Amritsarਲੁਧਿਆਣਾ ਦੇ ਕਾਰ ਡੀਲਰ ਨੂੰ ਅਗਵਾ ਕਰਕੇ 9.5 ਲੱਖ ਦੀ ਫਿਰੌਤੀ ਮੰਗਣ...

ਲੁਧਿਆਣਾ ਦੇ ਕਾਰ ਡੀਲਰ ਨੂੰ ਅਗਵਾ ਕਰਕੇ 9.5 ਲੱਖ ਦੀ ਫਿਰੌਤੀ ਮੰਗਣ ਵਾਲੇ 4 ਮੁਲਜ਼ਮ ਕਾਬੂ

WhatsApp Group Join Now
WhatsApp Channel Join Now

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮੁਲਜ਼ਮਾਂ ਨੂੰ ਲੁਧਿਆਣਾ ਸਿਟੀ ਪੁਲਿਸ ਹਵਾਲੇ ਕੀਤਾ…

ਜਲੰਧਰ (ਵਰੂਣ)।  ਲੁਧਿਆਣਾ ਦੇ ਹੈਬੋਵਾਲ ਇਲਾਕੇ ਤੋਂ ਵੀਰਵਾਰ ਸ਼ਾਮ ਨੂੰ ਇੱਕ ਕਾਰ ਡੀਲਰ ਨੂੰ ਅਗਵਾ ਕਰਕੇ ਪੀੜਤ ਦੇ ਪਰਿਵਾਰ ਤੋਂ 9.5 ਲੱਖ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ ਸਿਟੀ ਪੁਲਿਸ ਨੇ ਸ਼ੁੱਕਰਵਾਰ ਨੂੰ ਚਾਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਮੁਲਜ਼ਮਾਂ ਦੀ ਪਛਾਣ ਮਨਜੀਤ ਸਿੰਘ (42) ਵਾਸੀ ਕੈਲਾਸ਼ ਨਗਰ, ਚਮਕੌਰ ਸਿੰਘ (29) ਵਾਸੀ ਸੁਭਾਸ਼ ਨਗਰ, ਭਜਨ ਸਿੰਘ ਵਾਸੀ ਭੌਰਾ ਕਲੋਨੀ, ਲੁਧਿਆਣਾ ਅਤੇ ਰਾਹੁਲ (21) ਵਾਸੀ ਮਧੂਬਨ ਕਲੋਨੀ, ਜਲੰਧਰ ਵਜੋਂ ਹੋਈ ਹੈ। ਪੀੜਤ ਕਾਰ ਡੀਲਰ ਕੁਲਵਿੰਦਰ ਸਿੰਘ (30) ਵਾਸੀ ਹਕੀਕਤ ਨਗਰ, ਲੁਧਿਆਣਾ ਨੂੰ  ਸੀ.ਆਈ.ਏ. ਸਟਾਫ਼-2, ਜਲੰਧਰ ਦੀ ਪੁਲਿਸ ਪਾਰਟੀ ਵੱਲੋਂ ਸੁਰੱਖਿਅਤ ਬਚਾ ਲਿਆ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀ.ਸੀ.ਪੀ.) ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਨੂੰ ਕਾਰ ਸਵਾਰ ਅਣਪਛਾਤੇ ਵਿਅਕਤੀਆਂ ਨੇ ਵੀਰਵਾਰ ਸ਼ਾਮ ਨੂੰ ਉਸ ਦੀ ਵਰਕਸ਼ਾਪ ਤੋਂ ਬੰਦੂਕ ਦੀ ਨੋਕ ‘ਤੇ ਅਗਵਾ ਕਰ ਲਿਆ ਸੀ, ਜਿਸ ਤੋਂ ਬਾਅਦ ਮੁਲਜ਼ਮਾਂ ਵੱਲੋਂ ਪੀੜਤ ਦੀ ਪਤਨੀ ਅਮਨਪ੍ਰੀਤ ਕੌਰ ਤੋਂ 9.5 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ। ਅਮਨਪ੍ਰੀਤ ਕੌਰ ਦੀ ਸ਼ਿਕਾਇਤ ‘ਤੇ ਥਾਣਾ ਹੈਬੋਵਾਲ ਵਿਖੇ ਆਈ.ਪੀ.ਸੀ. ਦੀ ਧਾਰਾ 365, 34 ਤਹਿਤ ਕੇਸ ਦਰਜ ਕੀਤਾ ਗਿਆ । ਲੁਧਿਆਣਾ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਅਤੇ ਸ਼ਹਿਰ ਵਿੱਚ ਮੁਲਜ਼ਮਾਂ ਦੀ ਹਰਕਤ ਬਾਰੇ ਤੁਰੰਤ ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਸੂਚਿਤ ਕੀਤਾ।

