Himachalਪੰਜਾਬ: ਬੈਰਾਜ ਔਸ਼ਦੀ ਪਰਿਵਾਰ ਦੇ ਨਾਲ ਕੀਤੀ ਗਈ ਗੱਲਬਾਤ, ਪਰਿਵਾਰ ਨੇ ਦੱਸੇ...

ਪੰਜਾਬ: ਬੈਰਾਜ ਔਸ਼ਦੀ ਪਰਿਵਾਰ ਦੇ ਨਾਲ ਕੀਤੀ ਗਈ ਗੱਲਬਾਤ, ਪਰਿਵਾਰ ਨੇ ਦੱਸੇ ਹਾਲਾਤ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਟਾਲਾ : ਜਿਨ੍ਹਾਂ ਦੀਆਂ ਜ਼ਮੀਨਾਂ ਪੰਜਾਬ ਸਰਕਾਰ ਵਲੋਂ ਬੈਰਾਜ ਡੈਮ ਦੇ ਵਿਚ ਐਕਵਾਇਰ ਕੀਤੀਆਂ ਗਈਆਂ ਸੀ ਊਨਾ ਨੂੰ ਜਮੀਨਾਂ ਦੇ ਬਦਲੇ 227 ਬੈਰਾਜ ਔਸ਼ਦੀਆਂ ਨੂੰ ਨੌਕਰੀਆਂ ਦਿਤੀਆਂ ਗਈਆਂ ਸੀ। ਮਗਰ 10 ਸਾਲ ਨੌਕਰੀ ਕਰਨ ਤੋਂ ਬਾਅਦ ਪੰਜਾਬ ਸਰਕਾਰ ਵਲੋਂ 32 ਲੋਕਾਂ ਨੂੰ ਨੌਕਰੀ ਤੋ ਬਰਖਾਸਤ ਕਰ ਦਿਤਾ ਗਿਆ, ਜਿਸਦੇ ਚਲਦੇ ਔਸ਼ਦੀ ਪਰਿਵਾਰਾਂ ਵਿਚ ਰੋਸ਼ ਦੇਖਣ ਨੂੰ ਮਿਲ ਰਿਹਾ ਹੈ। 

