Baddiਪੰਜਾਬ: ਟਰੂਡੋ ਦੇ ਬਿਆਨ ਤੋਂ ਬਾਅਦ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ...

ਪੰਜਾਬ: ਟਰੂਡੋ ਦੇ ਬਿਆਨ ਤੋਂ ਬਾਅਦ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਆਇਆ ਵੱਡਾ ਬਿਆਨ , ਦੇਖੋਂ ਵੀਡਿਓ

WhatsApp Group Join Now
WhatsApp Channel Join Now

ਅੰੰਮਿ੍ਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਭਾਰਤ ਅਤੇ ਕੈਨੇਡਾ ਦੇ ਆਪਸੀ ਕੂਟਨੀਤਕ ਸਬੰਧਾਂ ਵਿਚ ਖਟਾਸ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਇਸ ਨੂੰ ਸੰਜੀਦਾ ਵਿਚਾਰ ਦੇ ਏਜੰਡੇ ’ਤੇ ਲਿਆਉਣਾ ਚਾਹੀਦਾ ਹੈ। ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਅੱਜ ਪੂਰੀ ਦੁਨੀਆਂ ਅੰਦਰ ਸਿੱਖ ਵੱਸੇ ਹੋਏ ਹਨ। ਜਿਨ੍ਹਾਂ ਦੇ ਮਾਨਵੀ ਸਰੋਕਾਰਾਂ ਦੇ ਨਾਲ-ਨਾਲ ਧਾਰਮਿਕ ਸਰੋਕਾਰ ਵੀ ਅਹਿਮ ਹਨ। ਸਿੱਖ ਕੌਮ ਨੇ ਕਈ ਦਰਦਨਾਕ ਸਮੇਂ ਵੀ ਹੰਢਾਏ ਹਨ। ਜਿਸ ਵਿਚ ਜੂਨ 1984 ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਫ਼ੌਜੀ ਹਮਲਾ, 1984 ਦਾ ਸਿੱਖ ਕਤਲੇਆਮ ਅਤੇ ਇਕ ਦਹਾਕਾ ਸਿੱਖ ਨੌਜੁਆਨੀ ਦਾ ਘਾਣ ਸ਼ਾਮਲ ਹੈ। ਇਹ ਸਿੱਖ ਕੌਮ ਦਾ ਉਹ ਦਰਦ ਹੈ, ਜਿਸ ਨੂੰ ਦੁਨੀਆਂ ਵਿਚ ਬੈਠੇ ਸਿੱਖ ਕਦੇ ਵੀ ਭੁੱਲ ਨਹੀਂ ਸਕਦੇ।

ਅੱਜ ਵੀ ਕਈ ਦੇਸ਼ਾਂ ਵਿਚ ਰਹਿੰਦੇ ਸਿੱਖਾਂ ਨੂੰ ਆਪਣੀ ਜਨਮ ਭੂਮੀ ਅਤੇ ਗੁਰੂਆਂ ਦੇ ਪਾਵਨ ਅਸਥਾਨ ’ਤੇ ਆ ਕੇ ਨਤਮਸਤਕ ਹੋਣ ਤੋਂ ਵੀ ਵਾਂਝੇ ਰੱਖਿਆ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਕੈਨੇਡਾ ਵਿਚ ਸਿੱਖ ਨੌਜੁਆਨ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਉਥੋਂ ਦੀ ਸਰਕਾਰ ਵੱਲੋਂ ਭਾਰਤ ਦੇ ਇਕ ਵੱਡੇ ਕੂਟਨੀਤਕ ਅਧਿਕਾਰੀ ’ਤੇ ਲੱਗੇ ਦੋਸ਼ਾਂ ਮਗਰੋਂ ਉਸ ਨੂੰ ਦੇਸ਼ ’ਚੋਂ ਹਟਾਉਣਾ ਕਈ ਸਵਾਲ ਪੈਦਾ ਕਰਦਾ ਹੈ। ਇਸ ਦੇ ਪ੍ਰਤੀਕਰਮ ਵਜੋਂ ਭਾਵੇਂ ਭਾਰਤ ਵੱਲੋਂ ਦੋਸ਼ਾਂ ਦਾ ਖੰਡਨ ਕਰਦਿਆਂ ਕੈਨੇਡਾ ਦੇ ਕੂਨਟੀਤਕ ਅਧਿਕਾਰੀ ਨੂੰ ਵੀ ਹਟਾ ਦਿੱਤਾ ਗਿਆ ਹੈ। ਪਰ ਇਹ ਮਾਮਲਾ ਬੇਹੱਦ ਸੰਜੀਦਾ ਅਤੇ ਸਿੱਧੇ ਤੌਰ ’ਤੇ ਸਿੱਖਾਂ ਨਾਲ ਜੁੜਿਆ ਹੋਣ ਕਰਕੇ ਗਲੋਬਲ ਪੱਧਰ ’ਤੇ ਸਿੱਖਾਂ ਨੂੰ ਪ੍ਰਭਾਵਿਤ ਕਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਇਸ ਮਾਮਲੇ ਤੇ ਆਪਣੀ ਸਥਿਤੀ ਜਰੂਰ ਸਪਸ਼ਟ ਕਰੇ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए...

Punjab News: खत्म हुई सफाई कर्मचारियों की हड़ताल, देखें वीडियो

मंत्री हरजोत के आश्वासन के बाद काम पर लौटेंगे...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज चंबा जिले के आपदा प्रभावित क्षेत्रों का दौरा कर वर्तमान...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां सत्कार योजना' के तहत 35.5 लाख महिलाओं के खातों में...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए एवं बीसीए के नवप्रवेशी विद्यार्थियों के स्वागत एवं उन्हें महाविद्यालय...