.
Himachalਪੰਜਾਬ : ਮੋਟਰ ਸਾਈਕਲ ਸਵਾਰ ਹਮਲਾਵਰਾਂ ਨੇ ਚਲਾਈਆਂ ਤਾਬੜ ਤੋੜ ਗੋਲੀਆਂ,...

ਪੰਜਾਬ : ਮੋਟਰ ਸਾਈਕਲ ਸਵਾਰ ਹਮਲਾਵਰਾਂ ਨੇ ਚਲਾਈਆਂ ਤਾਬੜ ਤੋੜ ਗੋਲੀਆਂ, ਹਾਲਤ ਗੰਭੀਰ, ਦੇਖੋ CCTV

WhatsApp Group Join Now
WhatsApp Channel Join Now

ਫਿਰੋਜਪੁਰ : ਦਿਨ ਦਿਹਾੜੇ ਬਦਮਾਸ਼ਾ ਵਲੋਂ ਤਾਬੜ ਤੋੜ ਗੋਲੀਆਂ ਚਲਾ ਕੇ ਇੱਕ ਵਿਅਕਤੀ ਨੂੰ ਗੰਭੀਰ ਰੂਪ ਵਿੱਚ ਜਖਮੀ ਕਰ ਦਿੱਤਾ ਗਿਆ। ਘਟਨਾ ਮਲਵਾਲ ਰੋਡ ਦੀ ਹੈ। ਜਿੱਥੇ ਵਿਅਕਤੀ ਅਮਿਤ ਉਰਫ ਰਵੀ ਜੋ ਕਿ ਮੋਟਰ ਸਾਈਕਲ ਤੇ ਸਵਾਰ ਹੋ ਕੇ ਆ ਰਿਹਾ ਸੀ। ਉਸਦੇ ਪਿੱਛੇ ਹੀ 3 ਮੋਟਰ ਸਾਈਕਲ ਤੇ ਸਵਾਰ 6 ਬਦਮਾਸ਼ ਆਏ ਅਤੇ ਤਾਬੜ ਤੋੜ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਾਲਾਂਕਿ ਵਿਅਕਤੀ ਵੱਲੋਂ ਭੱਜ ਕੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਗਈ।

ਪਰ ਬਦਮਾਸ਼ਾ ਵਲੋਂ ਅੰਨ੍ਹੇ ਵਾਂਗ ਗੋਲੀਆਂ ਚਲਾਈਆਂ ਜੋ ਕਿ ਵਿਅਕਤੀ ਦੇ ਲੱਗੀਆਂ ਅਤੇ ਉੱਥੇ ਹੀ ਉਹ ਡਿੱਗ ਪਿਆ । ਗੋਲੀਆਂ ਚਲਾ ਕੇ ਬਦਮਾਸ਼ ਓਥੋਂ ਫਰਾਰ ਹੋ ਗਏ। ਸਾਰੀ ਵਾਰਦਾਤ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਪੁਲਿਸ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ । ਮੌਕੇ ‘ਤੇ ਪਹੁੰਚੇ ਐਸਪੀ ਰਣਧੀਰ ਕੁਮਾਰ ਨੇ ਦੱਸਿਆ ਕਿ ਘਾਇਲ ਹੋਏ ਵਿਅਕਤੀ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ, ਕੀ ਇਹ ਘਟਨਾ ਆਪਸੀ ਰੰਜਿਸ਼ ਦੀ ਹੈ ਜਾਂ ਫਿਰ ਕੁੱਝ ਹੋਰ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Jalandhar News: चलती एक्टिवा में लगी आग, मची अफरा-तफरी, देखें वीडियो

जालंधर, ENS: बस्ती अड्डा चौक के पास स्थित श्री...

आज का राशिफल, 4 अगस्त 2026

आज 4 अगस्त का दिन भावनात्मक स्थिरता और गहरी...

Punjab News: पेट्रोल पंप के बाथरूम से युवक का शव बरामद, इलाके में फैली सनसनी, देखें वीडियो

मोगाः जिले के अकालसर रोड पर नामदेव गुरुद्वारे के...

विधायक राम कुमार ने मलपुर में 83 लाख रुपए से बनने वाली सडक़ का किया शुभारंभ

बद्दी,सचिन बैंसल: औद्योगिक क्षेत्र बददी के तहत गांव मलपुर...

Jalandhar News: चलती एक्टिवा में लगी आग, मची अफरा-तफरी, देखें वीडियो

जालंधर, ENS: बस्ती अड्डा चौक के पास स्थित श्री हनुमान मंदिर के पास चलती एक्टिवा को अचानक आग लग...

Jalandhar News: Civil Hospital के जच्चा-बच्चा वार्ड में लगी आग, शीशे तोड़ घुसे फायरिंग कर्मी, देखें वीडियो 

जालंधर, ENS: शहर के सिविल अस्पताल के जच्चा-बच्चा वार्ड में अचानक आग लगने से मरीजों और उनके परिजनों में...

आज का राशिफल, 4 अगस्त 2026

आज 4 अगस्त का दिन भावनात्मक स्थिरता और गहरी सोच वाला रहेगा। चंद्रदेव के मीन राशि में रेवती नक्षत्र...

Punjab News: पेट्रोल पंप के बाथरूम से युवक का शव बरामद, इलाके में फैली सनसनी, देखें वीडियो

मोगाः जिले के अकालसर रोड पर नामदेव गुरुद्वारे के पास स्थित भारत पेट्रोल पंप से एक हैरान कर देने...