Patialaਤਲਵਾੜਾ: ਤੇਜ਼ ਰਫਤਾਰ ਟੱਕਰ ਵਿਅਕਤੀ ਨੂੰ ਕੁਚਲਿਆ, ਹੋਈ ਮੌਤ, ਦੇਖੋਂ ਵੀਡਿਓ

ਤਲਵਾੜਾ: ਤੇਜ਼ ਰਫਤਾਰ ਟੱਕਰ ਵਿਅਕਤੀ ਨੂੰ ਕੁਚਲਿਆ, ਹੋਈ ਮੌਤ, ਦੇਖੋਂ ਵੀਡਿਓ

WhatsApp Group Join Now
WhatsApp Channel Join Now

ਦਸੂਹਾ/ਸੌਨੂੰ ਥਾਪਰ: ਤਲਵਾੜਾ ਵਿੱਚ ਰੋਡ ਤੇ ਚੱਲ ਰਹੇ ਟੱਰਕ  ਵੱਲੋ ਇੱਕ ਵਿਅਕਤੀ ਨੂੰ ਟੱਕਰ ਚਾਲਕ ਨੇ ਕੁਚਲ ਦਿਤਾ। ਜਿਸ ਕਾਰਨ ਵਿਅਕਤੀ ਦੀ ਮੌਕੇ ਤੇ ਹੀ ਮੋਤ ਹੋ ਗਈ।  ਮ੍ਰਿਤਕ ਦੀ ਪਹਚਾਣ ਨਰੇਸ਼ ਕੁਮਾਰ ਪਿੰਡ ਰਜਵਾਲ ਵੱਜੋ ਹੋਈ ਹੈ। ਪਰਿਵਾਰ ਦੇ ਮੈਂਬਰਾ ਦਾ ਕਹਿਣਾ ਹੈ ਕਿ ਆਏ ਦਿਨ ਤਲਵਾੜਾ ਤੋ ਊਨਾ ਮਾਰਗ ਉੱਤੇ ਟੱਰਕ ਵੱਲੌ ਹਾਦਸੇ ਕਰਨ ਦੇ ਮਾਮਲੇ ਸਾਹਮਣੇ ਆਏ ਹਨ। ਉਹਨਾ ਦੇ ਦਸਿਆ ਕਿ ਉਕਤ ਮ੍ਰਿਤਕ ਵਿਅਕਤੀ ਸ਼ਾਮ ਦੇ ਸਮੇਂ ਆਪਣੇ ਕੰਮ ਤੋ ਪੈਦਲ ਘਰ ਪਰਤ ਰਿਹਾ ਸੀ ਤਾਂ ਰੌਡ ਤੇ ਪਿੱਛੋ ਆਏ ਇੱਕ ਟਿਪਰ ਵੱਲੋ ਪੈਦਲ ਚੱਲ ਰਹੇ ਨਰੇਸ਼ ਕੁਮਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਨਰੇਸ਼ ਕੁਮਾਰ ਦੀ ਮੌਕੇ ਤੇ ਹੀ ਮੌਤ ਹੋ ਗਈ। ਪਰਿਵਾਰ ਨੇ ਕਿਹਾ ਕਿ ਆਏ ਦਿਨ ਇਸ ਸੜਕ ਉੱਤੇ ਟਿਪਰਾ ਵੱਲੋ ਟੱਕਰ ਮਾਰ ਕੇ ਹਾਦਸੇ ਕਰਨ ਦੇ ਮਾਮਲੇ ਸਾਹਮਣੇ ਆਉਦੇ ਹਨ।

ਪਰ ਪ੍ਰਸ਼ਾਸਨ ਵੱਲੋ ਕਿਸੇ ਵੀ ਢੰਗ ਨਾਲ ਇਹਨਾ ਨੂੰ ਰੋਕਿਆ ਨਹੀ ਜਾਂਦਾ ਹੈ। ਉਹਨਾ ਨੇ ਕਿਹਾ ਕੀ ਇੱਕ ਹਫਤੇ ਵਿੱਚ ਇਹ ਦੂਸਰਾ ਹਾਦਸਾ ਹੋ ਚੁੱਕਿਆ ਹੈ। ਪਰਿਵਾਰ ਨੇ ਮ੍ਰਿਤਕ ਦੀ ਲਾਸ਼ ਨੂੰ ਸੜਕ ਉੱਤੇ ਰੱਖ ਕੇ ਜਾਮ ਲਗਾ ਦਿੱਤਾ। ਪਰਿਵਾਰ ਨੇ ਪ੍ਰਸ਼ਾਸਨ ਤੋ ਮੰਗ ਕਰਦੇ ਹਏ ਕਿਹਾ ਕਿ ਉਹਨਾ ਨੂੰ ਇਨਸਾਫ ਦਿੱਤਾ ਜਾਵੇ ਨਹੀਂ ਤਾਂ ਸਾਡੇ  ਵੱਲੋ ਲਾਸ਼ ਨੂੰ ਸੜਕ ਉੱਤੇ ਰੱਖ ਕੇ ਜਾਮ ਜਾਰੀ ਰੱਖਿਆ ਜਾਵੇਗਾ। ਦੂਜੇ ਪਾਸੇ ਇਸ ਮਾਮਲੇ ਵਿੱਚ ਥਾਣਾ ਤਲਵਾੜਾ ਮੁੱਖੀ ਤਲਵਾੜਾ ਨੇ ਬਲਰਾਜ ਸਿੰਘ ਨੇ ਮ੍ਰਿਤਕ ਦੇ ਪਰਿਵਾਰ ਨੂੰ ਇਨਸਾਫ ਦੇਣ ਦਾ ਭਰੋਸਾ ਦਿੱਤਾ ਹੈ। ਜਿਸ ਤੋਂ ਬਾਅਦ ਪਰਿਵਾਰ ਨੇ ਜਾਮ ਖੋਲਿਆ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

हरियाणा में पंजाब की महिला से हेरोइन बरामद, मामला दर्ज

फतेहाबादः रतिया क्षेत्र में पुलिस ने पंजाब की एक...

Trump ने टाला Iran हमला, होर्मुज जलमार्ग खोलने पर अमेरिका-ईरान में बनी सहमति

वाशिंगटनः अमेरिका के राष्ट्रपति डोनाल्ड ट्रंप ने सोशल मीडिया...

आज का राशिफल, 2 अगस्त 2026

नई दिल्लीः ग्रहों की स्थिति- मंगल वृषभ राशि में,...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

हरियाणा में पंजाब की महिला से हेरोइन बरामद, मामला दर्ज

फतेहाबादः रतिया क्षेत्र में पुलिस ने पंजाब की एक महिला को नशा तस्करी के आरोप में गिरफ्तार किया है।...

Trump ने टाला Iran हमला, होर्मुज जलमार्ग खोलने पर अमेरिका-ईरान में बनी सहमति

वाशिंगटनः अमेरिका के राष्ट्रपति डोनाल्ड ट्रंप ने सोशल मीडिया पर एक पोस्ट में दावा किया कि पश्चिम एशिया के...

Peru में हादसाः नाज्का लाइन्स देखने जा रहे पर्यटकों का विमान दुर्घटनाग्रस्त, 13 की मौत, देखें वीडियो

बोगोटाः यूरोपीय पर्यटकों को प्रसिद्ध नाज्का लाइन्स ले जा रहा एक विमान पेरू के नाज्का शहर के बाहर खेत...

आज का राशिफल, 2 अगस्त 2026

नई दिल्लीः ग्रहों की स्थिति- मंगल वृषभ राशि में, बुध मिथुन राशि में, सूर्य और गुरु कर्क राशि में,...