Himachalਪੰਜਾਬ : ਸੱਸ ਵੱਲੋਂ ਨੂੰਹ ਊੱਪਰ ਕੁੱਟਮਾਰ ਦੇ ਲਾਏ ਦੋਸ਼, ਦੇਖੋ ਵੀਡਿਓ

ਪੰਜਾਬ : ਸੱਸ ਵੱਲੋਂ ਨੂੰਹ ਊੱਪਰ ਕੁੱਟਮਾਰ ਦੇ ਲਾਏ ਦੋਸ਼, ਦੇਖੋ ਵੀਡਿਓ

WhatsApp Group Join Now
WhatsApp Channel Join Now

ਫਿਰੋਜ਼ਪੁਰ:  ਇੱਕ ਨੂੰਹ ਵੱਲੋਂ ਸੱਸ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫਿਰੋਜ਼ਪੁਰ ਦੇ ਪਿੰਡ ਰਾਜੋਕੇ ਗੱਟੀ ਵਿਖੇ ਬਜ਼ੁਰਗ ਸੱਸ ਨਾਲ ਉਸਦੀ ਨੂੰਹ ਨੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਹੈ। ਇੰਨਾ ਹੀ ਨਹੀਂ ਜਾਨਲੇਵਾ ਹਮਲਾ ਕਰਦੇ ਹੋਏ ਨੂੰਹ ਵਲੋਂ ਕੁਹਾੜੀ ਨਾਲ ਹਮਲਾ ਕਰਨ ਤੱਕ ਦਾ ਸੱਸ ਵਲੋਂ ਦੋਸ਼ ਲਗਾਇਆ ਗਿਆ ਹੈ। 

ਹਸਪਤਾਲ ਚ੍ਹ ਜ਼ੇਰੇ ਇਲਾਜ ਨੂੰਹ ਸੱਸ ਵੱਲੋਂ ਕਈ ਖੁਲਾਸੇ ਕੀਤੇ ਗਏ ਹਨ। ਪਰ ਅਸਲ ਮਾਮਲੇ ਦੀ ਸੱਚਾਈ ਤਾਂ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ। ਇਸ ਪੂਰੇ ਮਾਮਲੇ ਨੂੰ ਲੈਕੇ ਪੀੜਤ ਬਜੁਰਗ ਮਹਿਲਾ ਨੇ ਦੱਸਿਆ ਕਿ ਉਸਦਾ ਨੂੰਹਾਂ ਨਾਲ ਜਮੀਨ ਨੂੰ ਲੈਕੇ ਝਗੜਾ ਚੱਲ ਰਿਹਾ ਹੈ। ਅਤੇ ਇਸੇ ਰੰਜਿਸ਼ ਨੂੰ ਲੈਕੇ ਉਸਦੀ ਪੋਤਰੇ ਨੂੰਹ ਵੱਲੋਂ ਉਸਤੇ ਕੁਹਾੜੀ ਨਾਲ ਹਮਲਾ ਕੀਤਾ ਗਿਆ ਹੈ। ਅਤੇ ਬੁਰੀ ਤਰ੍ਹਾਂ ਉਸਦੀ ਕੁੱਟਮਾਰ ਕੀਤੀ ਗਈ ਹੈ। ਜਿਸ ਵਿੱਚ ਉਹ ਗੰਭੀਰ ਜ਼ਖਮੀ ਹੋ ਗਈ ਸੀ ਜਿਸਤੋ ਬਾਅਦ ਉਸਨੂੰ ਜਖਮੀ ਹਾਲਤ ਵਿੱਚ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। 

ਉਥੇ ਹੀ ਜਦੋਂ ਇਸ ਘਟਨਾ ਨੂੰ ਲੈਕੇ ਬਜੁਰਗ ਮਹਿਲਾ ਦੀ ਨੂੰਹ ਨਾਲ ਗੱਲਬਾਤ ਕੀਤੀ ਗਈ ਤਾਂ ਉਸਨੇ ਦੱਸਿਆ ਕਿ ਉਸਦਾ ਜਮੀਨ ਨੂੰ ਲੈਕੇ ਝਗੜਾ ਚਲਦਾ ਸੀ ਜਿਸਨੂੰ ਲੈਕੇ ਉਸਦੀ ਸੱਸ ਨੇ ਉਸਤੇ ਹਮਲਾ ਕੀਤਾ ਹੈ। ਜਦਕਿ ਉਹ 8 ਮਹੀਨੇ ਦੀ ਗਰਭਵਤੀ ਹੈ ਅਤੇ ਉਸਦੇ ਪੇਟ ਵਿੱਚ ਲੱਤਾਂ ਮਾਰੀਆ ਗਈਆ ਹਨ। ਇਸ ਪੂਰੇ ਮਾਮਲੇ ਵਿੱਚ ਜਿਥੇ ਇੱਕ ਪਾਸੇ ਦੋਨਾਂ ਧਿਰਾਂ ਵੱਲੋਂ ਇੱਕ ਦੂਸਰੇ ਇਲਜਾਮ ਲਗਾਏ ਜਾ ਰਹੇ ਹਨ। ਉਥੇ ਹੀ ਪੁਲਿਸ ਪ੍ਰਸਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

ਦੂਸਰੇ ਪਾਸੇ ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ। ਕਿ 6 ਲੋਕਾਂ ਦੇ ਖਿਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के...

मधाला में धूमधाम से मनाया वन महोत्सव

बद्दी,सचिन बैंसल: वन विभाग ने मधाला में वन महोत्सव...

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड श्री दरबार साहिब के पास एक होटल में एक नाबालिग...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार को दिल्ली स्थित उनके सरकारी आवास पर प्रेस कॉन्फ्रेंस के...

Jalandhar News: मेयर की शुक्राना यात्रा में आपस में भिड़े दो गुटों को लेकर ACP का आया बयान, देखें वीडियो

जालंधरः महानगर के प्रसिद्ध श्री देवी तालाब मंदिर में मेयर की शुक्राना यात्रा के दौरान दो गुट आपस में...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के लिए केंद्र सरकार ने बड़ी खुशखबरी दी है। केंद्रीय कैबिनेट...