਉਸ ਉੱਤੇ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ । ਜਿਥੋਂ ਉਸਨੇ ਭੱਜ ਕੇ ਆਪਣੀ ਜਾਨ ਬਚਾਈ । ਮੌਕੇ ਤੇ ਮੌਜੂਦ ਦੁਕਾਨਦਾਰਾ ਵਲੋਂ ਕਿਹਾ ਗਿਆ ਕਿ ਇਸ ਤਰਾਂ ਕਬੱਡੀ ਖਿਡਾਰੀ ਉੱਤੇ ਹਮਲਾ ਕਰਨਾ ਬਹੁਤ ਹੀ ਮਾੜੀ ਗੱਲ ਹੈ ਕਬੱਡੀ ਖਿਡਾਰੀ ਗੁਰਦੀਪ ਸਿੰਘ ਮੱਤਾ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

ਉਥੇ ਹੀ ਜਦੋਂ ਦੂਜੀ ਧਿਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਸਾਡੀ ਗੁਰਦੀਪ ਸਿੰਘ ਨਾਲ ਕਹਾ ਸੁਨੀ ਹੋਈ ਸੀ ਪਰ ਉਹ ਗੱਲ ਖਤਮ ਹੋ ਗਈ ਸੀ ਪਰ ਜਦੋਂ ਅਗਲੇ ਦਿਨ ਅਸੀਂ ਪਿੰਡ ਦੇ ਅੱਡੇ ਤੇ ਗਏ ਤਾਂ ਮੱਤੇ ਵੱਲੋਂ ਸਾਡੇ ਉੱਤੇ ਹਮਲਾ ਕਰ ਦਿੱਤਾ ਗਿਆ।ਸਾਡੀ ਪ੍ਰਸ਼ਾਸਨ ਤੋਂ ਮੰਗ ਹੈ ਕਿ ਸਾਨੂੰ ਇਨਸਾਫ ਦਿੱਤਾ ਜਾਵੇ। ਦੋਨੇ ਧਿਰਾਂ ਇਸ ਸਮੇਂ ਬਟਾਲਾ ਸਰਕਾਰੀ ਹਸਪਤਾਲ ਜੇਰੇ ਇਲਾਜ ਹਨ। ਉੱਥੇ ਜਦੋਂ ਦੂਜੇ ਪਾਸੇ ਥਾਣਾ ਕਾਦੀਆਂ ਦੇ ਡੀਐਸਪੀ ਰਾਕੇਸ਼ ਕੱਟੜ ਨਾਲ ਇਸ ਬਾਰੇ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਦੋਸ਼ੀਆ ਉਤੇ ਪਰਚਾ ਦਿੱਤਾ ਗਿਆ ਹੈ। ਕੱਟ ਦਿੱਤਾ ਗਿਆ ਹੈ ਬਾਕੀ ਦੀ ਕਾਰਵਾਈ ਕੀਤੀ ਜਾਵੇਗੀ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के...

मधाला में धूमधाम से मनाया वन महोत्सव

बद्दी,सचिन बैंसल: वन विभाग ने मधाला में वन महोत्सव...

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड श्री दरबार साहिब के पास एक होटल में एक नाबालिग...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार को दिल्ली स्थित उनके सरकारी आवास पर प्रेस कॉन्फ्रेंस के...

Jalandhar News: मेयर की शुक्राना यात्रा में आपस में भिड़े दो गुटों को लेकर ACP का आया बयान, देखें वीडियो

जालंधरः महानगर के प्रसिद्ध श्री देवी तालाब मंदिर में मेयर की शुक्राना यात्रा के दौरान दो गुट आपस में...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के लिए केंद्र सरकार ने बड़ी खुशखबरी दी है। केंद्रीय कैबिनेट...