Baddiਪੰਜਾਬ: ਪਤੀ ਤੋਂ ਤੰਗ ਆ ਕੇ ਵਿਆਹੁਤਾ ਨੇ ਕੀਤੀ ਆਤਮ ਹੱਤਿਆ,ਦੇਖੋ ਵੀਡਿਓ

ਪੰਜਾਬ: ਪਤੀ ਤੋਂ ਤੰਗ ਆ ਕੇ ਵਿਆਹੁਤਾ ਨੇ ਕੀਤੀ ਆਤਮ ਹੱਤਿਆ,ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮਿ੍ਤਸਰ : ਜੰਡਿਆਲਾ ਗੁਰੂ ਵਿਖੇ ਆਪਣੇ ਪਤੀ ਤੋਂ ਦੁਖੀ ਹੋ ਕੋ ਡੇਢ ਸਾਲਾ ਬੱਚੇ ਦੀ ਮਾਂਂ ਵੱਲੋਂ ਪੇਕੇ ਘਰ ਵਿਖੇ ਫਾਹਾ ਲੈ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਮਨੇ ਆਇਆ ਹੈ। ਮ੍ਰਿਤਕ ਲੜਕੀ ਦੀ ਮਾਤਾ ਕੁਲਵੰਤ ਕੌਰ ਨੇ ਦੋਸ਼ ਲਾਉਂਦਿਆਂ ਕਿਹਾ ਕਿ ਉਸ ਦੀ ਲੜਕੀ ਦੇ ਵਿਆਹ ਨੂੰ 4 ਸਾਲ ਹੋ ਗਏ ਗਏ ਸਨ ਅਤੇ ਉਸ ਦਾ ਪਤੀ ਹਰਪ੍ਰੀਤ ਸਿੰਘ ਵਾਸੀ ਪਿੰਡ ਤਾਰਾਗੜ੍ਹ ਹਾਲ ਵਾਸੀ ਵੈਰੋਵਾਲ ਰੋਡ ਪਿੰਡ ਧਾਰੜ ਉਹਨਾਂ ਦੀ ਬੇਟੀ ਨੂੰ ਬਹੁਤ ਤੰਗ ਪ੍ਰੇਸ਼ਾਨ ਕਰਦਾ ਸੀ। ਉਸ ਨੂੰ ਆਪਣੇ ਪੇਕੇ ਘਰ ਫੋਨ ਵੀ ਨਹੀਂ ਕਰਨ ਦਿੰਦੇ ਸਨ ਅਤੇ ਉਹਨਾਂ ਦੇ ਸਾਰੇ ਫੋਨ ਬਲਾਕ ਕੀਤੇ ਹਨ। ਮ੍ਰਿਤਕਾ ਦੀ ਮਾਤਾ ਨੇ ਕਿਹਾ ਕਿ ਸਾਡੀ ਕੁੜੀ ਨਾਲ ਵੀ ਇਸ ਲੜਕੇ ਨੇ ਧੋਖੇ ਨਾਲ ਵਿਆਹ ਕਰਾਇਆ ਹੈ ਅਤੇ ਇਸ ਤੋਂ ਪਹਿਲਾਂ ਵੀ ਇਸ ਦੇ ਤਿੰਨ ਵਿਆਹ ਹੋ ਚੁੱਕੇ ਹਨ ।

ਉਹਨਾਂ ਲੜਕੇ ਵਿਰੁੱਧ ਕਾਰਵਾਈ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜੰਡਿਆਲਾ ਗੁਰੂ ਦੇ ਪ੍ਰਧਾਨ ਭਾਈ ਦੀਪ ਸਿੰਘ ਨੇ ਦੱਸਿਆ ਕਿ ਲੜਕੀ ਬਹੁਤ ਨੇਕ ਸੀ ਅਤੇ ਗੁਰਦੁਆਰਾ ਸਾਹਿਬ ਵਿੱਚ ਦਰਸਨ ਕਰਨ ਆਉਂਦੀ ਰਹਿੰਦੀ ਸੀ ਅਤੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ  ।

ਮ੍ਰਿਤਕਾ ਦੇ ਪਤੀ ਹਰਪ੍ਰੀਤ ਸਿੰਘ ਨੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਸਦੀ ਪਤਨੀ ਮਾਨਸਿਕ ਤੌਰ ਤੇ ਬੀਮਾਰ ਸੀ ਅਤੇ ਅਤੇ ਇਸ ਦਾ ਪੇਕਾ ਪਰਿਵਾਰ ਇਸ ਨੂੰ ਡਾਕਟਰੀ ਇਲਾਜ ਕਰਾਉਣ ਦੀ ਥਾਂ ਇੱਕ ਬਾਬੇ ਕੋਲੋਂ ਇਲਾਚੀਆਂ ਕਰਾ ਕੇ ਦਿੰਦੇ ਸਨ । ਪੁਲੀਸ ਚੌਕੀ ਜੰਡਿਆਲਾ ਗੁਰੂ ਦੇ ਇੰਚਾਰਜ ਸਬ ਇੰਸਪੈਕਟਰ ਰਘਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ ਮਾਨਸਿਕ ਤੌਰ ਤੇ ਬੀਮਾਰ ਦੱਸੀ ਜਾਂਦੀ ਹੈ ਜਿਸਨੇ ਅੱਜ ਆਪਣੇ ਪੇਕੇ ਘਰ ਅੰਦਰਵਾਰ ਸੇਖਫਤਾ ਦਰਵਾਜ਼ਾ ਜੰਡਿਆਲਾ ਗੁਰੂ ਵਿਖੇ ਪੱਖੇ ਨਾਲ ਲਟਕ ਕੇ ਆਤਮ ਹੱਤਿਆ ਕਰ ਲਈ ਅਤੇ ਬਿਆਨਾਂ ਉਪਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए...

Punjab News: खत्म हुई सफाई कर्मचारियों की हड़ताल, देखें वीडियो

मंत्री हरजोत के आश्वासन के बाद काम पर लौटेंगे...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज चंबा जिले के आपदा प्रभावित क्षेत्रों का दौरा कर वर्तमान...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां सत्कार योजना' के तहत 35.5 लाख महिलाओं के खातों में...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए एवं बीसीए के नवप्रवेशी विद्यार्थियों के स्वागत एवं उन्हें महाविद्यालय...