Rupnagarਪੰਜਾਬ : ਭਗਵਾਨ ਰਿਸ਼ੀ ਵਾਲਮੀਕ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੱਢੀ...

ਪੰਜਾਬ : ਭਗਵਾਨ ਰਿਸ਼ੀ ਵਾਲਮੀਕ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੱਢੀ ਗਈ ਸੋਭਾ ਯਾਤਰਾ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਟਾਲਾ :  ਵਿਦਵਾਨਾਂ ਨੇ ਆਦਿ ਕਵਿ ਤੇ ਕਰੁਣਾ ਦੇ ਸਾਗਰ ਭਗਵਾਨ ਵਾਲਮੀਕਿ ਜੀ ਦੀ ਮਹਾਨਤਾ ਤੇ ਉਨ੍ਹਾਂ ਵੱਲੋਂ ਰਚਿਤ ਮਹਾਨ ਗ੍ਰੰਥ ‘ਰਾਮਾਇਣ’ ਬਾਰੇ ਖੋਜ ਭਰਪੂਰ ਜਾਣਕਾਰੀਆਂ ਆਪਣੀਆਂ ਰਚਨਾਵਾਂ ‘ਚ ਦਿੱਤੀਆਂ ਹਨ। ਭਾਰਤੀ ਸੰਸਕ੍ਰਿਤੀ ਦੇ ਹਜ਼ਾਰਾਂ ਸਾਲ ਪਹਿਲੇ ਯੁੱਗਾਂ ਵਿਚ ਜੋ ਰਿਸ਼ੀ-ਮੁਨੀ, ਪੀਰ-ਪੈਗ਼ੰਬਰ ਤੇ ਭਗਤ ਹੋਏ ਹਨ, ਉਨ੍ਹਾਂ ਵਿੱਚੋਂ ਭਗਵਾਨ ਵਾਲਮੀਕਿ ਜੀ ਦਾ ਸਥਾਨ ਸਰਵਉੱਚ ਮੰਨਿਆ ਜਾਂਦਾ ਹੈ। ਇਸੇ ਕਰਕੇ ਉਹ ‘ਮਹਾਰਿਸ਼ੀ’ ਕਹੇ ਜਾਂਦੇ ਹਨ।

 ਰਮਾਇਣ ਦੇ ਰਚਨਹਾਰ ਭਗਵਾਨ ਰਿਸ਼ੀ ਵਾਲਮੀਕ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੋਭਾ ਯਾਤਰਾ ਬਹੁਤ ਹੀ ਧੂਮ ਧਾਮ ਨਾਲ ਕੱਢੀ ਗਈ। ਇਸ ਯਾਤਰਾ ਵਿੱਚ ਜਿਥੇ ਸਾਰੇ ਭਾਈਚਾਰਿਆਂ ਦੇ ਲੋਕ ਸ਼ਾਮਿਲ ਹੋਏ। ਓਥੇ ਹੀ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਆਗੂ ਵੀ ਸ਼ਾਮਿਲ ਰਹੇ। ਇਸ ਮੌਕੇ ਸੋਭਾ ਯਾਤਰਾ ਚ ਸ਼ਾਮਿਲ ਲੋਕਾਂ ਨੇ ਕਿਹਾ ਕਿ ਸਾਨੂੰ ਸਭ ਨੂੰ ਭਗਵਾਨ ਵਾਲਮੀਕ ਜੀ ਵਲੋਂ ਦਰਸਾਏ ਸਾਂਝੀ ਵਾਲਤੇ ਦੇ ਸੰਦੇਸ਼ ਤੇ ਚੱਲਣਾ ਚਾਹੀਦਾ ਹੈ। ਓਹਨਾ ਕਿਹਾ ਕਿ ਕਰੂਤੀਆਂ ਤੋਂ ਰਹਿਤ ਜੀਵਨ ਵਤੀਤ ਕਰਨਾ ਚਾਹੀਦਾ ਹੈ ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Related Articles

Hot this week

Punjab News : Paul Tent Industries मे लगी आग, लाखो का सामान जलकर राख, देखें वीडियो

लुधियाना: शहर के फोकल पॉइंट इंडस्ट्रियल एरिया में Paul...

मेहतपुर में वन विभाग की दबिश, आवासीय परिसर से संदिग्ध वन्यजीव का मांस बरामद

ऊना,सुशील पंडित: वन्यजीवों के अवैध शिकार और वन्यजीव उत्पादों के...

Chandigarh में महिलाओं और पुरुषों में जमकर चले लात-घूसे, Video Viral

चंडीगढ़: रेलवे स्टेशन की एक वीडियो सोशल मीडिया पर...

डेरा बाबा रुद्रानंद आश्रम में श्रीमद्भागवत कथा संपन्न

आज पंचभीष्म पर्व एवं कोटि गायत्री महायज्ञ की पूर्णाहुति...

पंजाब विधानसभा के स्पीकर कुलतार सिंह संधवां ने श्री गुरु नानक देव जी के प्रकाश पर्व पर पंजाबवासियों को दी हार्दिक बधाई

चंडीगढ़: पंजाब विधानसभा के स्पीकर स. कुलतार सिंह संधवां ने आज श्री गुरु नानक देव जी के प्रकाश पर्व...

Punjab News : Paul Tent Industries मे लगी आग, लाखो का सामान जलकर राख, देखें वीडियो

लुधियाना: शहर के फोकल पॉइंट इंडस्ट्रियल एरिया में Paul Tent Industries की फैक्ट्री मे आग लगने की खबर है।...

मेहतपुर में वन विभाग की दबिश, आवासीय परिसर से संदिग्ध वन्यजीव का मांस बरामद

ऊना,सुशील पंडित: वन्यजीवों के अवैध शिकार और वन्यजीव उत्पादों के अवैध कारोबार पर अंकुश लगाने के लिए ऊना वन मंडल...

Chandigarh में महिलाओं और पुरुषों में जमकर चले लात-घूसे, Video Viral

चंडीगढ़: रेलवे स्टेशन की एक वीडियो सोशल मीडिया पर वायरल हो रही है। जिसमें कुछ महिलाएं और पुरुष एक...