Phagwaraਇੰਡੀਅਨ ਰੈੱਡ ਕਰਾਸ ਸੁਸਾਇਟੀ ਵਿਖੇ ਮਨਾਇਆ ਗਿਆ ਰੈੱਡ ਕਰਾਸ ਡੇ

ਇੰਡੀਅਨ ਰੈੱਡ ਕਰਾਸ ਸੁਸਾਇਟੀ ਵਿਖੇ ਮਨਾਇਆ ਗਿਆ ਰੈੱਡ ਕਰਾਸ ਡੇ

WhatsApp Group Join Now
WhatsApp Channel Join Now
ਚੇਅਰਪਰਸਨ ਡਾ. ਪ੍ਰੀਤ ਕੰਵਲ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਕਪੂਰਥਲਾ/ਚੰਦਰ ਸ਼ੇਖਰ ਕਾਲਿਆਂ: ਇੰਡੀਅਨ ਰੈੱਡ ਕਰਾਸ ਸੁਸਾਇਟੀ ਕਪੂਰਥਲਾ ਵਲੋਂ ਅੱਜ ਵਿਸ਼ਵ ਰੈੱਡ ਕਰਾਸ ਦਿਵਸ “ਬੀ ਹਿਊਮਨਕਾਈਂਡ” ਦੀ ਥੀਮ ਤਹਿਤ ਮਨਾਇਆ ਗਿਆ। ਜਿਸ ਵਿਚ ਇੰਡੀਅਨ ਰੈੱਡ ਕਰਾਸ ਸੁਸਾਇਟੀ ਕਪੂਰਥਲਾ ਦੇ ਚੇਅਰਪਰਸਨ ਡਾ.ਪ੍ਰੀਤ ਕੰਵਲ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਜ) ਸ.ਰਣਜੀਤ ਸਿੰਘ ਭੁੱਲਰ, ਸਹਾਇਕ ਸਿਵਲ ਸਰਜਨ ਕਪੂਰਥਲਾ ਅਨੂ ਰਤਨ ਅਤੇ ਡੀ.ਐਸ.ਪੀ ਸ.ਕਮਲਜੀਤ ਸਿੰਘ ਔਲਖ ਵੀ ਹਾਜ਼ਰ ਸਨ।
ਸਮਾਗਮ ਵਿਚ ਹਾਜ਼ਰ ਵੱਖ-ਵੱਖ ਐਨ.ਜੀ.ਓਜ਼ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਪ੍ਰੀਤ ਕੰਵਲ ਨੇ ਕਿਹਾ ਕਿ 8 ਮਈ ਨੂੰ ਰੈੱਡ ਕਰਾਸ ਦੇ ਸੰਸਥਾਪਕ ਹੈਨਰੀ ਡੁਨੇਟ ਦਾ ਜਨਮ ਹੋਇਆ ਸੀ, ਇਸ ਲਈ ਇਸ ਦਿਨ ਨੂੰ ਦੁਨੀਆ ਦੀਆਂ ਸਾਰੀਆਂ ਰੈੱਡਕ੍ਰਾਸ ਸੁਸਾਇਟੀਆਂ ਵੱਲੋਂ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਸੁਸਾਇਟੀਆਂ ਦੇਸ਼ ਅਤੇ ਦੁਨੀਆ ਦੇ ਲੋਕ ਭਲਾਈ ਦੇ ਕੰਮਾਂ ਵਾਸਤੇ ਜਾਣੀਆਂ ਜਾਂਦੀਆਂ ਹਨ।
ਉਨ੍ਹਾਂ ਕਿਹਾ ਕਿ ਰੈੱਡ ਕਰਾਸ ਲੋਕ ਭਲਾਈ ਖ਼ਾਸ ਕਰਕੇ ਲੜਕੀਆਂ ਦੀ ਸਿੱਖਿਆ, ਸਿਹਤ ਵੱਲ ਵਿਸ਼ੇਸ਼ ਤਵੱਜੋੰ ਦੇਣ ਸਬੰਧੀ ਗਤੀਵਿਧੀਆਂ ਵੱਲ ਵਿਸ਼ੇਸ਼ ਧਿਆਨ ਦੇ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲੜਕੀਆਂ ਨੂੰ ਕਿੱਤਾਮੁਖੀ ਸਿਖਲਾਈ ਜਿਵੇਂ ਕਿ ਬੁਟੀਕ, ਫੈਸਨ ਡਿਜ਼ਾਈਨਿੰਗ, ਬਿਊਟੀ ਪਾਰਲਰ ਵਰਗੇ ਕੋਰਸਾਂ ਦੀ ਮੁਫ਼ਤ ਸਿਖਲਾਈ ਜਲਦ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਉਹ ਮੁਫ਼ਤ ਸਿਖਲਾਈ ਲੈ ਕੇ ਆਪਣਾ ਕਾਰੋਬਾਰ ਸ਼ੁਰੂ ਕਰ ਸਕਣ। ਉਨ੍ਹਾਂ ਰੈੱਡ ਕਰਾਸ ਵਿਖੇ ਚੱਲ ਰਹੇ ਫਿਜ਼ੀਓਥੈਰੇਪੀ ਸੈਂਟਰ ਦੇ ਬਾਰੇ ਵੀ ਹਾਜ਼ਰ ਲੋਕਾਂ ਨੂੰ ਜਾਣੂ ਕਰਵਾਇਆ।
ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਰੋਜ਼ਮੱਰਾ ਦੇ ਰੁਝੇਵਿਆਂ ਤੋਂ ਲੋਕ ਭਲਾਈ ਦੇ ਕੰਮਾਂ ਲਈ ਸਮਾਂ ਕੱਢ ਕੇ ਲੋੜਵੰਦਾਂ ਦੀ ਸਹਾਇਤਾ ਕਰਨ ਵੱਲ ਜ਼ਰੂਰ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਸੁਸਾਇਟੀ ਵਲੋਂ ਜ਼ਿਲ੍ਹੇ ਦੇ ਲੋੜਵੰਦ ਲੋਕਾਂ ਨੂੰ ਹਰ ਸਾਲ ਗਣਤੰਤਰ ਦਿਵਸ ਅਤੇ ਸੁਤੰਤਰਤਾ ਦਿਵਸ ਮੌਕੇ ਟ੍ਰਾਈ ਸਾਈਕਲ, ਵੀਹਲ ਚੇਅਰਾਂ, ਔਰਤਾਂ ਨੂੰ ਸਿਲਾਈ ਮਸ਼ੀਨਾਂ ਆਦਿ ਦੀ ਵੰਡ ਕੀਤੀ ਜਾਂਦੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

