.
Himachalਪੰਜਾਬ : ਮਾਮੂਲੀ ਬਹਿਸਬਾਜ਼ੀ ਨੂੰ ਲੈਕੇ ਚੱਲੀਆਂ ਗੋਲੀਆਂ, ਨੌਜਵਾਨ ਦੇ ਸਿਰ ਵਿਚ...

ਪੰਜਾਬ : ਮਾਮੂਲੀ ਬਹਿਸਬਾਜ਼ੀ ਨੂੰ ਲੈਕੇ ਚੱਲੀਆਂ ਗੋਲੀਆਂ, ਨੌਜਵਾਨ ਦੇ ਸਿਰ ਵਿਚ ਲੱਗੀ ਗੋਲੀ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਟਾਲਾ/ਜਸਵਿੰਦਰ ਬੇਦੀ : ਬਟਾਲਾ ਦੇ ਮੁਰਗੀ ਮੁਹੱਲੇ ਵਿੱਚ ਮਾਹੌਲ ਓਦੋਂ ਦਹਿਸ਼ਤ ਭਰਿਆ ਹੋ ਗਿਆ ਜਦੋਂ ਦੇਰ ਸ਼ਾਮ ਨੂੰ ਮਾਮੂਲੀ ਬਹਿਸਬਾਜ਼ੀ ਨੂੰ ਲੈ ਕੇ ਗੋਲੀਆਂ ਚੱਲ ਪਇਆਂ। ਮਾਮੂਲੀ ਬਹਿਸਬਾਜ਼ੀ ਦੇ ਚਲਦੇ ਕਾਂਗਰਸ ਦੇ ਸਾਬਕਾ ਐਮ.ਸੀ. ਦੇ ਪੁੱਤਰ ਨੇ ਆਪਣੀ ਰਿਵਾਲਵਰ ਨਾਲ ਦੂਸਰੇ ਨੌਜਵਾਨ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਗੋਲੀ ਮਾਰਨ ਤੋਂ ਬਾਅਦ ਸਾਬਕਾ ਐਮ ਸੀ ਦਾ ਪੁੱਤਰ ਮੌਕੇ ਤੋਂ ਫਰਾਰ ਹੋ ਗਿਆ। ਗੋਲੀਆਂ ਲੱਗਣ ਨਾਲ ਜ਼ਖਮੀ ਹੋਏ ਨੌਜਵਾਨ ਨੂੰ ਸਿਵਿਲ ਹਸਪਤਾਲ ਬਟਾਲਾ ਤੋਂ ਇਲਾਜ ਲਈ ਅਮ੍ਰਿਤਸਰ ਕੀਤਾ ਗਿਆ ਹੈ। ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। 

ਓਥੇ ਹੀ ਇਸ ਘਟਨਾ ਦੇ ਚਸ਼ਮਦੀਦ ਪ੍ਰਗਟ ਸਿੰਘ ਨੇ ਦੱਸਿਆ ਕਿ ਤੀਰਥ ਰਾਮ ਨਾਮਕ ਨੌਜਵਾਨ ਅਤੇ ਕਾਂਗਰਸ ਦੇ ਸਾਬਕਾ ਐਮ ਸੀ ਦੇ ਪੁੱਤਰ ਸੁਰਿੰਦਰ ਲਾਡਾ ਦਰਮਿਆਨ ਮਾਮੂਲੀ ਬਹਿਸਬਾਜ਼ੀ ਦੇ ਚਲਦੇ ਸੁਰਿੰਦਰ ਨੇ ਆਪਣੀ ਰਿਵਾਲਵਰ ਨਾਲ ਤੀਰਥ ਰਾਮ ਤੇ ਗੋਲੀ ਚਲਾ ਦਿੱਤੀ। ਇਸ ਦੌਰਾਨ ਉਸਨੇ ਦੋ ਤੋਂ ਤਿੰਨ ਫਾਇਰ ਕੀਤੇ ਗਏ। ਜਿਸ ਵਿਚੋਂ ਕੁਝ ਫਾਇਰ ਤੀਰਥ ਰਾਮ ਦੇ ਸਿਰ ਵਿੱਚ ਲੱਗੇ ਅਤੇ ਗੋਲੀਆਂ ਚਲਾਉਣ ਤੋਂ ਬਾਅਦ ਸੁਰਿੰਦਰ ਮੌਕੇ ਤੋਂ ਫਰਾਰ ਹੋ ਗਿਆ। ਤੀਰਥ ਰਾਮ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਸਿਵਿਲ ਹਸਪਤਾਲ ਬਟਾਲਾ ਤੋਂ ਅਮ੍ਰਿਤਸਰ ਰੈਫਰ ਕੀਤਾ ਗਿਆ।

