Himachalਪੰਜਾਬ : ਸਹੁਰੇ ਪਰਿਵਾਰ ਨੇ ਜਵਾਈ ਕੁੱਟ ਬਣਾਈ ਵੀਡਿਓ, ਚੁੱਕਿਆ ਖੌਫਨਾਕ ਕਦਮ,...

ਪੰਜਾਬ : ਸਹੁਰੇ ਪਰਿਵਾਰ ਨੇ ਜਵਾਈ ਕੁੱਟ ਬਣਾਈ ਵੀਡਿਓ, ਚੁੱਕਿਆ ਖੌਫਨਾਕ ਕਦਮ, ਦੇਖੋ ਵੀਡਿਓ

WhatsApp Group Join Now
WhatsApp Channel Join Now

ਫਿਰੋਜ਼ਪੁਰ: ਬੀਤੇ ਦਿਨੀਂ ਫਿਰੋਜ਼ਪੁਰ ਥਾਣਾ ਲੱਖੋਕੇ ਬਹਿਰਾਮ ਦੇ ਅਧੀਨ ਆਉਦੇ ਪਿੰਡ ਕਿਲੀ ਵਿਖੇ ਪਤੀ-ਪਤਨੀ ਦੇ ਆਪਸੀ ਝੱਗੜੇ ਨੇ ਘਰ ਤਬਾਹ ਕਰ ਦਿੱਤਾ। ਜਿਸਦੇ ਕਾਰਣ ਕਾਰਵਾਈ ਕਰਵਾਉਣ ਲਈ ਲੜਕੇ ਦੇ ਪਰਿਵਾਰ ਵਾਲਿਆਂ ਥਾਣਾ ਲੱਖੋ ਕੇ ਬਹਿਰਾਮ ਵਿੱਚ ਧਰਨਾ ਲਗਾ ਦਿੱਤਾ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੇ ਦੀ ਮਾਤਾ ਸਵਿੰਦਰ ਕੌਰ ਪਤਨੀ ਜਨਕ ਨੇ ਦੱਸਿਆ ਹੈ ਕਿ ਮੇਰੇ ਲੜਕੇ ਸੋਰਵ ਤੇ ਉਸ ਦੀ ਪਤਨੀ ਵਿੱਚ ਆਪਸੀ ਤੂੰ-ਤੂੰ, ਮੈ-ਮੈ ਤੋਂ ਬਾਅਦ ਉਸ ਦੀ ਪਤਨੀ ਨੇ ਆਪਣੇ ਪੇਕੇ ਪਿੰਡ ਫੋਨ ਕਰਕੇ ਆਪਣੇ ਪਰਿਵਾਰ ਨੂੰ ਬਲਾ ਕੇ ਸਾਡੇ ਸਾਰੇ ਪਰਿਵਾਰ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਤੇ ਵੀਡੀਓ ਬਣਾਕੇ ਸੋਸਲ ਮੀਡੀਆ ਤੇ ਸਟੇਟਸ ਲਗਾਏ ਗਏ। 

ਜਿਸ ਨੂੰ ਦੇਖਦੇ ਹੋਏ ਉਸਦੇ ਪੁੱਤਰ ਨੇ ਕੁੱਝ ਜਹਿਰੀਲੀ ਚੀਜ਼ ਨਿਗਲ ਲਈ। ਜਿਸ ਨਾਲ ਉਸ ਦੀ ਮੋਤ ਹੋ ਗਈ ਪੁਲਿਸ ਤੇ ਦੋਸ਼ ਲਗਾਉਦੇ ਹੋਏ ਉਸ ਨੇ ਕਿਹਾ ਕਿ ਮੰਗਲਵਾਰ ਦੀ ਰਾਤ ਪੁੱਤਰ ਦੇ ਸਹੁਰੇ ਪਰਿਵਾਰ ਵਲੋਂ ਕੀਤੀ ਗਈ ਕੁੱਟਮਾਰ ਸਬੰਧੀ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਿਸ ਨੂੰ ਦਰਖਾਸਤ ਦਿੱਤੀ ਸੀ ਜਿਸ ਤੇ ਪੁਲਿਸ ਵਲੋਂ ਕੋਈ ਕਾਰਵਾਈ ਨਹੀ ਕੀਤੀ ਗਈ ਜਿਸ ਕਾਰਨ ਉਸਦੇ ਪੁੱਤਰ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਲੜਕੇ ਦੇ ਸਹੁਰਾ ਪਰਿਵਾਰ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।

ਦੂਸਰੇ ਪਾਸੇ ਜਦੋਂ ਥਾਣੇ ਅੱਗੇ ਲੱਗੇ ਧਰਨੇ ਨੂੰ ਲੈਕੇ ਥਾਣਾ ਮੁਖੀ ਬਚਨ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸੋਰਵ ਨਾਮ ਦੇ ਵਿਅਕਤੀ ਵਲੋਂ ਕੋਈ ਜਹਿਰੀਲੀ ਚੀਜ਼ ਨਿਗਲ ਕੇ ਖੁਦਕੁਸੀ ਕਰ ਲਈ ਹੈ। ਜਿਸ ਦੇ ਸਬੰਧ ਵਿੱਚ ਮ੍ਰਿਤਕ ਦੀ ਮਾਤਾ ਸੁਖਵਿੰਦਰ ਕੌਰ ਪਤਨੀ ਜਨਕ ਦੇ ਬਿਆਨਾ ਦੇ ਅਧਾਰ ਤੇ ਸੋਰਵ ਦੇ ਸਹੁਰੇ ਪਰਿਵਾਰ ਦੇ ਤਿੰਨ ਜੀਆਂ ਉਪਰ ਮਾਮਲਾ ਦਰਜ ਕੀਤਾ ਗਿਆ ਹੈ। ਅਤੇ ਜਲਦ ਹੀ ਦੋਸੀਆ ਨੂੰ ਕਾਬੂ ਕਰ ਲਿਆ ਜਾਵੇਗਾ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के...

मधाला में धूमधाम से मनाया वन महोत्सव

बद्दी,सचिन बैंसल: वन विभाग ने मधाला में वन महोत्सव...

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड श्री दरबार साहिब के पास एक होटल में एक नाबालिग...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार को दिल्ली स्थित उनके सरकारी आवास पर प्रेस कॉन्फ्रेंस के...

Jalandhar News: मेयर की शुक्राना यात्रा में आपस में भिड़े दो गुटों को लेकर ACP का आया बयान, देखें वीडियो

जालंधरः महानगर के प्रसिद्ध श्री देवी तालाब मंदिर में मेयर की शुक्राना यात्रा के दौरान दो गुट आपस में...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के लिए केंद्र सरकार ने बड़ी खुशखबरी दी है। केंद्रीय कैबिनेट...