Punjab Govt
HomePunjabRaikotਪੰਜਾਬ : ਭਾਰਤੀ ਕਿਸਾਨ ਯੂਨੀਅਨ ਏਕਤਾ ਵਲੋਂ ਨਸ਼ਿਆਂ ਦੇ ਖਿਲਾਫ ਕੱਢਿਆ ਗਿਆ...

ਪੰਜਾਬ : ਭਾਰਤੀ ਕਿਸਾਨ ਯੂਨੀਅਨ ਏਕਤਾ ਵਲੋਂ ਨਸ਼ਿਆਂ ਦੇ ਖਿਲਾਫ ਕੱਢਿਆ ਗਿਆ ਟਰੈਕਟਰ ਮਾਰਚ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਠਿੰਡਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪ੍ਰਧਾਨ ਜਗਸੀਰ ਸਿੰਘ ਝੁੰਬਾ ਅਗਵਾਈ ਹੇਠ ਪਿੰਡ ਚ  ਨਸ਼ਿਆਂ ਦੇ ਖਿਲਾਫ ਟਰੈਕਟਰ ਮਾਰਚ ਕੱਢਿਆ ਗਿਆ। ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਤਰਫੋਂ ਵੱਡੀ ਪੱਧਰ ਤੇ ਨਸ਼ਿਆਂ ਦੇ ਖਿਲਾਫ ਮੁਹਿੰਮ ਚਲਾਈ ਗਈ ਹੈ। ਕਿਸਾਨਾਂ ਨੇ ਚਿੱਟੇ ਦੇ ਖਿਲਾਫ ਮੁਹਿੰਮ ਚਲਾਈ ਗਈ ਹੈ। ਪਿੰਡ ਝੁੰਬਾ ਵਿਖੇ ਨਸ਼ਿਆਂ ਦੇ ਖਿਲਾਫ ਪਿੰਡ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ। ਇਸ ਟਰੈਕਟਰ ਮਾਰਚ ਵਿਚ ਵੱਡੀ ਗਿਣਤੀ ‘ਚ ਕਿਸਾਨਾਂ ਨੇ ਟਰੈਕਟਰਾਂ ਸਮੇਤ ਸ਼ਮੂਲੀਅਤ ਕੀਤੀ। 

 ਯੂਨੀਅਨ ਵੱਲੋਂ ਦਰਜਨਾਂ ਵਰਕਰਾਂ ਨਾਲ ਟਰੈਕਟਰ ਮਾਰਚ ਵਿਚ ਹਿੱਸਾ ਲਿਆ। ਅੱਜ ਦੇ ਟਰੈਕਟਰ ਮਾਰਚ ਵਿੱਚ ਪਿੰਡ ਦੀ ਔਰਤਾਂ ਵੀ ਸ਼ਾਮਿਲ ਹੋਈਆਂ ਅਤੇ ਕੀਤੀ ਨਾਰੇਬਾਜੀ। ਉਹਨਾਂ ਕਿਹਾ ਕਿ 10 ਅਕਤੂਬਰ ਨੂੰ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਤਰਫੋਂ ਪੰਜਾਬ ਦੇ ਸਾਰਿਆਂ ਐਮਐਲਏ ਦੇ ਘਰਾਂ ਦੇ ਬਾਹਰ ਧਰਨਾ ਦਿੱਤਾ ਜਾਵੇਗਾ। ਕਿਸਾਨ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਇਸ ਸਿਲਸਿਲੇ ਚ ਅੱਜ ਵੱਡੀ ਸੰਖਿਆ ਵਿੱਚ ਪਿੰਡ ਦੇ ਲੋਕ 10 ਅਕਤੂਬਰ ਨੂੰ ਐਮਐਲਏਆਂ ਦੇ ਘਰ ਦੇ ਬਾਹਰ ਧਰਨੇ ਵਿੱਚ ਸ਼ਾਮਿਲ ਹੋਣ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab Govt

Latest News

- Advertisement -
- Advertisement -