ਓਥੇ ਹੀ ਮੌਕੇ ਤੇ ਪੁਲਿਸ ਪਾਰਟੀ ਨਾਲ ਪਹੁੰਚੇ ਡੀ.ਐਸ.ਪੀ. ਲਲਿਤ ਕੁਮਾਰ ਨੇ ਘਟਨਾ ਬਾਰੇ ਦਸਦੇ ਕਿਹਾ ਕਿ ਪੁਲਿਸ ਪਾਰਟੀ ਵਲੋਂ ਤਫਤੀਸ਼ ਕੀਤੀ ਜਾ ਰਹੀ ਹੈ ਜਾਂਚ ਮੁਤਾਬਿਕ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Punjab News: पेट्रोल पंप के बाथरूम से युवक का शव बरामद, इलाके में फैली सनसनी, देखें वीडियो

मोगाः जिले के अकालसर रोड पर नामदेव गुरुद्वारे के...

विधायक राम कुमार ने मलपुर में 83 लाख रुपए से बनने वाली सडक़ का किया शुभारंभ

बद्दी,सचिन बैंसल: औद्योगिक क्षेत्र बददी के तहत गांव मलपुर...

Punjab News: Hard Rock Cafe के बाहर हाई वोल्टेज ड्रामा, देखें वीडियो

लहूलुहान युवक ने क्लब के बाउंसरों पर पीटने का...

एक पेड़ माँ के नाम अभियान से जुड़ें, स्वच्छ वातावरण बनाना हम सभी की जिम्मेदारी:दविंदर भुट्टो

ऊना,सुशील पंडित: स्वच्छ भारत अभियान और हरित वातावरण के निर्माण...

Punjab News: पेट्रोल पंप के बाथरूम से युवक का शव बरामद, इलाके में फैली सनसनी, देखें वीडियो

मोगाः जिले के अकालसर रोड पर नामदेव गुरुद्वारे के पास स्थित भारत पेट्रोल पंप से एक हैरान कर देने...

विधायक राम कुमार ने मलपुर में 83 लाख रुपए से बनने वाली सडक़ का किया शुभारंभ

बद्दी,सचिन बैंसल: औद्योगिक क्षेत्र बददी के तहत गांव मलपुर में सोमवार को दून विधायक राम कुमार चौधरी ने 83...

आवधिक श्रम बल सर्वेक्षण में सहयोग करें नागरिक, सटीक आंकड़े बनेंगे विकास योजनाओं का आधार : उपायुक्त

ऊना,सुशील पंडित: उपायुक्त ऊना जतिन लाल ने जिले के नागरिकों से भारत सरकार के सांख्यिकी एवं कार्यक्रम कार्यान्वयन मंत्रालय...

Punjab News: Hard Rock Cafe के बाहर हाई वोल्टेज ड्रामा, देखें वीडियो

लहूलुहान युवक ने क्लब के बाउंसरों पर पीटने का लगाया आरोप चंडीगढ़ः सेक्टर-26 स्थित हार्ड रॉक कैफे के बाहर एक...