Himachalਪੰਜਾਬ : ਚਲਦੀ ਕਾਰ ਨੂੰ ਲੱਗੀ ਅੱਗ, ਜਿੰਦਾ ਜਲੀ 4 ਸਾਲਾ ਬੱਚੀ,...

ਪੰਜਾਬ : ਚਲਦੀ ਕਾਰ ਨੂੰ ਲੱਗੀ ਅੱਗ, ਜਿੰਦਾ ਜਲੀ 4 ਸਾਲਾ ਬੱਚੀ, ਦੇਖੋ ਵੀਡਿਓ

WhatsApp Group Join Now
WhatsApp Channel Join Now

ਫਿਰੋਜ਼ਪੁਰ : ਅੱਜ ਫਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਦੇ ਨਜਦੀਕ ਇੱਕ ਵੱਡਾ ਦਰਦਨਾਕ ਹਾਦਸਾ ਵਾਪਰ ਗਿਆ। ਫਿਰੋਜ਼ਪੁਰ ਦੇ ਪਿੰਡ ਕੋਟ ਕਰੋੜ ਦੇ ਨਜਦੀਕ ਤੁਰੀ ਜਾਂਦੀ ਗੱਡੀ ਨੂੰ ਅਚਾਨਕ ਅੱਗ ਲੱਗ ਗਈ ਅਤੇ ਗੱਡੀ ਵਿੱਚ ਰਹਿਣ ਕਾਰਨ ਕਰੀਬ 4 ਤੋਂ 5 ਸਾਲਾਂ ਬੱਚੀ ਦੀ ਅੱਗ ਵਿੱਚ ਝੁਲਸਣ ਕਾਰਨ ਹੋਈ ਦਰਦਨਾਕ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪਤਾ ਚੱਲਿਆ ਹੈ ਕਿ ਗੁਰਜੀਤ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਪਿੰਡ ਕਲੇਰ ਜਿਲ੍ਹਾ ਫਰੀਦਕੋਟ ਆਪਣੀ ਪਤਨੀ, ਤਿੰਨ ਬੇਟੀਆਂ ਅਤੇ ਇੱਕ ਪੁੱਤਰ ਸਮੇਤ ਆਪਣੀ ਸਵਿਫਟ ਕਾਰ ਵਿੱਚ ਧਰਮਕੋਟ ਵਿਖੇ ਆਪਣੀ ਰਿਸ਼ਤੇਦਾਰੀ ਵਿੱਚ ਗਿਆ ਸੀ।

ਜਿਥੋਂ ਵਾਪਿਸ ਆਉਂਦਿਆਂ ਤਲਵੰਡੀ ਭਾਈ ਫਰੀਦਕੋਟ ਤੇ ਪਿੰਡ ਕੋਟ ਕਰੋੜ ਦੇ ਨਜਦੀਕ ਉਨ੍ਹਾਂ ਦੀ ਕਾਰ ਵਿੱਚ ਅਚਾਨਕ ਕੋਈ ਨੁਕਸ ਪੈ ਗਿਆ ਅਤੇ ਜਿਵੇਂ ਹੀ ਉਹ ਆਪਣੀ ਕਾਰ ਸੜਕ ਕਿਨਾਰੇ ਖੜੀ ਕਰ ਬਾਹਰ ਨਿਕਲਿਆ ਤਾਂ ਅਚਾਨਕ ਕਾਰ ਨੂੰ ਅੱਗ ਲੱਗ ਗਈ ਅਤੇ ਕਾਰ ਦੀ ਪਿਛਲੀ ਸੀਟ ਤੇ ਬੈਠੀ ਉਸਦੀ ਪਤਨੀ ਦੋ ਲੜਕੀਆਂ ਅਤੇ ਇੱਕ ਲੜਕੇ ਸਮੇਤ ਗੱਡੀ ਚੋਂ ਬਾਹਰ ਨਿਕਲ ਆਏ ਪਰ ਇਸ ਦੌਰਾਨ ਕਾਰ ਦੀਆਂ ਬਾਰੀਆਂ ਜਾਂਮ ਹੋਣ ਕਾਰਨ ਕਾਰ ਦੀ ਅਗਲੀ ਸੀਟ ਤੇ ਬੈਠੀ 4 ਤੋਂ 5 ਸਾਲਾਂ ਦੀ ਮਾਸੂਮ ਬੱਚੀ ਤਰਨਵੀਰ ਉਰਫ ਤਨੂੰ ਨੂੰ ਬਾਹਰ ਨਹੀਂ ਕੱਢਿਆ ਜਾ ਸਕਿਆ ਅਤੇ ਉਹ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਵਿਚੇ ਹੀ ਸੜ ਗਈ ਅਤੇ ਉਸਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੇ ਮੌਕੇ ਤੇ ਥਾਣਾ ਤਲਵੰਡੀ ਭਾਈ ਦੀ ਮੁਖੀ ਐਸ ਐਚ ਓ ਸ਼ਿਮਲਾ ਅਤੇ ਹੋਰ ਪੁਲਿਸ ਕਰਮਚਾਰੀਆਂ ਵੱਲੋਂ ਘਟਨਾ ਦੀ ਛਾਣਬੀਣ ਕੀਤੀ ਜਾ ਰਹੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Trump ने टाला Iran हमला, होर्मुज जलमार्ग खोलने पर अमेरिका-ईरान में बनी सहमति

वाशिंगटनः अमेरिका के राष्ट्रपति डोनाल्ड ट्रंप ने सोशल मीडिया...

आज का राशिफल, 2 अगस्त 2026

नई दिल्लीः ग्रहों की स्थिति- मंगल वृषभ राशि में,...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

Trump ने टाला Iran हमला, होर्मुज जलमार्ग खोलने पर अमेरिका-ईरान में बनी सहमति

वाशिंगटनः अमेरिका के राष्ट्रपति डोनाल्ड ट्रंप ने सोशल मीडिया पर एक पोस्ट में दावा किया कि पश्चिम एशिया के...

Peru में हादसाः नाज्का लाइन्स देखने जा रहे पर्यटकों का विमान दुर्घटनाग्रस्त, 13 की मौत, देखें वीडियो

बोगोटाः यूरोपीय पर्यटकों को प्रसिद्ध नाज्का लाइन्स ले जा रहा एक विमान पेरू के नाज्का शहर के बाहर खेत...

आज का राशिफल, 2 अगस्त 2026

नई दिल्लीः ग्रहों की स्थिति- मंगल वृषभ राशि में, बुध मिथुन राशि में, सूर्य और गुरु कर्क राशि में,...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...