.
Himachalਰਿਆਸਤੀ ਸ਼ਹਿਰ ਕਪੂਰਥਲਾ ਵਿੱਚ ਭਗਵਾਨ ਸ਼੍ਰੀ ਜਗਨ ਨਾਥ ਦੀ ਰਥ ਯਾਤਰਾ ਦੇ...

ਰਿਆਸਤੀ ਸ਼ਹਿਰ ਕਪੂਰਥਲਾ ਵਿੱਚ ਭਗਵਾਨ ਸ਼੍ਰੀ ਜਗਨ ਨਾਥ ਦੀ ਰਥ ਯਾਤਰਾ ਦੇ ਮੌਕੇ ਦਿਖੀ ਭਾਈਚਾਰਕ ਸਾਂਝ

WhatsApp Group Join Now
WhatsApp Channel Join Now

ਧਾਰਮਿਕ ਸਿੱਖ ਜਥੇਬੰਦੀਆਂ ਵੱਲੋਂ ਰਥ ਯਾਤਰਾ ਦਾ ਕੀਤਾ ਫੁਲਾਂ ਦੀ ਵਰਸ਼ਾ ਨਾਲ ਸਵਾਗਤ ਅਤੇ ਲਗਾਇਆ ਲੰਗਰ ਤੇ ਠੰਡੇ ਮਿੱਠੇ ਜਲ ਦੀ ਛਬੀਲ

ਕਪੂਰਥਲਾ (ਚੰਦਰ ਸ਼ੇਖਰ ਕਾਲੀਆ)। ਭਗਵਾਨ ਜਗਨਨਾਥ ਰੱਥ ਯਾਤਰਾ ਦਾ ਸ਼ਹੀਦ ਭਗਤ ਸਿੰਘ ਚੌਕ ਵਿਖੇ ਪਹੁੰਚਣ ਤੇ ਸ਼ਹਿਰ ਦੀਆਂ ਸਿੱਖ ਧਾਰਮਿਕ ਜਥੇਬੰਦੀਆਂ ਨੇ ਫੁੱਲਾਂ ਦੀ ਵਰਖਾ ਕਰਕੇ ਅਤੇ ਸੁਆਗਤੀ ਗੇਟ ਬਣਾ ਕੇ ਭਰਵਾਂ ਸਵਾਗਤ ਕੀਤਾ। ਸਿੱਖ ਧਾਰਮਿਕ ਜਥੇਬੰਦੀਆਂ ਨੇ  ਸਮੂਹਿਕ ਤੌਰ ਤੇ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਲਗਾਇਆ।

ਇਸ ਮੌਕੇ ਸੁਖਵਿੰਦਰ ਮੋਹਨ ਸਿੰਘ ਭਾਟੀਆ, ਜਥੇਦਾਰ ਸੁਖਜਿੰਦਰ ਸਿੰਘ ਬੱਬਰ, ਜਥੇਦਾਰ ਜਸਵਿੰਦਰ ਸਿੰਘ ਬੱਤਰਾ, ਸੁਖਰਾਜ ਸਿੰਘ, ਗੁਰਪ੍ਰੀਤ ਸਿੰਘ ਸੋਨਾ, ਜਥੇਦਾਰ ਗੁਰਪ੍ਰੀਤ ਸਿੰਘ ਬੰਟੀ,  ਬੋਹੜ ਸਿੰਘ,  ਪਰਮਿੰਦਰ ਸਿੰਘ, ਮਨਪ੍ਰੀਤ ਸਿੰਘ, ਲਖਵਿੰਦਰ ਸਿੰਘ, ਮਨਮੋਹਨ ਸਿੰਘ, ਜਸਬੀਰ ਸਿੰਘ ਰਾਣਾ, ਦਵਿੰਦਰ ਸਿੰਘ ਦੇਵ, ਸਵਰਨ ਸਿੰਘ, ਬਲਜਿੰਦਰ ਕੌਰ ਧੰਜਲ, ਮਹਿੰਦਰ ਸਿੰਘ, ਮਨਪ੍ਰੀਤ ਸਿੰਘ, ਬਲਕਾਰ ਚੰਦ ਨਾਹਰ, ਤਰਵਿੰਦਰ ਮੋਹਨ ਸਿੰਘ ਭਾਟੀਆ, ਧੰਨਪ੍ਰੀਤ ਸਿੰਘ ਭਾਟੀਆ, ਗੁਰਪ੍ਰੀਤ ਸਿੰਘ ਬੱਬਲੂ, ਪ੍ਰਿਤਪਾਲ ਸਿੰਘ, ਗਗਨਦੀਪ ਸਿੰਘ, ਮੁਕੇਸ਼ ਕੁਮਾਰ ਸਮੇਤ ਵੱਖ ਵੱਖ ਧਾਰਮਿਕ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Minister Goyal ने Punjab Mining Management System Portal का किया शुभारंभ

चंडीगढ़: पंजाब में तकनीक आधारित सुशासन और खनन गतिविधियों...

Punjab News: 7वीं की छात्रा के साथ अध्यापक ने की गलत हरकत, परिजनों का आया बयान, देखें वीडियो

पठानकोटः जिले के हल्का सुजानपुर स्थित सरकारी सीनियर सेकेंडरी...

राज्यपाल ने पर्यावरण संरक्षण को जन आंदोलन बनाने का आह्वान किया

पर्यावरण के प्रति सजग नागरिक तैयार करने में विश्वविद्यालयों...

HORC का पाटली-मानेसर-एमएसआईएल रेल लिंक संचालित

ट्विन टनल का 67 प्रतिशत निर्माण पूरा चंडीगढ़: हरियाणा ऑर्बिटल...

Minister Goyal ने Punjab Mining Management System Portal का किया शुभारंभ

चंडीगढ़: पंजाब में तकनीक आधारित सुशासन और खनन गतिविधियों के बेहतर प्रबंधन की दिशा में एक महत्वपूर्ण कदम उठाते...

Punjab News: 7वीं की छात्रा के साथ अध्यापक ने की गलत हरकत, परिजनों का आया बयान, देखें वीडियो

पठानकोटः जिले के हल्का सुजानपुर स्थित सरकारी सीनियर सेकेंडरी स्कूल गांव जुगियाल में एक सातवीं क्लास की छात्रा के...

राज्यपाल ने पर्यावरण संरक्षण को जन आंदोलन बनाने का आह्वान किया

पर्यावरण के प्रति सजग नागरिक तैयार करने में विश्वविद्यालयों की भूमिका पर बल दिया शिमला: राज्यपाल कविन्द्र गुप्ता आज एपीजी...

HORC का पाटली-मानेसर-एमएसआईएल रेल लिंक संचालित

ट्विन टनल का 67 प्रतिशत निर्माण पूरा चंडीगढ़: हरियाणा ऑर्बिटल रेल कॉरिडोर (एचओआरसी) परियोजना तेजी से आगे बढ़ रही है।...