.
Amritsarਡਿਪਲੋਮਾ ਕੋਰਸਾਂ ਵਿੱਚ ਦਾਖਲੇ ਲਈ ਰਜਿਸਟ੍ਰੇਸ਼ਨ ਸ਼ੂਰੁ

ਡਿਪਲੋਮਾ ਕੋਰਸਾਂ ਵਿੱਚ ਦਾਖਲੇ ਲਈ ਰਜਿਸਟ੍ਰੇਸ਼ਨ ਸ਼ੂਰੁ

WhatsApp Group Join Now
WhatsApp Channel Join Now

ਜਲੰਧਰ (ਵਰੁਣ)। ਪੰਜਾਬ  ਸਟੇਟ ਬੋਰਡ ਆਫ ਟੈਕਨੀਕਲ ਐਜੂਕੇਸ਼ਨ ਐਡ ਇੰਡਸਟ੍ਰੀਅਲ ਟਰੇਨਿੰਗ ਵਿਭਾਗ ਚੰਡੀਗੜ੍ਹ ਵਲੋਂ ਪੰਜਾਬ ਦੇ ਸਮੂਹ ਡਿਪਲੋਮਾ ਕੋਰਸਾਂ ਵਿੱਚ ਦਾਖਲੇ ਲਈ ਆਨਲਾਈਨ ਰਜਿਸਟ੍ਰੇਸ਼ਨ 21 ਜੁਲਾਈ ਤੋਂ ਸ਼ੁਰੂ ਹੋ ਰਹੀ ਹੈ। ਦਸੱਵੀ ਪਾਸ, +1 ਪਾਸ ਜਾਂ 10+2 ਪਾਸ ਵਿਦਿਆਰਥੀ ਇਸ ਲਈ ਅਪਲਾਈ ਕਰ ਸਕਦੇ ਹਨ। ਜੇ 10+2 ਮੈਡੀਕਲ ਜਾਂ ਨਾਨ ਮੈਡੀਕਲ ਹੈ ਤਾ ਉਹ ਲੀਟ ਐਂਟਰੀ ਰਾਹੀ ਦੂਜੇ ਸਾਲ ਵਾਸਤੇ ਸਿੱਧਾ ਹੀ ਅਪਲਾਈ ਕਰ ਸਕਦੇ ਹਨ।

ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਦੱਸਿਆ ਕਿ ਰਜਿਸਟਰੇਸ਼ਨ ਵਾਸਤੇ ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਵਿਖੇ ਵਿਸ਼ੇਸ਼ ਸੈਂਟਰ ਸਥਾਪਿਤ ਕੀਤਾ ਹੈ, ਜਿਥੇ ਆ ਕੇ ਵਿਿਦਆਰਥੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਰਜਿਸਟਰੇਸ਼ਨ ਹੋਣ ਤੋਂ ਬਾਅਦ ਇਹਨਾਂ ਵਿਦਿਆਰਥੀ ਨੂੰ ਯੋਗਤਾ ਸਬੰਧੀ ਡਾਕੂਮੈਂਟ ਅਪਲੋਡ ਕਰਨ ਵਾਸਤੇ ਕਿਹਾ ਜਾਵੇਗਾ ਜਿਸ ਉਪਰੰਤ ਮੈਰਿਟ ਬਣੇਗੀ ਤੇ ਵਿਦਿਆਰਥੀਆੰ ਨੂੰ ਆਪਣੇ ਮਨਪਸੰਦ ਕਾਲਜ ਤੇ ਮਨਪਸੰਦ ਕੋਰਸ ਵਿੱਚ ਮੈਰਿਟ ਦੇ ਹਿਸਾਬ ਨਾਲ ਐਡਮਿਸ਼ਨ ਪ੍ਰਾਪਤੀ ਹੋਵੇਗੀ। ਪ੍ਰਿੰਸੀਪਲ ਸਾਹਿਬ ਨੇ ਇਹ ਵੀ ਦੱਸਿਆ ਕਿ ਕਰੋਨਾ ਕਾਲ ਤੋਂ ਬਾਅਦ ਕੰਪਨੀਆਂ ਵੱਲੋਂ ਵੱਧ ਤੋਂ ਵੱਧ ਡਿਪਲੋਮਾ ਪਾਸ ਵਿਦਿਆਰਥੀ ਨੂੰ ਨੋਕਰੀਆਂ ਦਿੱਤੀ ਜਾ ਰਹੀਆਂ ਹਨ, ਜਿਸ ਕਰਕੇ ਵੀ ਵਿਦਿਆਰਥੀਆਂ ਵਿੱਚ ਡਿਪਲੋਮੇ ਵਿੱਚ ਐਡਮਿਸ਼ਨ ਲੈਣ ਲਈ ਰੁਝਾਨ ਵੱਧਿਆ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Related Articles

Hot this week

बाबा बोदल शाह मंदिर के दंगल मैदान के विकास को 25 लाख : मुकेश अग्निहोत्री

मंदिर परिसर और हाल के निर्माण की सराहना, स्वर्गीय...

‘पंजाब को छापों, धमकियों या डर से नहीं डराया जा सकता’- Harbhajan Singh ETO

चंडीगढ़: पंजाब के कैबिनेट मंत्री हरभजन सिंह ई.टी.ओ. ने...

जिला स्तरीय टेबल टेनिस में स्कॉलर्स यूनिफाइड स्कूल का परचम

अंडर-14 वर्ग में बना विजेता; तीन खिलाड़ी स्टेट लेवल...

भगवंत मान सरकार 3,763 गांवों के विकास पर खर्च करेगी 750 करोड़ रुपये से अधिक की राशि

चंडीगढ़: मुख्यमंत्री भगवंत सिंह मान ने आज राज्य के...

सेंट बीर्स इंटरनेशनल स्कूल में 26 सितंबर को लगेगा भव्य रक्तदान शिविर

पारस हॉस्पिटल के 12 विशेषज्ञ डॉक्टरों की टीम संभालेगी...

बाबा बोदल शाह मंदिर के दंगल मैदान के विकास को 25 लाख : मुकेश अग्निहोत्री

मंदिर परिसर और हाल के निर्माण की सराहना, स्वर्गीय प्रो. सिम्मी अग्निहोत्री की स्मृति में दंगल के लिए एक...

‘पंजाब को छापों, धमकियों या डर से नहीं डराया जा सकता’- Harbhajan Singh ETO

चंडीगढ़: पंजाब के कैबिनेट मंत्री हरभजन सिंह ई.टी.ओ. ने आज पंजाब में प्रवर्तन निदेशालय (ई.डी.) द्वारा की गई छापेमारी...

जिला स्तरीय टेबल टेनिस में स्कॉलर्स यूनिफाइड स्कूल का परचम

अंडर-14 वर्ग में बना विजेता; तीन खिलाड़ी स्टेट लेवल के लिए चयनित ऊना,सुशील पंडित: स्कॉलर्स यूनिफाइड सीनियर सेकेंडरी स्कूल, ऊना के...

भगवंत मान सरकार 3,763 गांवों के विकास पर खर्च करेगी 750 करोड़ रुपये से अधिक की राशि

चंडीगढ़: मुख्यमंत्री भगवंत सिंह मान ने आज राज्य के उन 3,763 गांवों के सर्वांगीण और सामूहिक विकास के लिए...