Himachalਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀ ਬਣਵਾਉਣ ਆਪਣਾ ਈ-ਕਾਰਡ...

ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀ ਬਣਵਾਉਣ ਆਪਣਾ ਈ-ਕਾਰਡ – ਡੀ.ਸੀ.

WhatsApp Group Join Now
WhatsApp Channel Join Now

ਫ਼ਿਰੋਜ਼ਪੁਰ : ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰੇਕ ਯੋਗ ਲਾਭਪਾਤਰੀ ਨੂੰ ਆਪਣਾ ਈ-ਕਾਰਡ ਜਲਦ ਤੋਂ ਜਲਦ ਬਣਾਉਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਪੰਜ ਲੱਖ ਰੁਪਏ ਤੱਕ ਦੇ ਇਲਾਜ ਦੀ ਮੁਫ਼ਤ ਸੁਵਿਧਾ ਮਿਲ ਸਕੇ। ਇਸ ਯੋਜਨਾ ਤਹਿਤ ਪੰਜੀਕ੍ਰਿਤ ਪਰਿਵਾਰ ਦੇ ਕਿਸੇ ਵੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ (24 ਘੰਟੇ) ਹੋਣ ’ਤੇ ਸਲਾਨਾ 5 ਲੱਖ ਰੁਪਏ ਤੱਕ ਦੇ ਨਗਦੀ-ਰਹਿਤ ਸਿਹਤ ਬੀਮੇ ਦੀ ਸਹੂਲਤ ਦਿੱਤੀ ਜਾਂਦੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਨੇ ਦਿੱਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਣਵਾਉਣ ਨਾਲ ਲਾਭਪਾਤਰੀ ਅਤੇ ਉਸਦੇ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਸਮੂਹਿਕ ਰੂਪ ਨਾਲ ਹਸਪਤਾਲ ਵਿੱਚ ਹਰ ਸਾਲ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ਼ ਕਰਵਾਉਣ ਦੀ ਸਹੂਲਤ ਮਿਲਦੀ ਹੈ। ਇਸ ਦਾ ਲਾਭ ਦੇਸ਼ ਭਰ ਦੇ ਕਿਸੇ ਵੀ ਸੂਚੀਬੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਵਿੱਚ ਲਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਈ-ਕਾਰਡ ਬਣਵਾਉਣ ਲਈ ਲਾਭਪਾਤਰੀ ਕੋਲ ਆਧਾਰ ਕਾਰਡ ਹੋਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਪਰਿਵਾਰ ਪਹਿਚਾਣ ਦਸਤਾਵੇਜ਼ ਜਿਵੇਂ ਰਾਸ਼ਨ ਕਾਰਡ, ਰਾਸ਼ਨ ਕਾਰਡ ਨਾ ਹੋਣ ਦੀ ਸੂਰਤ ਵਿੱਚ ਪਰਿਵਾਰ ਘੋਸ਼ਣਾ ਫਾਰਮ ਜਿਸ ‘ਤੇ ਸਰਪੰਚ ਜਾਂ ਮਿਊਂਸਿਪਲ ਕੌਂਸਲਰ ਵੱਲੋਂ ਦਸਤਖ਼ਤ ਅਤੇ ਮੋਹਰ ਲੱਗੀ ਹੋਵੇ (ਇਹ ਫਾਰਮ ਵੈੱਬਸਾਈਟ https://sha.punjab.gov.in ’ਤੇ ਉਪਲਬੱਧ ਹੈ) ਜਾਂ ਉਸਾਰੀ ਮਜ਼ਦੂਰ ਦਾ ਰਜਿਸਟ੍ਰੇਸ਼ਨ ਕਾਰਡ ਜੇਕਰ ਇਸ ਵਿੱਚ ਪਰਿਵਾਰ ਦੀ ਜਾਣਕਾਰੀ ਦਰਜ ਹੈ।   

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਈ-ਕਾਰਡ ਬਣਾਉਣ ਦੀ ਫੀਸ 30 ਰੁਪਏ ਪ੍ਰਤੀ ਕਾਰਡ ਰੱਖੀ ਗਈ ਹੈ। ਜੇਕਰ ਕੋਈ ਜ਼ਿਆਦਾ ਫੀਸ ਦੀ ਮੰਗ ਕਰਦਾ ਹੈ ਤਾਂ ਟੋਲ ਫਰੀ ਨੰਬਰ 104 ’ਤੇ ਸ਼ਿਕਾਇਤ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਸਹਾਇਤਾ ਲਈ ਜਾਂ ਆਪਣੇ ਨੇੜੇ ਦੇ ਸੂਚੀਬੱਧ ਹਸਪਤਾਲ ਦੀ ਜਾਣਕਾਰੀ ਜਾਂ ਕਿਸੇ ਵੀ ਸ਼ਿਕਾਇਤ ਲਈ ਟੋਲ ਫਰੀ ਨੰਬਰ 104 ਅਤੇ 1055 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਇਸ ਸਬੰਧੀ ਵਧੇਰੇ ਜਾਣਕਾਰੀ https://sha.punjab.gov.in ’ਤੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के...

मधाला में धूमधाम से मनाया वन महोत्सव

बद्दी,सचिन बैंसल: वन विभाग ने मधाला में वन महोत्सव...

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड श्री दरबार साहिब के पास एक होटल में एक नाबालिग...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार को दिल्ली स्थित उनके सरकारी आवास पर प्रेस कॉन्फ्रेंस के...

Jalandhar News: मेयर की शुक्राना यात्रा में आपस में भिड़े दो गुटों को लेकर ACP का आया बयान, देखें वीडियो

जालंधरः महानगर के प्रसिद्ध श्री देवी तालाब मंदिर में मेयर की शुक्राना यात्रा के दौरान दो गुट आपस में...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के लिए केंद्र सरकार ने बड़ी खुशखबरी दी है। केंद्रीय कैबिनेट...