Himachalਪੰਜਾਬ: ਤੇਜ਼ ਰਫਤਾਰ ਟਰੱਕ ਨੇ ਟਰੈਕਟਰ ਟਰਾਲੀ ਵਿੱਚ ਮਾਰੀ ਟੱਕਰ, ਇੱਕ ਦੀ...

ਪੰਜਾਬ: ਤੇਜ਼ ਰਫਤਾਰ ਟਰੱਕ ਨੇ ਟਰੈਕਟਰ ਟਰਾਲੀ ਵਿੱਚ ਮਾਰੀ ਟੱਕਰ, ਇੱਕ ਦੀ ਮੌਤ, ਦੇਖੋ ਵੀਡਿਓ

WhatsApp Group Join Now
WhatsApp Channel Join Now

ਕੋਟਕਪੂਰਾ: ਜੈਤੋਂ-ਕੋਟਕਪੂਰਾ ਰੋਡ ਤੇ ਇਕ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਤੇਜ਼ ਰਫਤਾਰ ਟਰੱਕ ਅਤੇ ਟਰਾਲੀ ਦੀ ਆਪਸ ਵਿੱਚ ਟੱਕਰ ਹੋਣ ਕਾਰਣ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਟਰੈਕਟਰ ਟਰਾਲੀ ਚਾਲਕ ਦੀ ਮੋਤ ਹੋ ਗਈ ਅਤੇ ਉਸਦਾ ਸਾਥੀ ਜ਼ਖਮੀ ਹੋ ਗਿਆ ਜਿਸਨੂੰ ਸਿਵਲ ਹਸਪਤਾਲ ਵਿੱਚ ਦਾਖਲ ਕੀਤਾ ਗਿਆ ਹੈ।   
 
ਪਿੰਡ ਵਾਸੀ ਗੁਰਸਾਹਿਬ ਸਿੰਘ ਨੇ ਦੱਸਿਆ ਸਾਡੇ ਇਕ ਬੰਦੇ ਹਰਬੰਸ ਸਿੰਘ ਸਾਬਕਾ ਮੈਂਬਰ ਜੋ ਲੱਕੜ ਦਾ ਕਾਰੋਬਾਰ ਕਰਦਾ ਸੀ ਉਸ ਦੀ ਇਸ ਦਰਦਨਾਕ ਹਾਦਸੇ ਵਿਚ ਮੌਤ ਹੋ ਚਕੀ ਹੈ ਅਤੇ ਉਸਦੇ ਸਾਥੀ ਜਗਮੋਹਨ ਜਖਮੀ ਹੈ ਤੇ ਹਸਪਤਾਲ ਵਿਚ ਦਾਖ਼ਲ ਹੈ । ਸਾਡੀ ਮੰਗ ਇਹਨਾਂ ਨੂੰ ਜਲਦ ਤੋਂ ਜਲਦ ਇਨਸਾਫ ਮਿਲਣਾ ਚਾਹੀਦਾ ਹੈ।

ਜਖਮੀ ਵਿਅਕਤੀ ਜਗਮੋਹਨ ਨੇ ਦੱਸਿਆ ਅਸੀਂ ਜੈਤੋ ਰੋਡ ਤੋਂ ਕੋਟਕਪੂਰਾ ਵੱਲ ਆ ਰਹੇ ਸੀ ਪਿੱਛੋਂ ਆ ਰਹੇ ਇੱਕ ਟਰੱਕ ਵਾਲੇ ਨੇ ਟੱਕਰ ਮਾਰੀ ਜਿਸਦੇ ਕਾਰਨ ਮੇਰੇ ਸਾਥੀ ਹਰਬੰਸ ਦੀ ਮੌਤ ਹੋ ਗਈ ਤੇ ਮੇਰੇ ਸਿਰ ਵਿੱਚ ਸੱਟ ਲਗ ਗਈ ।

ਗੁਰਮੇਹਰ ਸਿੱਧੂ ਨੇ ਦੱਸਿਆ ਜੈਤੋ ਰੋਡ ਤੇ ਇਕ ਐਕਸੀਡੈਂਟ ਹੋਇਆ ਹੈ ਜਿਸ ਵਿਚ ਇਕ ਦੀ ਮੌਤ ਹੋ ਗਈ ਹੈ ਬਾਕੀ ਪਰਿਵਾਰ ਵੱਲੋਂ ਜੋ ਕਾਰਵਾਈ ਦੀ ਮੰਗ ਹੋਵੇਗੀ ਉਹ ਕਰ ਦਿਤੀ ਜਾਵੇਗੀ ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के...

मधाला में धूमधाम से मनाया वन महोत्सव

बद्दी,सचिन बैंसल: वन विभाग ने मधाला में वन महोत्सव...

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड श्री दरबार साहिब के पास एक होटल में एक नाबालिग...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार को दिल्ली स्थित उनके सरकारी आवास पर प्रेस कॉन्फ्रेंस के...

Jalandhar News: मेयर की शुक्राना यात्रा में आपस में भिड़े दो गुटों को लेकर ACP का आया बयान, देखें वीडियो

जालंधरः महानगर के प्रसिद्ध श्री देवी तालाब मंदिर में मेयर की शुक्राना यात्रा के दौरान दो गुट आपस में...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के लिए केंद्र सरकार ने बड़ी खुशखबरी दी है। केंद्रीय कैबिनेट...