.
Baddiਪੰਜਾਬ : ਭਾਈ ਬਲਵੰਤ ਸਿੰਘ ਰਾਜੋਵਾਣਾ ਦੀ ਭੈਣ ਨੇ ਅਕਾਲ ਤਖਤ ਸਾਹਿਬ...

ਪੰਜਾਬ : ਭਾਈ ਬਲਵੰਤ ਸਿੰਘ ਰਾਜੋਵਾਣਾ ਦੀ ਭੈਣ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ :  ਲੰਬੇ ਸਮੇਂ ਤੋਂ ਜੇਲ ਵਿੱਚ ਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਵਾਣਾ ਦੀ ਭੈਣ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਪਹੁੰਚੇ। ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਉਹਨਾਂ ਨੇ ਮੁਲਾਕਾਤ ਕੀਤੀ। ਇਸ ਦੌਰਾਨ ਜੇਲ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਵਾਣਾ ਵੱਲੋਂ ਲਿਖੀ ਚਿੱਠੀ ਵੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸੌਂਪੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਬਲਵੰਤ ਸਿੰਘ ਰਾਜੋਵਾਣਾ ਦੀ ਭੈਣ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ ਵਿੱਚ 28 ਸਾਲ ਹੋ ਚੁੱਕੇ ਹਨ। ਉਹਨਾਂ ਦੀ ਰਿਹਾਈ ਲਈ ਕੋਈ ਵਿਸ਼ੇਸ਼ ਹੀਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਜਿਹੜੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਤਕ ਮੁਹਿੰਮ ਚਲਾ ਕੇ ਦਸਤਕ ਕਰਵਾਏ ਗਏ ਸਨ। ਉਸ ਦਸਤਕ ਨੂੰ ਰਾਸ਼ਟਰਪਤੀ ਨੂੰ ਸੌਂਪਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਮਾਂ ਵੀ ਨਹੀਂ ਦਿੱਤਾ ਜਾ ਰਿਹਾ।

ਉਹਨਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਹੁਣ ਆਪਣੇ ਹੱਥ ਖੜੇ ਕਰ ਚੁੱਕੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਆਦੇਸ਼ ਉੱਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 2012 ਨੂੰ ਪਾਈ ਗਈ ਅਪੀਲ ਨੂੰ ਵਾਪਸ ਲੈਣ ਦੀ ਵੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਨਾ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਮਾਮਲੇ ਵੱਲ ਧਿਆਨ ਦੇ ਰਹੀ ਹੈ ਤੇ ਨਾ ਹੀ ਸ਼੍ਰੋਮਣੀ ਅਕਾਲੀ ਦਲ ਇਸ ਪਾਸੇ ਕੋਈ ਧਿਆਨ ਦੇ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਉਹਨਾਂ ਨੂੰ ਵਿਸ਼ਵਾਸ਼ ਦਿਵਾਇਆ ਗਿਆ ਹੈ ਕਿ ਉਹ ਜਲਦ ਹੀ ਜੇਲ ਵਿੱਚ ਜਾ ਕੇ ਬਲਵੰਤ ਸਿੰਘ ਰਾਜੋਆਣਾ ਨਾਲ ਖੁਦ ਮੁਲਾਕਾਤ ਕਰਨਗੇ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Related Articles

Hot this week

Punjab News: भाई कन्हैया जी को समर्पित मेडिकल कैंप का आयोजन, देखें वीडियो

अमृतसरः भाई कन्हैया जी साजन सरस्वती मिशन अस्पताल में...

Punjab News: GMADA दफ्तर में ED Team ने दी दबिश, देखें वीडियो

मोहाली: पंजाब के शहरी विकास महकमे के मुख्य केंद्र...

Punjab News: फूड सेफ्टी विभाग ने सरकारी स्कूल में मिड-डे मील की जांच, पाईं कमियां, देखें वीडियो

फिरोजपुरः पूड सेफ्टी डिपार्टमेंट ने बच्चों की सेहत और...

कांट्रैक्ट मैरिज के मामलों के बीच कनाडा सख्त, कहा- फर्जी शादी पर होगी कार्रवाई

ब्रैंपटनः कनाडा जाने के लिए फर्जी शादी या दिखावटी...

Punjab News: भाई कन्हैया जी को समर्पित मेडिकल कैंप का आयोजन, देखें वीडियो

अमृतसरः भाई कन्हैया जी साजन सरस्वती मिशन अस्पताल में भाई कन्हैया जी की सोच को समर्पित जरूरतमंद और वंचित...

Punjab News: GMADA दफ्तर में ED Team ने दी दबिश, देखें वीडियो

मोहाली: पंजाब के शहरी विकास महकमे के मुख्य केंद्र मोहाली स्थित ग्रेटर मोहाली एरिया डेवलपमेंट अथॉरिटी यानी गमाडा (GMADA)...

Jalandhar News: 22 हजार नगदी,1 किलो अफीम और नशीली गोलियां बरामद, 3 गिरफ्तार, देखें वीडियो

जालंधर, ENS: नशे के खिलाफ चलाई गई मुहिम के तहत पुलिस ने 3 आरोपियों को गिरफ्तार किया है। मामले...

Punjab News: फूड सेफ्टी विभाग ने सरकारी स्कूल में मिड-डे मील की जांच, पाईं कमियां, देखें वीडियो

फिरोजपुरः पूड सेफ्टी डिपार्टमेंट ने बच्चों की सेहत और मिड-डे मील की क्वालिटी को ध्यान में रखते सरकारी प्राइमरी...