Amritsarਜਲੰਧਰ: ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਅਹੁਦਾ ਸੰਭਾਲਦੇ ਹੀ ਅਧਿਕਾਰੀਆਂ ਨੂੰ ਜਾਰੀ...

ਜਲੰਧਰ: ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਅਹੁਦਾ ਸੰਭਾਲਦੇ ਹੀ ਅਧਿਕਾਰੀਆਂ ਨੂੰ ਜਾਰੀ ਕੀਤੀਆਂ ਇਹ ਹਦਾਇਤਾਂ

WhatsApp Group Join Now
WhatsApp Channel Join Now

ਜਲੰਧਰ/ ਵਰੁਣ :  ਕੁਲਦੀਪ ਸਿੰਘ ਚਾਹਲ ਆਈ ਪੀ ਐਸ, ਮਾਨਯੋਗ ਕਮਿਸ਼ਨਰ ਆਫ਼ ਪੁਲਿਸ ਜਲੰਧਰ ਵੱਲੋ ਕਮਿਸ਼ਨਰੇਟ ਦੇ ਸਾਰੇ ਪੁਲਿਸ ਅਫਸਰਾਂਨ ਦੇ ਨਾਲ ਦਫ਼ਤਰ ਕਾਨਫਰੰਸ ਹਾਲ ਵਿੱਚ ਮੀਟਿੰਗ ਕੀਤੀ ਗਈ। ਜਿਸ ਵਿੱਚ ਡੀਸੀਪੀ, ਏਡੀਸੀਪੀ, ਏਸੀਪੀ, ਸਾਰੇ ਥਾਣਾ ਮੁੱਖੀ, ਚੌਂਕੀ ਇੰਚਾਰਜ ਅਤੇ ਤਮਾਮ ਯੂਨਿਟਾਂ ਦੇ ਇੰਚਾਰਜ ਹਾਜਰ ਸਨ। ਮਾਨਯੋਗ ਕਮਿਸ਼ਨਰ ਵੱਲੋਂ ਸਟਾਫ਼ ਦੀ ਜਾਣਕਾਰੀ  ਲੈਣ ਤੋਂ ਬਾਅਦ ਆਦੇਸ਼ ਦਿੱਤੇ ਗਏ ਕੀ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਹਰ ਹਾਲਤ ਵਿਚ ਕਾਇਮ ਰੱਖਿਆ ਜਾਵੇ। ਇਸ ਵਿੱਚ ਹਰ ਅਫ਼ਸਰ ਅਤੇ ਹਰੇਕ ਕਰਮਚਾਰੀ ਦਾ ਵਿਸ਼ੇਸ਼ ਯੋਗਦਾਨ ਹੋਣਾ ਚਾਹੀਦਾ ਹੈ।

ਨਸ਼ਾ ਵੇਚਣ , ਜੂਆ, ਦੜਾ ਸੱਟਾਂ, ਗਲਤ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਨਜ਼ਰ ਅੰਦਾਜ਼ ਨਾਂ ਕੀਤਾ ਜਾਵੇ ਅਤੇ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਮਿਲਣ ਉਪਰੰਤ ਤੁਰੰਤ ਪੁਲਿਸ ਅਫਸਰਾਂ ਦੇ ਧਿਆਨ ਵਿੱਚ ਲਿਆ ਕੇ ਸਖਤ ਕਨੂੰਨੀ ਕਾਰਵਾਈ ਕੀਤੀ ਜਾਵੇ। ਭਗੌੜੇ ਚੱਲ ਰਹੇ ਅਤੇ ਕ੍ਰਿਮੀਨਲ ਪ੍ਰਵਿਰਤੀ ਅਤੇ ਵਿਸ਼ੇਸ਼ ਤੌਰ ਤੇ ਬਾਰ ਬਾਰ ਕਰਾਇਮ ਕਰਨ ਦੇ ਵਿਅਕਤੀਆਂ ਨੂੰ ਨਕੇਲ ਪਾਉਣ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਜਾਵੇ। ਪੀਸੀਆਰ ਮੋਟਰਸਾਈਕਲ, ਜੂਲੋ ਟੀਮਾਂ ਅਤੇ ਥਾਣਾ ਪੁਲਿਸ ਵੱਲੋਂ ਪੈਟਰੋਲਿੰਗ ਪਾਰਟੀਆਂ ਨੂੰ ਐਕਟਿਵ ਕਰਨ ਲਈ ਕਿਹਾ ਗਿਆ। ਪੈਂਡਿੰਗ ਦਰਖਾਸਤਾਂ,ਅਨਟ੍ਰੇਸ ਮਾਮਲਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਕਮਿਸ਼ਨਰੇਟ ਪੁਲਿਸ,ਪਬਲਿਕ ਲਈ ਹਮੇਸ਼ਾ ਹਾਜ਼ਰ ਅਤੇ ਸੁਰੱਖਿਆ ਲਈ ਵਚਨਬੱਧ ਹੈ ਅਤੇ ਸ਼ਹਿਰ ਵਾਸੀਆਂ ਨੂੰ ਪੁਲਿਸ ਦਾ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ ਹੈ। ਮਾਨਯੋਗ ਕਮਿਸ਼ਨਰ ਨੇ 26 ਜਨਵਰੀ ਨੂੰ ਮੁੱਖ ਰੱਖਦੇ ਹੋਏ ਜੋਰ ਦੇ ਕੇ ਕਿਹਾ ਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਕੀਤੀ ਜਾਵੇ ਅਤੇ ਭ੍ਰਿਸ਼ਟਾਚਾਰ ਨੂੰ ਕਤਈ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਪੈਂਡਿੰਗ ਦਰਖਾਸਤਾਂ ,ਅਨਟ੍ਰੇਸ ਮਾਮਲਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਕਮਿਸ਼ਨਰੇਟ ਪੁਲਿਸ, ਪਬਲਿਕ ਲਈ ਹਮੇਸ਼ਾ ਹਾਜ਼ਰ ਅਤੇ ਸੁਰੱਖਿਆ ਲਈ ਵਚਨਬੱਧ ਹੈ ਅਤੇ ਸ਼ਹਿਰ ਵਾਸੀਆਂ ਨੂੰ ਪੁਲਿਸ ਦਾ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ ਹੈ। ਮਾਨਯੋਗ ਕਮਿਸ਼ਨਰ ਸਾਹਿਬ ਨੇ 26 ਜਨਵਰੀ ਨੂੰ ਮੁੱਖ ਰੱਖਦੇ ਹੋਏ ਜੋਰ ਦੇ ਕੇ ਕਿਹਾ ਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਕੀਤੀ ਜਾਵੇ ਅਤੇ ਭ੍ਰਿਸ਼ਟਾਚਾਰ ਨੂੰ ਕਤਈ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के...

मधाला में धूमधाम से मनाया वन महोत्सव

बद्दी,सचिन बैंसल: वन विभाग ने मधाला में वन महोत्सव...

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड श्री दरबार साहिब के पास एक होटल में एक नाबालिग...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार को दिल्ली स्थित उनके सरकारी आवास पर प्रेस कॉन्फ्रेंस के...

Jalandhar News: मेयर की शुक्राना यात्रा में आपस में भिड़े दो गुटों को लेकर ACP का आया बयान, देखें वीडियो

जालंधरः महानगर के प्रसिद्ध श्री देवी तालाब मंदिर में मेयर की शुक्राना यात्रा के दौरान दो गुट आपस में...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के लिए केंद्र सरकार ने बड़ी खुशखबरी दी है। केंद्रीय कैबिनेट...