Himachalਪੰਜਾਬ : ਇੱਕੋ ਮੁਹੱਲੇ ਵਿਚ ਰਹਿਣ ਵਾਲ਼ੇ ਪ੍ਰੇਮੀ ਅਤੇ ਪ੍ਰੇਮਿਕਾ ਦੀ ਉੱਠੀ...

ਪੰਜਾਬ : ਇੱਕੋ ਮੁਹੱਲੇ ਵਿਚ ਰਹਿਣ ਵਾਲ਼ੇ ਪ੍ਰੇਮੀ ਅਤੇ ਪ੍ਰੇਮਿਕਾ ਦੀ ਉੱਠੀ ਅਰਥੀ, ਦੇਖੋ ਵੀਡਿਓ

WhatsApp Group Join Now
WhatsApp Channel Join Now

ਰਿਸ਼ਤੇਦਾਰਾਂ ਨੇ ਵਿਦੇਸ਼ ਭੇਜਣ ਦੇ ਨਾਂਅ ਤੇ ਲੜਕੇ ਨਾਲ ਮਾਰੀ ਸੀ 24 ਲੱਖ ਦੀ ਠੱਗੀ

ਗੁਰਦਾਸਪੁਰ: ਜ਼ਿਲਾ ਗੁਰਦਾਸਪੁਰ ਦੇ ਮੁਹੱਲਾ ਸ਼ਹਿਜ਼ਾਦਾ ਨੰਗਲ ਵਿੱਚ ਇੱਕ ਨੌਜਵਾਨ ਵਿਕਰਾਂਤ ਮਸੀਹ ਅੱਤੇ ਓਸਦੀ ਪ੍ਰੇਮੀਕਾ ਨੇਹਾ ਵਲੌ ਜ਼ਹਿਰੀਲੀ ਵਸਤੂ ਨਿਗਲ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਨੇ ਆਪਣੇ ਰਿਸ਼ਤੇਦਾਰਾਂ ਨੂੰ ਵਿਦੇਸ਼ (ਜਰਮਨ) ਜਾਣ ਦੇ ਲਈ 24 ਲੱਖ ਰੁਪਏ ਦਿੱਤੇ ਸੀ ਪਰ ਉਸਦੇ ਇਸ਼ਤੇਦਾਰਾਂ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ ਜਾ ਰਹੇ ਸਨ ਜਿਸ ਕਰਕੇ ਨੌਜਵਾਨ ਕਾਫੀ ਪ੍ਰੇਸ਼ਾਨ ਸੀ ਅੱਤੇ ਧਾਰੀਵਾਲ ਜਾ ਕੇ ਉਸਨੇ ਆਪਣੀ ਪ੍ਰੇਮਿਕਾ ਨੇਹਾ ਨੂੰ ਇਸ ਗੱਲ ਬਾਰੇ ਦਸਿਆ ਕਿ ਉਸਨੇ ਜਿਹਰੀਲੀ ਵਸਤੂ ਨਿਗਲ ਲਈ ਹੈ ਜਿਸਤੋਂ ਬਾਅਦ ਉਸਦੀ ਪ੍ਰੇਮੀਕਾ ਨੇਹਾ ਨੇ ਵੀ ਜਹਿਰੀਲੀ ਵਸਤੂ ਨਿਗਲ ਲਈ ਜਿਸ ਤੋਂ ਬਾਅਦ ਦੋਨਾਂ ਦੀ ਮੌਤ ਹੋ ਗਈ। ਪੁਲਿਸ ਨੇ ਦੋਨਾਂ ਦੀ ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿਚ ਲੈਕੇ ਪੋਸਟਮਾਰਟਮ ਲਈ ਭੇਜ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ 4 ਰਿਸ਼ਤੇਦਾਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਵਿਕਰਾਂਤ ਮਸੀਹ ਦੇ ਭਰਾ ਰੋਹਿਤ ਮਸੀਹ ਨੇ ਦਸਿਆ ਕਿ ਉਸ ਦੇ ਭਰਾ ਨੇ ਵਿਦੇਸ਼ (ਜਰਮਨ) ਜਾਣ ਦੇ ਲਈ ਰਿਸ਼ਤੇਦਾਰਾਂ ਨੂੰ 24 ਲੱਖ ਰੁਪਏ ਦਿੱਤੇ ਹੋਏ ਸਨ ਪਰ ਉਹਨਾਂ ਦੇ ਰਿਸ਼ਤੇਦਾਰਾਂ ਨੇ ਨਾਂ ਤਾਂ ਉਸਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ ਜਾ ਰਹੇ ਸਨ, ਜਿਸ ਕਰ ਕੇ ਉਹ ਕਾਫੀ ਪਰੇਸ਼ਾਨ ਸੀ ਉਹਨਾਂ ਦੱਸਿਆ ਕਿ ਉਸਦੀ ਪ੍ਰੇਮਿਕਾ ਨੇਹਾ ਵੀ ਉਸਦੇ ਨਾਲ ਵਿਦੇਸ਼ ਜਾਣਾ ਚਾਹੁੰਦੀ ਸੀ ਪਰ ਰਿਸ਼ਤੇਦਾਰਾਂ ਵੱਲੋਂ ਕੀਤੇ ਗਏ ਧੋਖੇ ਕਾਰਨ ਉਹ ਦੋਨੋਂ ਵਿਦੇਸ਼ ਨਹੀ ਜਾ ਸਕੇ ਅੱਤੇ ਉਹਨਾਂ ਨੇ ਪ੍ਰੇਸ਼ਾਨ ਹੋਕੇ ਧਾਰੀਵਾਲ ਵਿਖੇ ਜਾ ਕੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਿਹੜੇ ਰਿਸ਼ਤੇਦਾਰਾਂ ਨੇ ਉਨ੍ਹਾਂ ਨਾਲ ਠੱਗੀ ਕੀਤੀ ਹੈ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਕਿਓਕਿ ਉਹਨਾਂ ਦੇ ਰਿਸ਼ਤੇਦਰਾਂ ਕਰਕੇ ਦੋ ਜਾਨਾਂ ਗਈਆਂ ਹਨ। 

