Punjab Govt
HomeHimachalਪੰਜਾਬ : ਤੇਜ ਰਫ਼ਤਾਰ ਕਾਰ ਨੇ ਮਾਰੀ ਟੱਕਰ, 3 ਜ਼ਖ਼ਮੀ, ਦੇਖੋ ਵੀਡਿਓ

ਪੰਜਾਬ : ਤੇਜ ਰਫ਼ਤਾਰ ਕਾਰ ਨੇ ਮਾਰੀ ਟੱਕਰ, 3 ਜ਼ਖ਼ਮੀ, ਦੇਖੋ ਵੀਡਿਓ

WhatsApp Group Join Now
WhatsApp Channel Join Now

ਸ੍ਰੀ ਅਨੰਦਪੁਰ ਸਾਹਿਬ/ਸੰਦੀਪ ਸ਼ਰਮਾ : ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ‘ਤੇ ਸਥਿਤ ਅਜੋਲੀ ਵਿਖੇ ਵਾਪਰੇ ਸੜਕ ਹਾਦਸੇ ‘ਚ ਤਿੰਨ ਵਿਅਕਤੀ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਨੰਗਲ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।ਇਹ ਹਾਦਸਾ ਕਾਰ ਅਤੇ ਜੁਗਾੜੂ ਮੋਟਰਸਾਈਕਲ ਰਿਕਸ਼ਾ ਦੀ ਟੱਕਰ ‘ਚ ਹੋਇਆ ਹੈ।

ਇਸ ਹਾਦਸੇ ਦੀ ਤਸਵੀਰ ਕੈਦ ਹੋ ਗਈ ਹੈ। ਉਥੇ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਤੇਜ਼ ਰਫਤਾਰ ਜੁਗਾੜੂ ਰਿਕਸ਼ਾ ਵਿਚ ਬੈਠੇ ਲੋਕਾਂ ਨੇ ਰਿਕਸ਼ਾ ਨੂੰ ਚੁੱਕ ਕੇ ਸੁੱਟ ਦਿੱਤਾ। ਡਰਾਈਵਰ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।

ਦੂਜੇ ਪਾਸੇ ਡਿਊਟੀ ’ਤੇ ਮੌਜੂਦ ਸਿਵਲ ਹਸਪਤਾਲ ਦੀ ਡਾਕਟਰ ਅਦਿਤੀ ਸ਼ਰਮਾ ਨੇ ਦੱਸਿਆ ਕਿ ਤਿੰਨੋਂ ਵਿਅਕਤੀ ਹਸਪਤਾਲ ’ਚ ਜ਼ੇਰੇ ਇਲਾਜ ਹਨ ਅਤੇ ਤਿੰਨੋਂ ਜ਼ਖ਼ਮੀ ਖ਼ਤਰੇ ਤੋਂ ਬਾਹਰ ਹਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab Govt

Latest News

- Advertisement -
- Advertisement -