Himachalਪੰਜਾਬ : ਪਲਸਰ ਮੋਟਰਸਾਈਕਲ ਸਵਾਰਾਂ ਨੇ ਐਕਟਿਵਾ ਦੀ ਡਿੱਗੀ ਵਿੱਚੋਂ ਉਡਾਏ 50...

ਪੰਜਾਬ : ਪਲਸਰ ਮੋਟਰਸਾਈਕਲ ਸਵਾਰਾਂ ਨੇ ਐਕਟਿਵਾ ਦੀ ਡਿੱਗੀ ਵਿੱਚੋਂ ਉਡਾਏ 50 ਹਜ਼ਾਰ ਰੁਪਏ, ਦੇਖੋ ਵੀਡਿਓ

WhatsApp Group Join Now
WhatsApp Channel Join Now

ਸ੍ਰੀ ਅਨੰਦਪੁਰ ਸਾਹਿਬ / ਸੰਦੀਪ ਸ਼ਰਮਾ : ਪਲਸਰ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਵੱਲੋਂ ਬਜ਼ੁਰਗ ਜੋੜੇ ਦੀ ਐਕਟਿਵਾ ਦੀ ਡਿੱਗੀ ਵਿੱਚੋ ਦਿਨ-ਦਿਹਾੜੇ 50 ਹਜ਼ਾਰ ਰੁਪਏ ਚੋਰੀ ਕਰ ਲਏ ਜਾਣ ਦੀ ਖਬਰ ਪ੍ਰਾਪਤ ਹੋਇਆ ਹੈ। ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਮੁਹੱਲਾ ਬੜੀ ਸਰਕਾਰ ਵਿੱਚ ਰਹਿਣ ਵਾਲੇ ਹਰਮੇਸ਼ ਚੰਦ ਅਤੇ ਉਨ੍ਹਾਂ ਦੀ ਪਤਨੀ ਨਿਰਮਲ ਕੁਮਾਰੀ ਨੇ ਦੱਸਿਆ ਕਿ ਉਨ੍ਹਾਂ ਬੀਤੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਦੀ ਪੰਜਾਬ ਨੈਸ਼ਨਲ ਬੈਂਕ ਬਰਾਂਚ ਵਿਚੋਂ 50 ਹਜ਼ਾਰ ਰੁਪਏ ਨਗਦ ਕਢਵਾਏ ਸਨ।

ਉਹਨਾਂ ਦਸਿਆ ਕਿ ਬੈਂਕ ਵਿਚੋਂ ਕਢਵਾਏ ਪੈਸੇ ਉਨ੍ਹਾਂ ਨੇ ਆਪਣੀ ਐਕਟਿਵਾ ਦੀ ਡਿੱਗੀ ਵਿੱਚ ਰੱਖ ਦਿੱਤੇ ਅਤੇ ਮੁਹੱਲਾ ਨਵੀਂ ਅਬਾਦੀ ਵਿਖੇ ਵੀਰ ਇੰਟਰਪ੍ਰਾਈਜ਼ ਦੀ ਦੁਕਾਨ ਤੇ ਸਮਾਨ ਲੈਣ ਲਈ ਚਲੇ ਗਏ। ਕੁਝ ਦੇਰ ਬਾਅਦ ਉਹ ਦੁਕਾਨ ਤੋਂ ਬਾਹਰ ਆਏ ਅਤੇ ਆਪਣੀ ਐਕਟਿਵਾ ਲੈ ਕੇ ਘਰ ਚਲੇ ਗਏ। ਜਦੋਂ ਉਨ੍ਹਾਂ ਨੇ ਘਰ ਜਾ ਕੇ ਐਕਟਿਵਾ ਦੀ ਡਿੱਗੀ ਖੋਲੀ ਤਾਂ ਵਿੱਚ ਪੈਸੇ ਨਾ ਦੇਖਕੇ ਉਨ੍ਹਾਂ ਦੇ ਹੋਸ਼ ਉੱਡ ਗਏ। ਉਨ੍ਹਾਂ ਦਸਿਆ ਕਿ ਉਹ ਬਾਅਦ ਵਿੱਚ ਮੁਹੱਲਾ ਨਵੀਂ ਅਬਾਦੀ ਦੀ ਉਸੇ ਦੁਕਾਨ ਤੇ ਵਾਪਸ ਗਏ ਅਤੇ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਚੈੱਕ ਕੀਤਾ ਤਾਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਪਲਸਰ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਉਹਨਾਂ ਦੇ ਪੈਸੇ ਚੋਰੀ ਕੀਤੇ ਹਨ। ਇਸ ਚੋਰੀ ਦੀ ਸ਼ਿਕਾਇਤ ਉਨ੍ਹਾਂ ਵੱਲੋਂ ਸਥਾਨਕ ਪੁਲਿਸ ਚੌਂਕੀ ਵਿੱਚ ਦਰਜ ਕਰਵਾ ਦਿੱਤੀ ਗਈ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Trump ने टाला Iran हमला, होर्मुज जलमार्ग खोलने पर अमेरिका-ईरान में बनी सहमति

वाशिंगटनः अमेरिका के राष्ट्रपति डोनाल्ड ट्रंप ने सोशल मीडिया...

आज का राशिफल, 2 अगस्त 2026

नई दिल्लीः ग्रहों की स्थिति- मंगल वृषभ राशि में,...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

Trump ने टाला Iran हमला, होर्मुज जलमार्ग खोलने पर अमेरिका-ईरान में बनी सहमति

वाशिंगटनः अमेरिका के राष्ट्रपति डोनाल्ड ट्रंप ने सोशल मीडिया पर एक पोस्ट में दावा किया कि पश्चिम एशिया के...

Peru में हादसाः नाज्का लाइन्स देखने जा रहे पर्यटकों का विमान दुर्घटनाग्रस्त, 13 की मौत, देखें वीडियो

बोगोटाः यूरोपीय पर्यटकों को प्रसिद्ध नाज्का लाइन्स ले जा रहा एक विमान पेरू के नाज्का शहर के बाहर खेत...

आज का राशिफल, 2 अगस्त 2026

नई दिल्लीः ग्रहों की स्थिति- मंगल वृषभ राशि में, बुध मिथुन राशि में, सूर्य और गुरु कर्क राशि में,...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...