Fazilkaਪੰਜਾਬ . SGPC ਵਲੋ 20 ਦਸੰਬਰ ਨੂੰ ਕੀਤੇ ਜਾਣ ਵਾਲਾ ਪ੍ਰਦਰਸ਼ਨ ਮੁਅੱਤਲ,...

ਪੰਜਾਬ . SGPC ਵਲੋ 20 ਦਸੰਬਰ ਨੂੰ ਕੀਤੇ ਜਾਣ ਵਾਲਾ ਪ੍ਰਦਰਸ਼ਨ ਮੁਅੱਤਲ, ਦੇਖੋ ਵੀਡਿਓ

WhatsApp Group Join Now
WhatsApp Channel Join Now

ਗੁਰਦੁਆਰਿਆਂ ਦੇ ਵਿੱਚ ਨਹੀਂ ਬਣੇਗਾ ਮਿੱਠਾ ਪਕਵਾਨ

ਅੰਮ੍ਰਿਤਸਰ :  ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਐਸਜੀਪੀਸੀ ਵੱਲੋਂ ਲਗਾਤਾਰ ਹੀ ਹੁਣ ਵੱਡੇ ਯਤਨ ਕੀਤੇ ਜਾ ਰਹੇ ਹਨ ਅਤੇ ਪਿਛਲੇ ਕੁਝ ਦਿਨਾਂ ਵਿੱਚ ਐਸਜੀਪੀਸੀ ਵੱਲੋਂ ਲਗਾਤਾਰ ਹੀ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਮੀਟਿੰਗਾਂ ਅਤੇ ਅੰਤਿਮ ਕਮੇਟੀ ਦੀ ਮੀਟਿੰਗ ਵੀ ਕੀਤੀ ਗਈ ਹੈ। ਇੱਥੋਂ ਤੱਕ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਵੀ ਪੰਜ ਮੈਂਬਰੀ ਕਮੇਟੀ ਬਣਾ ਕੇ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਯਤਨ ਕਰਨ ਲਈ ਆਦੇਸ਼ ਦਿੱਤੇ ਗਏ ਹਨ। ਦੂਜੇ ਪਾਸੇ 3 ਦਸੰਬਰ ਨੂੰ ਐਸਜੀਪੀਸੀ ਵੱਲੋਂ ਮੀਟਿੰਗ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ 20 ਦਸੰਬਰ ਨੂੰ ਵੱਡੇ ਪੱਧਰ ਤੇ ਦਿੱਲੀ ਵਿਖੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ। ਲੇਕਿਨ ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰਸ ਕਰਕੇ ਇਹ ਜਾਣਕਾਰੀ ਦਿੱਤੀ ਕਿ ਉਹਨਾਂ ਵੱਲੋਂ 20 ਦਸੰਬਰ ਵਾਲੀ ਪ੍ਰਦਰਸ਼ਨ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਪੰਜ ਮੈਂਬਰੀ ਵਫਦ ਦੀ ਨਿਯੁਕਤੀ ਕੀਤੀ ਗਈ ਸੀ ਅਤੇ ਉਸ ਪੰਜ ਮੈਂਬਰ ਹੀ ਕਮੇਟੀ ਨੇ ਇਹ ਫੈਸਲਾ ਲਿਆ ਸੀ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਬੈਠ ਕੇ ਸ਼ਾਂਤਮਈ ਤਰੀਕੇ ਨਾਲ ਵਿਚਾਰ ਕਰਕੇ ਯਤਨ ਕੀਤੇ ਜਾਣ ਅਤੇ ਜਿਸ ਤੋਂ ਬਾਅਦ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਅਕਾਲ ਤਖਤ ਸਾਹਿਬ ਤੇ ਇੱਕ ਪੱਤਰ ਲਿਖਿਆ ਗਿਆ ਹੈ।

ਜਿਸ ਵਿੱਚ ਉਹਨਾਂ ਨੇ 20 ਦਸੰਬਰ ਨੂੰ ਦਿੱਲੀ ਵਿਖੇ ਐਸਜੀਪੀਸੀ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਤੇ ਇਤਰਾਜ ਜਤਾਇਆ ਹੈ ਅਤੇ ਉਹਨਾਂ ਨੇ ਕਿਹਾ ਕਿ ਪੰਜ ਮੈਂਬਰੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਗੱਲਬਾਤ ਦੇ ਜਰੀਏ ਯਤਨ ਕਰਨ ਲਈ ਫੈਸਲਾ ਲਿੱਤਾ ਗਿਆ ਸੀ ਤੇ ਫਿਰ ਐਸਜੀਪੀਸੀ ਵੱਲੋਂ ਪ੍ਰਦਰਸ਼ਨ ਕਿਉਂ ਕੀਤਾ ਜਾ ਰਿਹਾ ਅਤੇ ਉਸ ਪੱਤਰ ਨੂੰ ਦੇਖਦੇ ਹੋਏ ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹੁਣ ਐਸਜੀਪੀਸੀ ਵੱਲੋਂ 20 ਦਸੰਬਰ ਨੂੰ ਕੀਤੇ ਜਾਣ ਵਾਲੇ ਪ੍ਰਦਰਸ਼ਨ ਨੂੰ ਮੁਲਤ ਵੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਬੋਲਦੇ ਹੋਏ ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਹੁਣ ਇੱਕ ਜਨਵਰੀ ਤੱਕ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਨ ਸ਼ੁਰੂ ਹੋਣ ਵਾਲੇ ਹਨ ਅਤੇ ਉਸਨੂੰ ਦੇਖਦੇ ਹੋਏ ਐਸਜੀਪੀਸੀ ਵੱਲੋਂ ਸਾਰੇ ਹੀ ਗੁਰਦੁਆਰਾ ਸਾਹਿਬਾਨ ਨੂੰ ਆਦੇਸ਼ ਕੀਤੇ ਗਏ ਹਨ। ਕਿ ਕਿਸੇ ਵੀ ਗੁਰਦੁਆਰਾ ਸਾਹਿਬਾਨ ਦੇ ਵਿੱਚ ਮਿੱਠਾ ਪਕਵਾਨ ਨਹੀਂ ਬਣੇਗਾ ਅਤੇ ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਕਿਸੇ ਵੀ ਗੁਰਦੁਆਰਾ ਸਾਹਿਬਾਨ ਦੇ ਵਿੱਚ ਕਿਸੇ ਨੂੰ ਸਰੋਪਾਓ ਇੱਕ ਜਨਵਰੀ ਤੱਕ ਨਹੀਂ ਪਾਇਆ ਜਾਵੇਗਾ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के...

मधाला में धूमधाम से मनाया वन महोत्सव

बद्दी,सचिन बैंसल: वन विभाग ने मधाला में वन महोत्सव...

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड श्री दरबार साहिब के पास एक होटल में एक नाबालिग...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार को दिल्ली स्थित उनके सरकारी आवास पर प्रेस कॉन्फ्रेंस के...

Jalandhar News: मेयर की शुक्राना यात्रा में आपस में भिड़े दो गुटों को लेकर ACP का आया बयान, देखें वीडियो

जालंधरः महानगर के प्रसिद्ध श्री देवी तालाब मंदिर में मेयर की शुक्राना यात्रा के दौरान दो गुट आपस में...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के लिए केंद्र सरकार ने बड़ी खुशखबरी दी है। केंद्रीय कैबिनेट...