Himachal Govt
Breaking Newsਪੰਜਾਬ : ਰੈਸਟੋਰੈਂਟ ਮਾਲਕ ਦੀ ਹੱਤਿਆ ਦੇ ਮਾਮਲੇ 'ਚ ਪਰਿਵਾਰ ਨਾਲ ਦੁੱਖ...

ਪੰਜਾਬ : ਰੈਸਟੋਰੈਂਟ ਮਾਲਕ ਦੀ ਹੱਤਿਆ ਦੇ ਮਾਮਲੇ ‘ਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਨਵਜੋਤ ਸਿੰਘ ਸਿੱਧੂ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਠਿੰਡਾ :  ਮਾਲ ਰੋਡ ਤੇ ਬਣਿਆ ਅੰਮ੍ਰਿਤਸਰੀ ਕੁਲਚਾ ਰੈਸਟੋਰੈਂਟ ਮਾਲਕ ਦਾ 2 ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਅੰਧਾ ਧੁੰਦ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਲਈ ਨਵਜੋਤ ਸਿੰਘ ਸਿੱਧੂ ਹਨੂਮਾਨ ਚੌਕ ਵਿੱਚ ਲੋਕਾਂ ਅਤੇ ਪਰਿਵਾਰ ਦੇ ਤਰਫੋਂ ਲਗਾਏ ਗਏ ਰਨੇ ਵਿੱਚ ਸ਼ਾਮਿਲ ਹੋਏ। ਨਵਜੋਤ ਸਿੱਧੂ ਨੇ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਆਖਿਆ ਕਿ ਪੰਜਾਬ ਦੇ ਵਿੱਚ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਹੈ। ਪੰਜਾਬ ਦੇ ਮੁੱਖ ਮੰਤਰੀ ਸੁੱਤੇ ਪਏ ਹਨ ਅਤੇ ਪੁਲਿਸ ਪੁਲਿਸ ਵੀ ਬੇਵਸ ਨਜ਼ਰ ਆ ਰਹੀ ਹੈ। ਉਹਨਾਂ ਕਿਹਾ ਕਿ ਬਠਿੰਡਾ ਦੇ ਵਿੱਚ ਜੋ ਕੱਲ ਦਿਨ ਦਿਹਾੜੇ ਗੋਲੀਆਂ ਮਾਰ ਕੇ ਹਰਜਿੰਦਰ ਸਿੰਘ ਜੌਹਲ ਉਫ ਮੇਲਾ ਵਪਾਰੀ ਰੈਸਟੋਰੈਂਟ ਮਾਲਕ ਦਾ ਕਤਲ ਕਰ ਦਿੱਤਾ ਸੀ

ਇਹ ਇਨਸਾਨ ਇੱਕ ਸਿਰਫ ਇਨਸਾਨ ਸੀ ਸਮਾਜ ਸੇਵੀ ਵੀ ਸੀ। ਲੋਕਡਾਊਨ ਦੇ ਦੌਰਾਨ ਬਹੁਤ ਗਰੀਬ ਲੋਕਾਂ ਦੀ ਸੇਵਾ ਕੀਤੀ ਅਤੇ ਸ਼ਰੀਫ ਇਨਸਾਨ ਦਾ ਹੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਪੰਜਾਬ ਸਰਕਾਰ ਦਾ ਕੋਈ ਵੀ ਮੰਤਰੀ ਪਰਿਵਾਰ ਦੇ ਨਾਲ ਹਮਦਰਦੀ ਕਰਨ ਨੇ ਹੀ ਨਹੀਂ ਪਹੁੰਚਿਆ। ਮੈਂ ਪੰਜਾਬ ਦੇ ਮੁੱਖ ਮੰਤਰੀ ਨੂੰ ਚੈਲੇੰਜ ਕਰਦਾ ਹਾਂ ਕਿ ਜੇ ਤੂੰ ਮੇਰੇ ਨਾਲ ਬਹਿਸ ਕਰਨੀ ਹੈ ਤਾਂ ਬਠਿੰਡਾ ਵਿੱਚ ਆ ਕੇ ਇਸ ਜਗ੍ਹਾ ਤੇ ਹੀ ਪੰਜਾਬ ਦੇ ਮੁੱਦਿਆਂ ਤੇ ਬਹਿਸ ਕਰਨ ਅਤੇ ਜਲਦ ਕਾਤਲਾਂ ਨੂੰ ਫੜਿਆ ਜਾਵੇ ਤੇ ਪਰਿਵਾਰ ਨੂੰ ਇਨਸਾਫ ਦਵਾਇਆ ਜਾਵੇ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Related Articles

Hot this week

Punjab News: साइकिल सवार को बचाने के चक्कर में तीन वाहन आपस में भीड़े, देखें वीडियो

मोहालीः न्यू चंडीगढ़ इलाके में मुख्य PR-4 रोड पर...

Gangstran Te Vaar: आठ महीनों में 72,311 व्यक्ति गिरफ्तार

चंडीगढ़: ‘गैंगस्टरां ते वार’ अभियान के आठ महीने पूरे...

Jalandhar News: ट्रैवल एजेंट ने Italy का झांसा दे भेजा Kenya, युवक को बनाया बंधक, देखें वीडियो

भारतीय अधिकारियों के प्रयासों से छुड़ाया गया, पैतृक गांव...

पुलिस ने बनाया ग्रीन कॉरिडोर; 2 किडनी, 1 लीवर और 2 आंखें हवाई मार्ग से सुरक्षित पहुंचीं दिल्ली

पंचकूला: मानवता और संवेदनशीलता की मिसाल पेश करते हुए पंचकूला पुलिस ने अंगदान के एक महत्वपूर्ण मामले में तत्परता...

Punjab News: साइकिल सवार को बचाने के चक्कर में तीन वाहन आपस में भीड़े, देखें वीडियो

मोहालीः न्यू चंडीगढ़ इलाके में मुख्य PR-4 रोड पर एक सड़क हादसा हो गया। इस हादसे में तीन वाहन...

Jalandhar News: सतगुरु कबीर जी पर आपत्तिजनक टिप्पणी के विरोध में लोगों ने जताया रोष, देखें वीडियो

जालंधरः महानगर के श्री गुरु रविदास जी महाराज चौक पर कुछ दिन पहले सतगुरु कबीर जी को लेकर कथित...

Gangstran Te Vaar: आठ महीनों में 72,311 व्यक्ति गिरफ्तार

चंडीगढ़: ‘गैंगस्टरां ते वार’ अभियान के आठ महीने पूरे होने पर पंजाब पुलिस ने अभियान की शुरुआत से अब...