Himachalਪੰਜਾਬ : 24 ਸਾਲਾ ਪ੍ਰਦੀਪ ਸਿੰਘ ਉਰਫ ਪ੍ਰਿੰਸ ਦਾ ਅੰਤਿਮ ਸਸਕਾਰ ਉਸਦੇ...

ਪੰਜਾਬ : 24 ਸਾਲਾ ਪ੍ਰਦੀਪ ਸਿੰਘ ਉਰਫ ਪ੍ਰਿੰਸ ਦਾ ਅੰਤਿਮ ਸਸਕਾਰ ਉਸਦੇ ਜੱਦੀ ਪਿੰਡ ਵਿੱਖੇ ਹੋਇਆ, ਦੇਖੋ ਵੀਡਿਓ

WhatsApp Group Join Now
WhatsApp Channel Join Now

ਕਈ ਰਾਜਨੀਤਕ ਪਾਰਟੀਆਂ ਦੇ ਆਗੂ ਵੀ ਹੋਏ ਸ਼ਾਮਿਲ 

ਗੁਰਦਾਸਪੁਰ : ਸ਼੍ਰੀ ਆਨੰਦਪੁਰ ਸਾਹਿਬ ਹੋਲੇ ਮੋਹਲੇ ਸਮੇਂ ਗੁਰਦਾਸਪੁਰ ਦੇ ਪਿੰਡ ਗਾਜੀ ਕੋਟ ਦੇ ਰਹਿਣ ਵਾਲੇ ਭਾਈ ਪ੍ਰਦੀਪ ਸਿੰਘ ਦਾ ਕਤਲ ਹੋ ਹੋਇਆ ਸੀ, ਜਿਸ ਦਾ ਅੰਤਿਮ ਸਸਕਾਰ ਉਹਨਾਂ ਦੇ ਜਦੀ ਪਿੰਡ ਗਾਜੀਕੋਟ ਜਿਲਾ ਗੁਰਦਾਸਪੁਰ ਵਿਖੇ ਖਾਲਸਾਈ ਰੀਤੀ ਰਿਵਾਜਾਂ ਨਾਲ ਕੀਤਾ ਗਿਆ। ਅੰਤਿਮ ਸਸਕਾਰ ਮੋਕੇ ਪਰਿਵਾਰ ਦੇ ਨਾਲ ਨਾਲ ਪੂਰੇ ਇਲਾਕੇ ਵਿਚ ਸ਼ੋਕ ਦੀ ਲਹਿਰ ਸੀ। ਸਸਕਾਰ ਮੋਕੇ ਵੱਖੋ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆ ਸਮੇਤ ਭਾਰੀ ਤਦਾਤ ਵਿੱਚ ਲੋਕਾਂ ਦਾ ਇਕੱਠ ਦੇਖਣ ਨੂੰ ਮਿਲਿਆ। 

ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਵੀ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਤੇ ਨਾਲ ਹੀ ਉਹਨਾਂ ਇਸ ਘਟਨਾ ਦੀ ਕੜੀ ਨਿਖੇਧੀ ਕਰਦੇ ਹੋਏ ਲਾ-ਐਂਡ-ਆਰਡਰ ਦੇ ਹਾਲਾਤਾਂ ਲਈ ਸਰਕਾਰ ਨੂੰ ਕੋਸਿਆ ਅਤੇ ਕਿਹਾ ਕਿ ਇਸ ਘਟਨਾ ਤੋਂ ਸੇਧ ਲੈਂਦਿਆਂ ਸਭ ਨੂੰ ਜਿੰਮੇਵਾਰੀ ਨਾਲ ਗੁਰੂ ਘਰਾਂ ਚ ਜਾਣ ਮੌਕੇ ਨਿਮਾਣਾ ਬਣ ਕੇ ਜਾਣਾ ਚਾਹੀਦਾ ਹੈ ਅਤੇ ਅਜਿਹੀ ਹੁੱਲੜਬਾਜ਼ੀ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ, ਨਾਲ ਹੀ ਓਹਨਾਂ ਕਿਹਾ ਇਸ ਘਟਨਾ ਦੀ ਜਿੰਮੇਦਾਰੀ ਤੋਂ ਅਸੀਂ ਭੱਜ ਨਹੀਂ ਸਕਦੇ ਇਸ ਘਟਨਾ ਲਈ ਅਸੀਂ ਸਭ ਜਿੰਮੇਦਾਰ ਹਾਂ। 

ਓਥੇ ਹੀ ਭਾਈ ਪ੍ਰਦੀਪ ਸਿੰਘ ਦੇ ਪਿਤਾ ਅਤੇ ਸਿੱਖ ਆਗੂ ਬਰਜਿੰਦਰ ਸਿੰਘ ਪਰਵਾਨਾ ਨੇ ਕਿਹਾ ਕਿ ਪ੍ਰਦੀਪ ਸਿੰਘ ਨੇ ਜਿਸ ਕੰਮ ਲਈ ਆਪਣੀ ਸ਼ਹਾਦਤ ਦਿੱਤੀ ਹੈ, ਹੋ ਸਕਦਾ ਇਸ ਸ਼ਹਾਦਤ ਨਾਲ ਅੱਗੇ ਆਉਣ ਵਾਲੇ ਸਮੇਂ ਵਿੱਚ ਹੁੱਲੜਬਾਜ਼ੀ ਕਰਨ ਵਾਲੇ ਬਾਜ ਆ ਜਾਣਗੇ ਅਤੇ ਨਾਲ ਹੀ ਓਹਨਾਂ ਕਿਹਾ ਕਿ ਅਗੇ ਤੋਂ ਐਸੇ ਹੁਲੜਬਾਜਾਂ ਨੂੰ ਨਕੇਲ ਕਸੀ ਜਾਣੀ ਚਾਹੀਦੀ ਹੈ ਤਾਂਕਿ ਹੋਰ ਕਿਸੇ ਪਰਿਵਾਰ ਨੂੰ ਐਸਾ ਘਾਟਾ ਨਾ ਪਵੇ ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के...

मधाला में धूमधाम से मनाया वन महोत्सव

बद्दी,सचिन बैंसल: वन विभाग ने मधाला में वन महोत्सव...

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड श्री दरबार साहिब के पास एक होटल में एक नाबालिग...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार को दिल्ली स्थित उनके सरकारी आवास पर प्रेस कॉन्फ्रेंस के...

Jalandhar News: मेयर की शुक्राना यात्रा में आपस में भिड़े दो गुटों को लेकर ACP का आया बयान, देखें वीडियो

जालंधरः महानगर के प्रसिद्ध श्री देवी तालाब मंदिर में मेयर की शुक्राना यात्रा के दौरान दो गुट आपस में...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के लिए केंद्र सरकार ने बड़ी खुशखबरी दी है। केंद्रीय कैबिनेट...