Himachalਪੰਜਾਬ : ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿੱਚ ਹੋਇਆ ਝਗੜਾ,...

ਪੰਜਾਬ : ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿੱਚ ਹੋਇਆ ਝਗੜਾ, ਇਕ ਦੀ ਮੌਤ, ਦੇਖੋ ਵੀਡਿਓ

WhatsApp Group Join Now
WhatsApp Channel Join Now

ਤਰਫ ਮਜਾਰੀ : ਨੰਗਲ ਦੇ ਨਾਲ ਲਗਦੇ ਪਿੰਡ ਤਰਫ ਮਜਾਰੀ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚ ਆਪਸੀ ਲੜਾਈ ਇੰਨੀ ਵਧ ਗਈ ਕਿ ਇਸ ਲੜਾਈ ਦੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਜਿਸ ਦੀ ਪਹਿਚਾਣ ਅਨਿਲ ਵਾਸੀ ਹਰਿਆਣਾ ਵਜੋਂ ਹੋਈ ਹੈ। ਪੁਲਿਸ ਦੀ ਮੰਨੀਏ ਤਾਂ ਉਨ੍ਹਾਂ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਬਾਕੀਆਂ ਦੀ ਤਲਾਸ਼ ਜਾਰੀ ਹੈ।

ਨੰਗਲ ਡੀ. ਐਸ.ਪੀ. ਸ੍ਰੀ ਸਤੀਸ਼ ਕੁਮਾਰ ਨੇ ਕਿਹਾ ਕਿ ਇਹ ਸਾਰਾ ਮਾਮਲਾ ਜਮੀਨੀ ਵਿਵਾਦ ਨਾਲ ਜੁੜਿਆ ਹੋਇਆ ਹੈ। ਆਰੋਪੀਆਂ ਵੱਲੋਂ ਮ੍ਰਿਤਕ ਅਨਿਲ ਅਤੇ ਉਸ ਦੇ ਸਾਥੀ ਤੇ ਹਮਲਾ ਕੀਤਾ ਗਿਆ ਅਤੇ ਸਿਰ ਉੱਤੇ ਸੱਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ । ਜਿਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਅਨਿਲ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਪੁਲਿਸ ਵੱਲੋਂ 7 ਆਰੋਪੀਆਂ ਦੇ ਖਿਲਾਫ 302.323.149/49 ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਿਨ੍ਹਾਂ ਵਿੱਚੋ ਦੋ ਅਰੋਪੀਆ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਬਾਕੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਹਾਲਾਂਕਿ ਦੋਵੇਂ ਧਿਰਾਂ ਮਾਈਨਿੰਗ ਦੇ ਕਾਰੋਬਾਰ ਨਾਲ ਜੁੜੀਆਂ ਹੋਈਆਂ ਦੱਸੀਆਂ ਜਾ ਰਹੀਆਂ ਹਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

आज का राशिफल, 2 अगस्त 2026

नई दिल्लीः ग्रहों की स्थिति- मंगल वृषभ राशि में,...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए...

आज का राशिफल, 2 अगस्त 2026

नई दिल्लीः ग्रहों की स्थिति- मंगल वृषभ राशि में, बुध मिथुन राशि में, सूर्य और गुरु कर्क राशि में,...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज चंबा जिले के आपदा प्रभावित क्षेत्रों का दौरा कर वर्तमान...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां सत्कार योजना' के तहत 35.5 लाख महिलाओं के खातों में...