ਜਿਸਦੇ ਚਲਦੇ ਸਾਡੀ ਚੈਨਲ ਦੀ ਟੀਮ ਵਲੋਂ ਔਸ਼ਦੀ ਪਰਿਵਾਰ ਜਿਨ੍ਹਾਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਗਿਆ ਸੀ ਉਨ੍ਹਾਂ ਦੇ ਘਰ ਪਿੰਡ ਜੈਨੀ ਵਿਖੇ ਦੌਰਾ ਕੀਤਾ ਤੇ ਘਰ ਦੀਆਂ ਦੇ ਨਾਲ ਗੱਲਬਾਤ ਵੀ ਕੀਤੀ ਗਈ। ਘਰ ਜਦ ਸਾਡੀ ਟੀਮ ਪੂਜਿ ਤਾਂ ਵੇਖਿਆ ਕਿ ਨੌਕਰੀ ਜਾਨ ਤੋਂ ਬਾਅਦ ਪੂਰਾ ਪਰਿਵਾਰ ਗ਼ਮ ਦੇ ਵਿਚ ਡੁਬਾ ਪਿਆ ਸੀ। ਘਰ ਵਿਚ ਸਨਾਟਾ ਬਣਿਆ ਹੋਇਆ ਸੀ। ਜਦ ਸਾਡੀ ਗੱਲਬਾਤ ਘਰ ਦੀਆਂ ਨਾਲ ਹੋਈ ਤਾਂ ਉਨ੍ਹਾਂ ਕਿਹਾ ਕਿ ਸਾਡੀਆਂ ਜਮੀਨਾਂ ਬੈਰਾਜ ਦੇ ਵਿਚ ਪੰਜਾਬ ਸਰਕਾਰ ਵਲੋਂ ਐਕਵਾਇਰ ਕੀਤੀਆਂ ਗਈਆਂ ਸੀ ਜਿਸਦੇ ਬਾਅਦ ਸਾਡੇ ਕਾਗਜ ਪੱਤਰ ਹਰ ਪਹਿਲੂ ਤੋਂ ਜਾਂਚ ਕਾਰਨ ਤੋਂ ਬਾਅਦ ਡੈਮ ਵਿਚ ਤਕਰੀਬਨ 227 ਡੈਮ ਔਸ਼ਦੀਆਂ ਨੂੰ ਨੌਕਰੀ ਤੇ ਰੱਖਿਆ ਗਿਆ ਸੀ। ਮਗਰ ਹੁਣ 10 ਸਾਲ ਬੀਤ ਜਾਨ ਤੋਂ ਬਾਅਦ ਬਿਨਾਂ ਕਿਸੇ ਨੋਟਿਸ ਸਾਨੂ 32 ਬੰਦਿਆ ਨੂੰ ਨੌਕਰੀ ਤੋਂ ਕਢ ਦਿੱਤਾ ਗਿਆ ਜਿਸਦੇ  ਚਲਦੇ ਉਨ੍ਹਾਂ ਦੇ ਘਰ ਦੇ ਹਾਲਾਤ ਦਿਨ ਵ ਦਿਨ ਮਾੜੇ ਹੁੰਦੇ ਜਾ ਰਹੇ ਹਨ। ਰੋਜ਼ੀ ਰੋਟੀ ਦਾ ਕੋਈ ਵੀ ਸਾਧਨ ਨਹੀਂ ਹੈ ਅਤੇ ਸਾਰਾ ਘਰ ਸਰਕਾਰ ਵਲੋਂ ਦਿਤੀ ਜਾਂਦੀ ਤਨਖਾਹ ਤੇ ਨਿਰਬਰ ਸੀ । ਮਗਰ ਤਨਖਾਹ ਬੰਦ ਹੋਣ ਤੋਂ ਬਾਅਦ ਘਰ ਦੇ ਹਾਲਾਤ ਮਾੜੇ ਹੁੰਦੇ ਜਾ ਰਹੇ ਹਨ। ਪਰਿਵਾਰ ਨੇ ਸਰਕਾਰਾਂ ਤੋਂ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਦੋਬਾਰਾ ਨੌਕਰੀਆਂ ਤੇ ਬਹਾਲ ਕੀਤਾ ਜਾਵੇ ਤਾਂਕਿ ਉਹ ਉਜੜਨ ਤੋਂ ਬਚ ਸਕਣ ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

हरियाणा में पंजाब की महिला से हेरोइन बरामद, मामला दर्ज

फतेहाबादः रतिया क्षेत्र में पुलिस ने पंजाब की एक...

Trump ने टाला Iran हमला, होर्मुज जलमार्ग खोलने पर अमेरिका-ईरान में बनी सहमति

वाशिंगटनः अमेरिका के राष्ट्रपति डोनाल्ड ट्रंप ने सोशल मीडिया...

आज का राशिफल, 2 अगस्त 2026

नई दिल्लीः ग्रहों की स्थिति- मंगल वृषभ राशि में,...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

हरियाणा में पंजाब की महिला से हेरोइन बरामद, मामला दर्ज

फतेहाबादः रतिया क्षेत्र में पुलिस ने पंजाब की एक महिला को नशा तस्करी के आरोप में गिरफ्तार किया है।...

Trump ने टाला Iran हमला, होर्मुज जलमार्ग खोलने पर अमेरिका-ईरान में बनी सहमति

वाशिंगटनः अमेरिका के राष्ट्रपति डोनाल्ड ट्रंप ने सोशल मीडिया पर एक पोस्ट में दावा किया कि पश्चिम एशिया के...

Peru में हादसाः नाज्का लाइन्स देखने जा रहे पर्यटकों का विमान दुर्घटनाग्रस्त, 13 की मौत, देखें वीडियो

बोगोटाः यूरोपीय पर्यटकों को प्रसिद्ध नाज्का लाइन्स ले जा रहा एक विमान पेरू के नाज्का शहर के बाहर खेत...

आज का राशिफल, 2 अगस्त 2026

नई दिल्लीः ग्रहों की स्थिति- मंगल वृषभ राशि में, बुध मिथुन राशि में, सूर्य और गुरु कर्क राशि में,...