Himachalਪੰਜਾਬ : 4161 ਅਧਿਆਪਕਾਂ ਨੇ ਸਿਖਿਆ ਮੰਤਰੀ ਦੇ ਘਰ ਦੇ ਬਾਹਰ ਪੱਕੇ...

ਪੰਜਾਬ : 4161 ਅਧਿਆਪਕਾਂ ਨੇ ਸਿਖਿਆ ਮੰਤਰੀ ਦੇ ਘਰ ਦੇ ਬਾਹਰ ਪੱਕੇ ਤੋਰ ਤੇ ਲਗਾਇਆ ਧਰਨਾ, ਦੇਖੋ ਵੀਡਿਓ

WhatsApp Group Join Now
WhatsApp Channel Join Now

ਸ੍ਰੀ ਅਨੰਦਪੁਰ ਸਾਹਿਬ/ਸੰਦੀਪ ਸ਼ਰਮਾ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਜੱਦੀ ਪਿੰਡ ਵਿਖੇ ਅੱਜ ਪੱਕੇ ਤੌਰ ਤੇ ਧਰਨਾ ਲਗਾਇਆ ਗਿਆ ਹੈ ਜਿਸ ਦੇ ਵਿਚ 4161 ਅਧਿਆਪਕਾਂ ਦੇ ਇਕੱਠੇ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ, ਜ਼ਿਕਰਯੋਗ ਹੈ ਕਿ ਇਨ੍ਹਾਂ ਅਧਿਆਪਕਾਂ ਨੇ  ਸਕੂਲਾ ਵਿਚ ਅਲੋਟਮੈਂਟ ਨਾ ਹੋਣ ਕਾਰਨ ਧਰਨਾ ਲਗਾਇਆ ਹੈ। ਇਹ ਧਰਨਾ ਅਣਮਿੱਥੇ ਸਮੇਂ ਲਈ ਲਗਾਇਆ ਜਾ ਰਿਹਾ ਹੈ ਜੋ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਜੱਦੀ ਪਿੰਡ ਵਿਖੇ ਲਗਾਇਆ ਗਿਆ ਹੈ।

ਇਸ ਧਰਨੇ ਵਿਚ ਅਧਿਆਪਕਾਂ ਨੇ ਸਰਕਾਰ ਅੱਗੇ ਕੁਝ ਮੰਗਾਂ ਰੱਖਿਆਂ ਹਨ। ਉਨਾਂ ਦੀ ਪਹਿਲੀ ਮੰਗ ਇਹ ਹੈ ਕਿ 4161 ਉਮੀਦਵਾਰਾਂ ਨੂੰ ਸਟੇਸ਼ਨਾ ਦੀ ਚੋਣ ਕਰਵਾ ਕੇ ਜਲਦੀ ਸਕੂਲਾਂ ਵਿੱਚ ਭੇਜਿਆ ਜਾਵੇ ਜੀ ਕਿਉਂਕਿ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਹੋਣ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ, ਦੁਸਰਾ 14161 ਦੀ ਇੱਕ ਇੱਕ ਸੀਟ ਭਰੀ ਜਾਵੇ : Doubling ਅਤੇ ਜੋ Absent ਹੋਏ ਨੇ, ਕੱਢ ਕੇ Zid ਸੈਲੇਕਸ਼ਨ ਲਿਸਟ ਜਲਦੀ ਤੋਂ ਜਲਦੀ ਜਾਰੀ ਕੀਤੀ ਜਾਵੇ, ਤੀਸਰਾ ਡੀ ਪੀ ਅਤੇ ਮਿਊਜ਼ਿਕ ਵਿਸ਼ਿਆਂ ਦੀਆਂ ਲਿਸਟਾਂ ਜਾਰੀ ਕਰਕੇ ਨਿਯੁਕਤੀ ਪੱਤਰ ਦਿੱਤੇ ਜਾਣ, ਚੌਥਾ 4161 ਉਮੀਦਵਾਰਾਂ ਲਈ ਪੰਜਾਬ ਦੇ ਸਾਰੇ ਜਿਲ੍ਹਿਆਂ ਵਿਚ ਸਟੇਸ਼ਨ ਖੋਲ੍ਹੇ ਜਾਣ ਤਾਂ ਜੋ ਵਿਭਾਗ ਦੇ ਸੋਧ ਪੱਤਰ ਅਨੁਸਾਰ ਹੁਣ ਇਹ ਭਰਤੀ ਬਾਰਡਰ ਕੇਡਰ ਦੀ ਨਹੀਂ ਹੈ। ਮੈਥ, ਸਾਇੰਸ ਅਤੇ ਅੰਗਰੇਜ਼ੀ ਬੈਕਲਿੰਗ ਵਿਸ਼ਿਆਂ ਦੀਆਂ 598 ਪੋਸਟਾਂ ਨੂੰ ਡੀਰਿਜਰਵ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮਿਲ ਸਕੇ ਜ਼ਿਕਰਯੋਗ ਹੈ ਕਿ ਇੱਥੇ ਬਹੁ ਗਿਣਤੀ ਵਿੱਚ ਪੁਲਿਸ ਫੋਰਸ ਵੀ ਪਹੁੰਚ ਚੁਕੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Indonesia के इस द्वीप में नाव में लगी भीषण आग, 5 लोगों की गई जान, देखें वीडियो

41 लोग अभी भी लापता नई दिल्ली: इंडोनेशिया के मदुरा...

Fatty Liver का कारण बनेंगी आपकी ये आदतें, ऐसे रखें अपना Liver Healthy

सेहत: गलत-खान पान के चलते काफी लोग फैटी लिवर...

Punjab News: पूर्व सरपंच पर पूर्व फौजी ने चलाई ताबड़तोड़ गोलियां, देखें वीडियो

मोहाली: हल्का खरड़ के ब्लॉक माजरी के पास गांव...

Punjab News: पंजाब BJP के कार्यकारी प्रधान अश्विनी शर्मा के घर के बाहर हुआ धमाका, इलाके में फैली दहशत, देखें वीडियो

पठानकोट: पंजाब बीजेपी के कार्यकारी प्रधान अश्विनी शर्मा के घर के बाहर धमाके की सूचना मिली है। सूचना मिलने...

Indonesia के इस द्वीप में नाव में लगी भीषण आग, 5 लोगों की गई जान, देखें वीडियो

41 लोग अभी भी लापता नई दिल्ली: इंडोनेशिया के मदुरा द्वीप के पास रविवार को एक नाव में आग लग...

‘मेरी बेटी के लिए यह नया जन्म है’ PM Modi के खिलाफ अभद्र टिप्पणी करने वाली लड़की की मां ने दिया बयान

नई दिल्ली: पीएम नरेंद्र मोदी के खिलाफ टिप्पणी करने वाले वायरल वीडियो में नजर आने वाली नाबालिग लड़की की...

Fatty Liver का कारण बनेंगी आपकी ये आदतें, ऐसे रखें अपना Liver Healthy

सेहत: गलत-खान पान के चलते काफी लोग फैटी लिवर की समस्या से जूझ रहे हैं। लिवर की बीमारी की...