ਲੁਧਿਆਣਾ ਕਮਿਸ਼ਨਰੇਟ ਪੁਲਿਸ ਵੱਲੋਂ ਸਾਂਝੀ ਕੀਤੀ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ-2 ਦੀ ਇੱਕ ਟੀਮ ਨੂੰ ਤੁਰੰਤ ਮਧੂਬਨ ਕਲੋਨੀ ਭੇਜਿਆ ਗਿਆ, ਜਿੱਥੇ ਅਗਵਾਕਾਰ ਪੀੜਤ ਦੇ ਨਾਲ ਲੁਕੇ ਹੋਏ ਸਨ।

ਡੀ.ਸੀ.ਪੀ. ਨੇ ਦੱਸਿਆ ਕਿ ਟੀਮ ਵੱਲੋਂ ਇਸ ਘਟਨਾ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਕਾਬੂ ਕਰਨ ਤੋਂ ਇਲਾਵਾ ਪੀੜਤ ਨੂੰ ਸੁਰੱਖਿਅਤ ਛੁਡਵਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਅਤੇ ਪੀੜਤ ਨੂੰ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ਟੀਮ ਦੇ ਹਵਾਲੇ ਕਰ ਦਿੱਤਾ ਗਿਆ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Fatty Liver का कारण बनेंगी आपकी ये आदतें, ऐसे रखें अपना Liver Healthy

सेहत: गलत-खान पान के चलते काफी लोग फैटी लिवर...

Punjab News: पूर्व सरपंच पर पूर्व फौजी ने चलाई ताबड़तोड़ गोलियां, देखें वीडियो

मोहाली: हल्का खरड़ के ब्लॉक माजरी के पास गांव...

चेहरे पर आएगा नैचुरल निखार मुल्तानी मिट्टी में मिलाकर लगाएं ये 4 चीजें

लाइफस्टाइल: बिजी शैड्यूल के चलते काफी लोग अपनी स्किन...

Punjab News: दुर्गियाना मंदिर का दान पात्र तोड़े जाने का वीडियो वायरल, मैनेजमेंट पर उठे सवाल, देखें वीडियो

अमृतसरः काली सेना के राष्ट्रीय उपाध्यक्ष (हरिद्वार) अमृतसर के...

Punjab News: डिलीवरी बॉय को हथियार दिखाकर लूटा, देखें CCTV

लुधियानाः पॉश इलाके बसंत सिटी में लुटेरों के हौसले...

Fatty Liver का कारण बनेंगी आपकी ये आदतें, ऐसे रखें अपना Liver Healthy

सेहत: गलत-खान पान के चलते काफी लोग फैटी लिवर की समस्या से जूझ रहे हैं। लिवर की बीमारी की...

Punjab News: पूर्व सरपंच पर पूर्व फौजी ने चलाई ताबड़तोड़ गोलियां, देखें वीडियो

मोहाली: हल्का खरड़ के ब्लॉक माजरी के पास गांव फतेहपुर सियालवा के अंदर उस दौरान हड़कंप मच गया जब...

चेहरे पर आएगा नैचुरल निखार मुल्तानी मिट्टी में मिलाकर लगाएं ये 4 चीजें

लाइफस्टाइल: बिजी शैड्यूल के चलते काफी लोग अपनी स्किन केयर करनी भूल जाती हैं। महंगे-महंगे ब्यूटी प्रोडक्ट्स स्किन को...

Punjab News: दुर्गियाना मंदिर का दान पात्र तोड़े जाने का वीडियो वायरल, मैनेजमेंट पर उठे सवाल, देखें वीडियो

अमृतसरः काली सेना के राष्ट्रीय उपाध्यक्ष (हरिद्वार) अमृतसर के श्रीश्री 1008 जगत गुरु स्वामी अश्नील जी महाराज ने अमृतसर...