.
Himachalਪੰਜਾਬ : ਕ੍ਰਿਸ਼ੀ ਵਿਗਿਆਨ ਦੇ ਪੀਐਚਡੀ ਸਟਾਫ ਵਲੋਂ ਪੰਜਾਬ ਸਰਕਾਰ ਦੇ ਖਿਲਾਫ...

ਪੰਜਾਬ : ਕ੍ਰਿਸ਼ੀ ਵਿਗਿਆਨ ਦੇ ਪੀਐਚਡੀ ਸਟਾਫ ਵਲੋਂ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਪ੍ਰਦਰਸ਼ਨ, ਦੇਖੋ ਵੀਡਿਓ

WhatsApp Group Join Now
WhatsApp Channel Join Now

ਹੁਸ਼ਿਆਰਪੁਰ/ਅਨਮੋਲ : ਸਤਵੇਂ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਨ ਕਰਨ ਤੇ ਕ੍ਰਿਸ਼ੀ ਵਿਗਿਆਨ ਕੇਂਦਰ  ਦੇ ਪੀ.ਐਚ. ਡੀ. ਸਟਾਫ ਵਲੋਂ ਪੰਜਾਬ ਸਰਕਾਰ ਦੇ ਖਿਲਾਫ ਪਿਛਲੇ ਕਾਫੀ ਦਿਨਾਂ ਤੋਂ ਕੰਮ ਬੰਦ ਕਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਾਣਕਾਰੀ ਦੇਂਦੇ ਹੋਏ ਪ੍ਰਦਰਸ਼ਨ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ ਸੁਜਾਨਪੁਰ ਦੇ ਪੀ. ਐਚ. ਡੀ. ਸਟਾਫ ਵਲੋਂ ਦਸਿਆ ਕਿ ਉਹ  ਪਿਛਲੇ ਕਾਫੀ ਦਿਨਾਂ ਤੋਂ ਪੰਜਾਬ ਸਰਕਾਰ ਦੇ ਖਿਲਾਫ ਦਫਤਰਾਂ ਵਿੱਚ ਕੰਮ ਬੰਦ ਕਰ ਧਰਨਾ ਪ੍ਰਦਰਸ਼ਨ ਕਰ ਰਹੇ ਹਨ ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਰਿਆਂ ਨੂੰ ਸਤਵੇਂ ਪੇ ਕਮਿਸ਼ਨ ਦੇ ਚਲਦੇ ਫਾਇਦਾ ਦਿੱਤਾ ਜਾ ਰਿਹਾ ਹੈ ਕਹਿ ਸਕਦੇ ਹਾਂ ਕਿ ਸਭ ਲਈ ਸੱਤਵਾਂ ਪੇ ਕਮਿਸ਼ਨ ਲਾਗੂ ਕੀਤਾ ਗਿਆ ਹੈ,  ਪਰ ਉਨ੍ਹਾਂ ਨੂੰ ਸੱਤਵਾਂ ਪੇ ਕਮਿਸ਼ਨ ਤੋਂ ਵਾਂਝੇ ਰੱਖਿਆ ਗਿਆ ਹੈ ਜਿਸਦੇ ਚਲਦੇ ਉਨ੍ਹਾਂ ਦੇ ਟੀਚਿੰਗ ਸਟਾਫ ਵਲੋਂ ਪਿਛਲੇ ਕਾਫੀ ਦਿਨਾਂ ਤੋਂ ਲਗਾਤਾਰ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਜਦ ਤ੍ਕ ਉਨ੍ਹਾਂ ਨੂੰ ਸਤਵੇਂ ਕਮਿਸ਼ਨ ਲਾਗੂ ਕਰ ਉਨ੍ਹਾਂ ਨੂੰ ਫਾਇਦਾ ਨਹੀਂ ਦਿੱਤਾ ਜਾਂਦਾ ਉਨ੍ਹਾਂ ਦਾ ਪ੍ਰਦਰਸ਼ਨ ਲਗਾਤਾਰ ਸਰਕਾਰ ਦੇ ਖਿਲਾਫ ਜਾਰੀ ਰਹੇਗਾ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

आज का राशिफल, 4 अगस्त 2026

आज 4 अगस्त का दिन भावनात्मक स्थिरता और गहरी...

Punjab News: पेट्रोल पंप के बाथरूम से युवक का शव बरामद, इलाके में फैली सनसनी, देखें वीडियो

मोगाः जिले के अकालसर रोड पर नामदेव गुरुद्वारे के...

विधायक राम कुमार ने मलपुर में 83 लाख रुपए से बनने वाली सडक़ का किया शुभारंभ

बद्दी,सचिन बैंसल: औद्योगिक क्षेत्र बददी के तहत गांव मलपुर...

Jalandhar News: Civil Hospital के जच्चा-बच्चा वार्ड में लगी आग, शीशे तोड़ घुसे फायरिंग कर्मी, देखें वीडियो 

जालंधर, ENS: शहर के सिविल अस्पताल के जच्चा-बच्चा वार्ड में अचानक आग लगने से मरीजों और उनके परिजनों में...

आज का राशिफल, 4 अगस्त 2026

आज 4 अगस्त का दिन भावनात्मक स्थिरता और गहरी सोच वाला रहेगा। चंद्रदेव के मीन राशि में रेवती नक्षत्र...

Punjab News: पेट्रोल पंप के बाथरूम से युवक का शव बरामद, इलाके में फैली सनसनी, देखें वीडियो

मोगाः जिले के अकालसर रोड पर नामदेव गुरुद्वारे के पास स्थित भारत पेट्रोल पंप से एक हैरान कर देने...

विधायक राम कुमार ने मलपुर में 83 लाख रुपए से बनने वाली सडक़ का किया शुभारंभ

बद्दी,सचिन बैंसल: औद्योगिक क्षेत्र बददी के तहत गांव मलपुर में सोमवार को दून विधायक राम कुमार चौधरी ने 83...