Himachalਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਵਿਧਾਇਕਾ ਨੂੰ...

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਵਿਧਾਇਕਾ ਨੂੰ ਦਿੱਤੇ ਮੰਗ ਪੱਤਰ, ਦੇਖੋ ਵੀਡਿਓ

WhatsApp Group Join Now
WhatsApp Channel Join Now

ਚੰਡੀਗੜ੍ਹ: ਕੌਮੀ ਇਨਸਾਫ ਮੋਰਚਾ ਵੱਲੋਂ ਚੰਡੀਗੜ੍ਹ ਦੀਆਂ ਬਰੂਹਾਂ ਉੱਤੇ ਮੋਰਚੇ ਲਗਾਏ ਹੋਏ ਹੈ ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਅੱਜ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਕੌਮੀ ਇਨਸਾਫ ਮੋਰਚਾ ਦੀ ਹਮਾਇਤ ਵਿੱਚ ਮੁਕੇਰੀਆਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਆਪਣੇ ਆਪਣੇ ਇਲਾਕੇ ਦੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਵਿਧਾਇਕਾ ਨੂੰ ਮੰਗ ਪੱਤਰ ਦਿੱਤਾ ਗਿਆ। ਉਥੇ ਹੀ ਮੁਕੇਰੀਆਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲਾ ਪ੍ਰਧਾਨ ਪਰਮਜੀਤ ਸਿੰਘ ਭੁੱਲ ਜੋਨ ਪ੍ਰਧਾਨ ਸ਼ਾਮ ਸਿੰਘ ਸਾਮਾ ਅਗਵਾਈ ਵਿਚ ਮੁਕੇਰੀਆਂ ਦੇ ਵਿਧਾਇਕ ਜੰਗੀਲਾਲ ਨੂੰ ਮੰਗ ਪੱਤਰ ਦਿੱਤਾ ਗਿਆ।

ਜਿਸ ਵਿੱਚ ਸ਼ਾਮ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਜਿਸ ਵਿਚ ਉਮਰ ਕੈਦ ਤੋਂ ਵੱਧ ਸਜ਼ਾ ਕੱਟਣ ਵਾਲੇ 9 ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਵੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਖਿਲਾਫ 2016 ਤੋਂ ਵਿਧਾਨ ਸਭਾ ਵਿੱਚ ਲਟਕ ਰਹੇ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ ਵਾਲੇ ਉੱਤੇ ਸਖ਼ਤ ਕਾਨੂੰਨ ਬਣਾ ਕੇ ਕਸੂਰਵਾਰ ਤੇ ਲਾਗੂ ਕਰਵਾਉਣ ਬਾਰੇ  ਤੇ 2015 ਵਿਚ ਵਾਪਰੀ ਘਟਨਾ ਕੋਟ ਕਪੂਰੇ ਬਹਿਬਲ ਕਲਾਂ ਗੋਲੀਕਾਂਡ ਦੇ ਜ਼ੁਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ  ਕੀ ਇਸ ਵਿੱਚ ਮੁਕੇਰੀਆ ਵਿਧਾਇਕ ਜੰਗੀ ਲਾਲ ਮਹਾਜਨ ਵੱਲੋਂ ਆਸ਼ਵਾਸਨ ਦਿੱਤਾ ਗਿਆ ਇਹ ਮੁੱਦਾ ਵਿਧਾਨਸਭਾ ਵਿਚ ਚੁੱਕਾ ਹੈ ਇਸ ਵਿੱਚ ਜਨਰਲ ਸਕੱਤਰ  ਪਰਮਿੰਦਰ ਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ, ਮੁਖ ਖਜਾਨਚੀ ਲਵਲੀ ਮੰਝਪੁਰ, ਮੁੱਖ ਸਲਾਹਕਾਰ ਮਿੰਟੂ ਤੂਰ, ਮੰਨੂ ਬਾਜਵਾ, ਪਰਮਜੀਤ ਸਿੰਘ,ਪੰਕਜ ਬਾਵਾ,ਅਮਨ ਬੈਂਸ, ਚਰਨਜੀਤ ਸਿੰਘ, ਸੰਦੀਪ ਸਿੰਘ ਸਤਵਿੰਦਰ ਸਿੰਘ ਆਦਿ ਹਾਜ਼ਰ ਸਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के...

मधाला में धूमधाम से मनाया वन महोत्सव

बद्दी,सचिन बैंसल: वन विभाग ने मधाला में वन महोत्सव...

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड श्री दरबार साहिब के पास एक होटल में एक नाबालिग...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार को दिल्ली स्थित उनके सरकारी आवास पर प्रेस कॉन्फ्रेंस के...

Jalandhar News: मेयर की शुक्राना यात्रा में आपस में भिड़े दो गुटों को लेकर ACP का आया बयान, देखें वीडियो

जालंधरः महानगर के प्रसिद्ध श्री देवी तालाब मंदिर में मेयर की शुक्राना यात्रा के दौरान दो गुट आपस में...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के लिए केंद्र सरकार ने बड़ी खुशखबरी दी है। केंद्रीय कैबिनेट...