Himachalਪੰਜਾਬ : ਜ਼ਿਲ੍ਹਾ ਹਸਪਤਾਲ ਵਿਖੇ ਕੋਵਿਡ ਮੌਕ ਡਰਿਲ ਆਯੋਜਿਤ

ਪੰਜਾਬ : ਜ਼ਿਲ੍ਹਾ ਹਸਪਤਾਲ ਵਿਖੇ ਕੋਵਿਡ ਮੌਕ ਡਰਿਲ ਆਯੋਜਿਤ

WhatsApp Group Join Now
WhatsApp Channel Join Now

ਸਿਵਲ ਸਰਜਨ ਵੱਲੋਂ ਲੋਕਾਂ ਨੂੰ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਨ ਦੀ ਅਪੀਲ

ਫਿਰੋਜ਼ਪੁਰ : ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਵਧਦੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਕੋਵਿਡ ਕੇਸਾਂ ਨੂੰ ਐਮਰਜੰਸੀ ਸਿਹਤ ਸੇਵਾਵਾਂ ਮੁਹੱਈਆਂ ਕਰਵਾਏ ਜਾਣ ਸਬੰਧੀ ਜ਼ਿਲ੍ਹਾ ਹਸਪਤਾਲ ਵਿਖੇ ਮੌਕ ਡਰਿਲ ਆਯੋਜਿਤ ਕੀਤੀ ਗਈ। ਸਿਵਲ ਸਰਜਨ ਡਾ. ਰਾਜਿੰਦਰਪਾਲ ਦੀ ਅਗਵਾਈ ਹੇਠ ਉਲੀਕੇ ਗਏ ਪ੍ਰੋਗਰਾਮ ਤਹਿਤ ਇੱਕ ਡੱਮੀ ਮਰੀਜ਼ ਨੂੰ ਕੋਵਿਡ ਪ੍ਰੋਟੋਕੋਲ ਤਹਿਤ ਐਂਬੂਲੈਂਸ ਵਿੱਚੋਂ ਰਿਸੀਵ ਕਰਨ ਤੋਂ ਲੈਕੇ ਆਈਸੋਲੇਸ਼ਨ ਵਾਰਡ ਵਿੱਚ ਸ਼ਿਫਟ ਕਰਨ ਤੱਕ ਦੀ ਰਿਹਰਸਲ ਕੀਤੀ ਗਈ।

ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਵਨੀਤਾ ਭੁੱਲਰ ਨੇ ਦੱਸਿਆ ਕਿ ਇਸ ਹਸਪਤਾਲ ਵਿਖੇ ਕੋਵਿਡ ਮਰੀਜ਼ਾਂ ਲਈ ਆਈਸੋਲੇਸ਼ਨ ਵਾਰਡ ਵਿੱਚ ਕੁੱਲ 35 ਬੈਡ ਉਪਲੱਬਧ ਹਨ। ਇਸ ਦੌਰਾਨ ਜ਼ਿਲ੍ਹਾ ਹਸਪਤਾਲ ਦੇ ਮੈਡੀਕਲ ਮਾਹਿਰ ਡਾ. ਜਤਿੰਦਰ ਕੋਛੜ ਨੇ ਸਟਾਫ ਨੂੰ ਕੋਵਿਡ ਮਰੀਜ਼ ਦੀ ਢੁਕਵੀਂ ਦੇਖਭਾਲ ਲਈ ਜਰੂਰੀ ਨੁਕਤੇ ਸਮਝਾਏ।

ਸਿਵਲ ਸਰਜਨ ਡਾ. ਰਾਜਿੰਦਰਪਾਲ ਨੇ ਦੱਸਿਆ ਕਿ ਸਰਕਾਰੀ ਹਿਦਾਇਤਾਂ ਅਨੁਸਾਰ ਅੱਜ ਇਹ ਮੌਕ ਡਰਿੱਲ ਕੀਤੀ ਗਈ ਹੈ ਜਿਸ ਦਾ ਮਕਸਦ ਵਿਭਾਗ ਵੱਲੋਂ ਕੋਵਿਡ ਮਰੀਜ਼ਾਂ ਨੂੰ ਐਮਰਜੰਸੀ ਸਿਹਤ ਸੇਵਾਵਾਂ ਮੁਹੱਈਆ ਕਰਵਾਏ ਜਾਣ ਸਬੰਧੀ ਤਿਆਰੀਆਂ ਕਰਨਾ ਹੈ। ਉਨ੍ਹਾਂ ਵੱਧ ਰਹੇ ਕਰੋਨਾ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਬਹੁਤ ਜ਼ਰੂਰੀ ਹੋਣ ‘ਤੇ ਹੀ ਭੀੜ ਵਾਲੀਆਂ ਥਾਵਾਂ ‘ਤੇ ਜਾਣਾ ਚਾਹੀਦਾ ਹੈ। ਸਮਾਜਿਕ ਦੁਰੀ ਬਣਾ ਕੇ ਰੱਖਣੀ ਚਾਹੀਦੀ ਹੈ, ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਵਰਤਣਾ ਚਾਹੀਦਾ ਹੈ, ਹੱਥਾਂ ਨੂੰ ਸਮੇਂ-ਸਮੇਂ ਤੇ ਧੋਣਾ ਚਾਹੀਦਾ ਹੈ ਅਤੇ ਜਨਤਕ ਥਾਵਾਂ ਤੇ ਥੁਕਣਾ ਨਹੀ ਚਾਹੀਦਾ। ਇਸ ਅਵਸਰ ਜ਼ਿਲਾ ਐਪੀਡੀਮਾਲੋਜਿਸਟ ਡਾ. ਯੁਵਰਾਜ ਨਾਰੰਗ ਅਤੇ ਹਸਪਤਾਲ ਦਾ ਸਟਾਫ ਹਾਜ਼ਰ ਸੀ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के...

मधाला में धूमधाम से मनाया वन महोत्सव

बद्दी,सचिन बैंसल: वन विभाग ने मधाला में वन महोत्सव...

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड श्री दरबार साहिब के पास एक होटल में एक नाबालिग...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार को दिल्ली स्थित उनके सरकारी आवास पर प्रेस कॉन्फ्रेंस के...

Jalandhar News: मेयर की शुक्राना यात्रा में आपस में भिड़े दो गुटों को लेकर ACP का आया बयान, देखें वीडियो

जालंधरः महानगर के प्रसिद्ध श्री देवी तालाब मंदिर में मेयर की शुक्राना यात्रा के दौरान दो गुट आपस में...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के लिए केंद्र सरकार ने बड़ी खुशखबरी दी है। केंद्रीय कैबिनेट...