.
Himachalਪੰਜਾਬ : ਬਦਮਾਸ਼ਾਂ ਨੇ ਗੁੰਡਾਗਰਦੀ ਦਾ ਕੀਤਾ ਨੰਗਾ ਨਾਚ, ਦੇਖੋ ਵੀਡਿਓ

ਪੰਜਾਬ : ਬਦਮਾਸ਼ਾਂ ਨੇ ਗੁੰਡਾਗਰਦੀ ਦਾ ਕੀਤਾ ਨੰਗਾ ਨਾਚ, ਦੇਖੋ ਵੀਡਿਓ

WhatsApp Group Join Now
WhatsApp Channel Join Now

ਫਿਰੋਜਪੁਰ :  ਪਿੰਡ ਅਲੀ ਕੇ ਦੇ ਵਿੱਚ ਚੋਰਾਂ ਵੱਲੋਂ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਗਿਆ ਹੈ। ਪਿੰਡ ਦੇ ਰਹਿਣ ਵਾਲੇ ਜਗਦੇਵ ਸਿੰਘ ਨੇ ਕਿਹਾ ਕਿ ਪਿੰਡ ਵਿਚ ਆਏ ਦਿਨ ਚੋਰੀਆਂ ਹੋ ਰਹੀਆਂ ਹਨ। ਉਨ੍ਹਾਂ ਦਾ ਵੀ ਕਾਫ਼ੀ ਸਮਾਂ ਚੋਰੀ ਹੋਇਆ ਸੀ ਜਿਸਨੂੰ ਲੈ ਕੇ ਸ਼ੱਕੀ ਵਿਅਕਤੀਆਂ ਨੂੰ ਜਦ ਪੁੱਛਿਆ ਗਿਆ ਤਾਂ ਉਲਟਾ ਹੀ ਚੋਰਾਂ ਨੇ ਪਹਿਲਾਂ ਧਮਕਾਉਣਾ ਸ਼ੁਰੂ ਕਰ ਦਿੱਤਾ ਅੱਤੇ 15 ਤੋ 20 ਲੋਕ ਹਥਿਆਰ ਲੇ ਕੇ ਆ ਗਏ ਅਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ।

ਬਦਮਾਸ਼ਾਂ ਨੇ ਕਈ ਘਰਾਂ ਵਿੱਚ ਤੋੜ ਫੋੜ ਸ਼ੁਰੁ ਕਰ ਦਿੱਤੀ। ਉਹਨਾਂ ਨੇ ਗੱਡੀ ਅਤੇ ਟਰੈਕਟਰ ਵੀ ਤੋੜ ਦੀਤੇ। ਪਿੰਡ ਵਾਸੀਆਂ ਵੱਲੋਂ ਚੋਰੀ ਦੀਆਂ ਘਟਨਾਵਾਂ ਨੂੰ ਲੈ ਕੇ ਦੋਸ਼ੀਆਂ ਦੋ ਪੁੱਛਗਿੱਛ ਕੀਤੀ ਗਈ। ਪੀੜਤਾਂ ਨੇ ਬਦਮਾਸ਼ਾਂ ਤੇ ਦੋਸ਼ ਲਗਾਦੇ ਹੋਏ ਕਿਹਾ ਕਿ ਜਿਸ ਅਸਲੇ ਨਾਲ ਫਾਇਰਿੰਗ ਕੀਤੀ ਗਈ ਹੈ ਉਹ ਪਾਕਿਸਤਾਨ ਤੋਂ ਮੰਗਵਾਇਆ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Jalandhar सहित Punjab भर में आज भी बसों की हड़ताल, यात्री हुए बेहाल, देखें वीडियो

जालंधर, ENS: शहर में पंजाब रोडवेज और पनबस कॉन्ट्रैक्ट...

कार ड्राइवर को दो दर्जन युवकों ने घेरकर किया हमला, तोड़े दोनों पैर

मोहालीः ढाकौली में एक कार ड्राइवर पर जानलेवा हमले...

पंजाब स्टेट इंडस्ट्रियल एक्सपोर्ट कॉर्पोरेशन में ED की Raid

चंडीगढ़ः सेक्टर 17 में पंजाब स्टेट इंडस्ट्रियल एक्सपोर्ट कॉर्पोरेशन...

होटल में घुसकर मालकिन और उसकी बहन के साथ ASI ने की मारपीट, देखें CCTV

मोहाली: होटल मालिकन द्वारा पुलिस को महीना न देने...

Jalandhar सहित Punjab भर में आज भी बसों की हड़ताल, यात्री हुए बेहाल, देखें वीडियो

जालंधर, ENS: शहर में पंजाब रोडवेज और पनबस कॉन्ट्रैक्ट कर्मियों की हड़ताल दूसरे दिन भी जारी रही। ऐसे में...

कार ड्राइवर को दो दर्जन युवकों ने घेरकर किया हमला, तोड़े दोनों पैर

मोहालीः ढाकौली में एक कार ड्राइवर पर जानलेवा हमले की कथित घटना से इलाके में हड़कंप मच गया है।...

पंजाब स्टेट इंडस्ट्रियल एक्सपोर्ट कॉर्पोरेशन में ED की Raid

चंडीगढ़ः सेक्टर 17 में पंजाब स्टेट इंडस्ट्रियल एक्सपोर्ट कॉर्पोरेशन में एनफोर्समेंट डायरेक्टरेट ED की टीम के अधिकारियों ने छापेमारी...

होटल में घुसकर मालकिन और उसकी बहन के साथ ASI ने की मारपीट, देखें CCTV

मोहाली: होटल मालिकन द्वारा पुलिस को महीना न देने पर मारपीट का मामला सामने आया है। होटल की मालकिन...