Baddiਪੰਜਾਬ : ਐਸਜੀਪੀਸੀ ਦੀ ਚੋਣਾਂ ਕਰਾਉਣ ਲਈ ਦੇਸ਼ ਦੇ ਗ੍ਰਿਹ ਮੰਤਰੀ ਨੂੰ...

ਪੰਜਾਬ : ਐਸਜੀਪੀਸੀ ਦੀ ਚੋਣਾਂ ਕਰਾਉਣ ਲਈ ਦੇਸ਼ ਦੇ ਗ੍ਰਿਹ ਮੰਤਰੀ ਨੂੰ ਕੀਤੀ ਅਪੀਲ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ : ਦੇਸ਼ ਦੇ ਗ੍ਰਿਹ ਮੰਤਰੀ ਅਮਿਤ ਸ਼ਾਹ ਅੰਮ੍ਰਿਤਸਰ ਪਹੁੰਚੇ ਹਨ ਤੇ ਉਹਨਾਂ ਵੱਲੋਂ ਉੱਤਰੀ ਜੋਨਲ ਕੌਂਸਲ ਦੀ ਬੈਠਕ ਕੀਤੀ ਜਾ ਰਹੀ ਹੈ। ਦੂਜੇ ਪਾਸੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਦੇਸ਼ ਦੇ ਗ੍ਰਿਹ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ, ਕਿ ਉਹ ਐਸਜੀਪੀਸੀ ਦੀਆਂ ਚੋਣਾਂ ਜਲਦ ਕਰਵਾਉਣ। ਉਨ੍ਹਾਂ ਕਿਹਾ ਕਿ ਹਰ ਸੂਬੇ ਵਿੱਚ ਪੰਜ ਸਾਲ ਬਾਅਦ ਚੋਣਾਂ ਹੁੰਦੀਆਂ ਹਨ। ਐਸਜੀਪੀਸੀ ਦੀਆਂ ਚੋਣਾਂ ਲੰਬੇ ਸਮੇਂ ਤੋਂ ਨਹੀਂ ਹੋਈਆਂ। ਇਸ ਦੇ ਨਾਲ ਹੀ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਪਹਿਲਾਂ ਹਰਿਆਣਾ ਕਮੇਟੀ ਵੱਲੋਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਧਰਮ ਪਰਿਵਰਤਨ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ ਹੈ।

ਹੁਣ ਪੰਜਾਬ ਵਿੱਚ ਵੱਧ ਰਹੇ ਨਸ਼ੇ ਨੂੰ ਰੋਕਣ ਲਈ ਸਿੱਖ ਜਥੇਬੰਦੀਆਂ ਅਤੇ ਦਿੱਲੀ ਕਮੇਟੀ ਅਤੇ ਹਰਿਆਣਾ ਕਮੇਟੀ ਹਰ ਸੰਭਵ ਕੋਸ਼ਿਸ਼ ਕਰੇਗੀ। ਇਸ ਦੇ ਨਾਲ ਹੀ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਜੋ ਕੁਝ ਸਮਾਂ ਪਹਿਲਾ ਕਾਂਗਰਸ ਨੂੰ ਛੱਡ ਕੇ ਬੀਜੇਪੀ ਸ਼ਾਮਲ ਹੋਏ। ਮਨਪ੍ਰੀਤ ਸਿੰਘ ਬਾਦਲ ਹੁਣ ਇਨਕੁਆਰੀ ਤੋਂ ਕਿਉਂ ਭੱਜ ਰਹੇ ਹਨ। ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਪਹਿਲਾਂ ਤਾਂ ਮਨਪ੍ਰੀਤ ਸਿੰਘ ਬਾਦਲ ਕਹਿੰਦੇ ਸਨ ਕਿ ਮੈਂ ਕਿਸੇ ਇਨਕੁਇਰੀ ਤੋਂ ਨਹੀਂ ਡਰਦਾ, ਪਰ ਹੁਣ ਉਹ ਖੁਦ ਇਨਕੁਆਇਰੀ ਤੋਂ ਕਿਉਂ ਭੱਜ ਰਹੇ ਹਨ।

ਇਸ ਦਾ ਜਵਾਬ ਮਨਪ੍ਰੀਤ ਸਿੰਘ ਬਾਦਲ ਨੂੰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਬੀਜੇਪੀ ਵਿੱਚ ਇਸ ਲਈ ਸ਼ਾਮਲ ਹੋਏ ਸਨ ਕਿ ਸ਼ਾਇਦ ਉਹ ਬਚ ਜਾਣਗੇ। ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵੀ ਜਲਦ ਹੋਣ ਜਾ ਰਹੀਆਂ ਹਨ। ਜਿਸ ਨੂੰ ਲੈ ਕੇ ਵੋਟਰ ਦਾ ਵੋਟਾਂ ਬਣਾਉਣ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के...

मधाला में धूमधाम से मनाया वन महोत्सव

बद्दी,सचिन बैंसल: वन विभाग ने मधाला में वन महोत्सव...

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड श्री दरबार साहिब के पास एक होटल में एक नाबालिग...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार को दिल्ली स्थित उनके सरकारी आवास पर प्रेस कॉन्फ्रेंस के...

Jalandhar News: मेयर की शुक्राना यात्रा में आपस में भिड़े दो गुटों को लेकर ACP का आया बयान, देखें वीडियो

जालंधरः महानगर के प्रसिद्ध श्री देवी तालाब मंदिर में मेयर की शुक्राना यात्रा के दौरान दो गुट आपस में...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के लिए केंद्र सरकार ने बड़ी खुशखबरी दी है। केंद्रीय कैबिनेट...