Himachalਸਰਕਾਰੀ ਦਫ਼ਤਰ 7:30 ਵਜੇ ਖੁੱਲ੍ਹੇ ਦਫਤਰ, ਅਧਿਕਾਰੀ, ਕਰਮਚਾਰੀ  ਸਮੇਂ ਸਿਰ ਪੁੱਜੇ: ਡਿਪਟੀ...

ਸਰਕਾਰੀ ਦਫ਼ਤਰ 7:30 ਵਜੇ ਖੁੱਲ੍ਹੇ ਦਫਤਰ, ਅਧਿਕਾਰੀ, ਕਰਮਚਾਰੀ  ਸਮੇਂ ਸਿਰ ਪੁੱਜੇ: ਡਿਪਟੀ ਕਮਿਸ਼ਨਰ

WhatsApp Group Join Now
WhatsApp Channel Join Now

ਫਿਰੋਜ਼ਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਏ ਗਏ ਇਤਹਾਸਿਕ ਫੈਸਲੇ ਅਨੁਸਾਰ ਪੰਜਾਬ ਸਰਕਾਰ ਦੇ ਦਫ਼ਤਰਾਂ ਦੇ ਸਮੇਂ ਵਿਚ ਕੀਤੀ ਗਈ ਤਬਦੀਲੀ ਅਨੁਸਾਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ ਅੱਜ ਸਵੇਰੇ 7:30 ਵਜੇ ਖੁੱਲ੍ਹ ਗਏ ਜਿੱਥੇ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਸਮੇਂ ਸਿਰ ਆਪਣੇ ਦਫ਼ਤਰਾਂ ਵਿੱਚ ਹਾਜ਼ਰ ਹੋਏ। ਇਹ ਜਾਣਕਾਰੀ  ਡਿਪਟੀ ਕਮਿਸ਼ਨਰ  ਰਾਜੇਸ਼ ਧੀਮਾਨ ਆਈ.ਏ.ਐਸ. ਨੇ ਦਿੱਤੀ।

ਡਿਪਟੀ ਕਮਿਸ਼ਨਰ ਧੀਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਲਏ ਇਸ ਫੈਸਲੇ ਅਨੁਸਾਰ ਸਰਕਾਰੀ ਦਫ਼ਤਰਾਂ ਦਾ ਸਮਾਂ ਹੁਣ ਸਵੇਰੇ 7:30 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਦਾ ਕੀਤਾ ਗਿਆ ਹੈ। ਇਸ ਕਾਰਨ ਲੋਕਾਂ ਨੂੰ ਬਾਅਦ ਦੁਪਹਿਰ ਦੀ ਗਰਮੀ ਤੋਂ ਪਹਿਲਾਂ ਪਹਿਲਾਂ ਸਰਕਾਰੀ ਸੇਵਾਵਾਂ ਮਿਲਣਗੀਆਂ ਅਤੇ ਲੋਕ ਗਰਮੀ ਵੱਧਣ ਤੱਕ ਵਾਪਸ ਆਪਣੇ ਘਰਾਂ ਨੂੰ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਬਿਜਲੀ ਦੀ ਬਹੁਤ ਬਚਤ ਹੋਵੇਗੀ, ਉਥੇ ਹੀ ਲੋਕਾਂ ਦੇ ਸਮੇਂ ਦੀ ਬੱਚਤ ਹੋਵੇਗੀ ਤੇ ਟ੍ਰੈਫ਼ਿਕ ਘਟੇਗਾ।

ਡਿਪਟੀ ਕਮਿਸ਼ਨਰ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ 2 ਮਈ ਤੋਂ 15 ਜੁਲਾਈ 2023. ਤੱਕ ਉਹ ਸਰਕਾਰੀ ਦਫ਼ਤਰਾਂ ਵਿਚ ਆਪਣੇ ਕੰਮਕਾਜ ਲਈ ਸਵੇਰੇ 7:30 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਪਹੁੰਚਣ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਹੈ ਕਿ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਕੋਈ ਤਬਦੀਲੀ ਨਹੀਂ ਆਈ ਹੈ ਅਤੇ ਇਹ ਪਹਿਲਾਂ ਵਾਂਗ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ 50 ਫੀਸਦੀ ਸਟਾਫ ਨਾਲ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲ੍ਹੇ ਰਹਿੰਦੇ ਹਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

आज का राशिफल, 2 अगस्त 2026

नई दिल्लीः ग्रहों की स्थिति- मंगल वृषभ राशि में,...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए...

आज का राशिफल, 2 अगस्त 2026

नई दिल्लीः ग्रहों की स्थिति- मंगल वृषभ राशि में, बुध मिथुन राशि में, सूर्य और गुरु कर्क राशि में,...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज चंबा जिले के आपदा प्रभावित क्षेत्रों का दौरा कर वर्तमान...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां सत्कार योजना' के तहत 35.5 लाख महिलाओं के खातों में...