सांसद अनुराग सिंह ठाकुर ने किया “मैं भी स्वदेशी समर्थक” महाअभियान की डिजिटल शुरुआत

ऊना,सुशील पंडित: हमीरपुर संसदीय क्षेत्र के सांसद अनुराग सिंह ठाकुर...

आईआईआईटी ऊना में ‘नशा मुक्त युवा फॉर विकसित भारत’ अभियान, लगभग 200 युवाओं ने लिया संकल्प

ऊना,सुशील पंडित: भारतीय सूचना प्रौद्योगिकी संस्थान (आईआईआईटी) ऊना में ‘नशा मुक्त...

IGNOU ने जुलाई 2026 प्रवेश की अंतिम तिथि 16 अगस्त तक बढ़ाई

ऊना,सुशील पंडित: इंदिरा गांधी राष्ट्रीय मुक्त विश्वविद्यालय (IGNOU) ने...

राज्यपाल ने स्वैच्छिक रक्तदान को जन-आंदोलन बनाने का किया आह्वान

जिम्मेदार युवा राष्ट्र निर्माण की नींव: राज्यपाल शिमला: राज्यपाल कविन्द्र...

सांसद अनुराग सिंह ठाकुर ने किया “मैं भी स्वदेशी समर्थक” महाअभियान की डिजिटल शुरुआत

ऊना,सुशील पंडित: हमीरपुर संसदीय क्षेत्र के सांसद अनुराग सिंह ठाकुर ने आज जिला ऊना के संतोषगढ़ में स्वदेशी जागरण मंच...

आईआईआईटी ऊना में ‘नशा मुक्त युवा फॉर विकसित भारत’ अभियान, लगभग 200 युवाओं ने लिया संकल्प

ऊना,सुशील पंडित: भारतीय सूचना प्रौद्योगिकी संस्थान (आईआईआईटी) ऊना में ‘नशा मुक्त युवा फॉर विकसित भारत संकल्प अभियान’ के तहत माननीय प्रधानमंत्री  नरेंद्र...

Punjab News: सिविल अस्पताल में मचा बवाल, मेडिकल करवाने आए दो गुटों में हुई जमकर मारपीट, देखें वीडियो

लुधियानाः जिले के सिविल अस्पताल में रविवार को उस समय हंगामा मच गया, जब मेडिकल (एमएलआर) करवाने आए दो...

IGNOU ने जुलाई 2026 प्रवेश की अंतिम तिथि 16 अगस्त तक बढ़ाई

ऊना,सुशील पंडित: इंदिरा गांधी राष्ट्रीय मुक्त विश्वविद्यालय (IGNOU) ने जुलाई 2026 शैक्षणिक सत्र के लिए ओपन एंड डिस्टेंस लर्निंग...