.
Baddiਪੰਜਾਬ : ਆਗੂ ਰਣਜੀਤ ਸਿੰਘ ਵੱਲੋਂ ਕੀਤੀ ਗਈ ਤਵਾਰਿਖ ਸ਼ਹੀਦ ਏ ਖਾਲਿਸਤਾਨ...

ਪੰਜਾਬ : ਆਗੂ ਰਣਜੀਤ ਸਿੰਘ ਵੱਲੋਂ ਕੀਤੀ ਗਈ ਤਵਾਰਿਖ ਸ਼ਹੀਦ ਏ ਖਾਲਿਸਤਾਨ ਪੁਸਤਕ ਰਿਲੀਜ਼, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ :  ਜਿੱਥੇ ਇੱਕ ਪਾਸੇ ਅੱਜ ਭਾਈ ਬੇਅੰਤ ਸਿੰਘ ਦੀ ਬਰਸੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਮਨਾਈ ਗਈ। ਉੱਥੇ ਦੂਸਰੇ ਪਾਸੇ ਦਮਦਮੀ ਟਕਸਾਲ ਸਿੱਖ ਸਟੂਡੈਂਟ ਫੈਡਰੇਸ਼ਨ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਉੱਪਰ ਅਰਦਾਸ ਕਰਕੇ ਸ਼ਹੀਦ ਸਿੰਘਾ ਦੀ ਜੀਵਨੀ ਅਤੇ ਸ਼ਹਾਦਤ ਨੂੰ ਪੇਸ਼ ਕਰਦਿਆ ਇਕ ਕਿਤਾਬ “ਤਵਾਰਿਖ ਸ਼ਹੀਦ ਏ ਖਾਲਿਸਤਾਨ ਰਣਜੀਤ ਸਿੰਘ ਦਮਦਮੀ ਟਕਸਾਲ ਦਲਜੀਤ ਸਿੰਘ ਬਿੱਟੂ ਬਲਵੰਤ ਸਿੰਘ ਗੋਪਾਲਾ ਪਰਮਜੀਤ ਸਿੰਘ ਮੰਡ ਪ੍ਰੋਫੈਸਰ ਬਲਜਿੰਦਰ ਸਿੰਘ ਨੇ ਰਿਲੀਜ਼ ਕੀਤੀ।

ਇਸ ਬਾਰੇ ਜਾਣਕਾਰੀ ਦਿੰਦਿਆ ਭਾਈ ਰਣਜੀਤ ਸਿੰਘ ਆਗੂ ਦਮਦਮੀ ਟਕਸਾਲ ਨੇ ਦੱਸਿਆ ਕਿ ਸ਼ਹੀਦ ਸਿੰਘਾ ਸ਼ੇਰਾ ਦਾ ਨਿਰੋਲ ਇਤਿਹਾਸ ਕੋਈ ਸ਼ੇਰ ਹੀ ਲਿਖ ਸਕਦਾ। ਜਿਸਦੇ ਚਲਦੇ ਦਾਸ ਵਲੋ ਇਸ ਕਿਤਾਬ ਨੂੰ ਲਿਖਣ ਦਾ ਉਪਰਾਲਾ ਕੀਤਾ ਗਿਆ ਹੈ। ਜਿਸ ਨਾਲ ਕੌਮ ਅਤੇ ਪੰਥ ਲਈ ਸ਼ਹੀਦ ਹੋਏ ਅਤੇ ਕੋਮ ਅਤੇ ਪੰਥ ਤੇ ਚੜ ਕੇ ਆਉਣ ਵਾਲੀਆ ਨੂੰ ਗਡੀ ਚਾੜਣ ਵਾਲੇ ਸੁਰਮਿਆ ਦਾ ਨਿਰੋਲ ਇਤਿਹਾਸ ਪੇਸ਼ ਕੀਤਾ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Punjab News: पेट्रोल पंप के बाथरूम से युवक का शव बरामद, इलाके में फैली सनसनी, देखें वीडियो

मोगाः जिले के अकालसर रोड पर नामदेव गुरुद्वारे के...

विधायक राम कुमार ने मलपुर में 83 लाख रुपए से बनने वाली सडक़ का किया शुभारंभ

बद्दी,सचिन बैंसल: औद्योगिक क्षेत्र बददी के तहत गांव मलपुर...

Punjab News: Hard Rock Cafe के बाहर हाई वोल्टेज ड्रामा, देखें वीडियो

लहूलुहान युवक ने क्लब के बाउंसरों पर पीटने का...

एक पेड़ माँ के नाम अभियान से जुड़ें, स्वच्छ वातावरण बनाना हम सभी की जिम्मेदारी:दविंदर भुट्टो

ऊना,सुशील पंडित: स्वच्छ भारत अभियान और हरित वातावरण के निर्माण...

Punjab News: पेट्रोल पंप के बाथरूम से युवक का शव बरामद, इलाके में फैली सनसनी, देखें वीडियो

मोगाः जिले के अकालसर रोड पर नामदेव गुरुद्वारे के पास स्थित भारत पेट्रोल पंप से एक हैरान कर देने...

विधायक राम कुमार ने मलपुर में 83 लाख रुपए से बनने वाली सडक़ का किया शुभारंभ

बद्दी,सचिन बैंसल: औद्योगिक क्षेत्र बददी के तहत गांव मलपुर में सोमवार को दून विधायक राम कुमार चौधरी ने 83...

आवधिक श्रम बल सर्वेक्षण में सहयोग करें नागरिक, सटीक आंकड़े बनेंगे विकास योजनाओं का आधार : उपायुक्त

ऊना,सुशील पंडित: उपायुक्त ऊना जतिन लाल ने जिले के नागरिकों से भारत सरकार के सांख्यिकी एवं कार्यक्रम कार्यान्वयन मंत्रालय...

Punjab News: Hard Rock Cafe के बाहर हाई वोल्टेज ड्रामा, देखें वीडियो

लहूलुहान युवक ने क्लब के बाउंसरों पर पीटने का लगाया आरोप चंडीगढ़ः सेक्टर-26 स्थित हार्ड रॉक कैफे के बाहर एक...