ਸਿਵਿਲ ਹੱਸਪਤਾਲ ਵਿੱਖੇ ਮ੍ਰਿਤਕ ਨੌਜਵਾਨ ਵਿਕਰਾਂਤ ਮਸੀਹ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਪਹੁੰਚੇ ਜਾਂਚ ਅਧਿਕਾਰੀ ਦਵਿੰਦਰ ਸਿੰਘ ਨੇ ਦੱਸਿਆ ਕਿ ਮਰਨ ਵਾਲੇ ਲੜਕਾ-ਲੜਕੀ ਦੇ ਆਪਸ ਵਿੱਚ ਪ੍ਰੇਮ ਸੰਬੰਧ ਸਨ ਅਤੇ ਨੌਜਵਾਨ ਨਾਲ ਉਸਦੇ ਰਿਸ਼ਤੇਦਾਰਾਂ ਨੇ ਵਿਦੇਸ਼ ਭੇਜਣ ਦੇ ਨਾਮ ਤੇ 24 ਲੱਖ ਰੁਪਏ ਦੀ ਠੱਗੀ ਮਾਰੀ ਸੀ, ਜਿਸ ਕਰਕੇ ਪਰੇਸ਼ਾਨ ਹੋਕੇ ਇਹਨਾਂ ਨੇ ਆਤਮਹੱਤਿਆ ਕਰ ਲਈ। ਉਹਨਾ ਦੱਸਿਆ ਕਿ ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿਚ ਲੈਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮ੍ਰਿਤਕ ਨੌਜਵਾਨ ਦੇ ਚਾਰ ਰਿਸ਼ਤੇਦਾਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਹਨਾਂ ਨੂੰ ਗ੍ਰਿਫ਼ਤਾਰ ਕਰਨ ਦੇ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। 

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Trump ने टाला Iran हमला, होर्मुज जलमार्ग खोलने पर अमेरिका-ईरान में बनी सहमति

वाशिंगटनः अमेरिका के राष्ट्रपति डोनाल्ड ट्रंप ने सोशल मीडिया...

आज का राशिफल, 2 अगस्त 2026

नई दिल्लीः ग्रहों की स्थिति- मंगल वृषभ राशि में,...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

Trump ने टाला Iran हमला, होर्मुज जलमार्ग खोलने पर अमेरिका-ईरान में बनी सहमति

वाशिंगटनः अमेरिका के राष्ट्रपति डोनाल्ड ट्रंप ने सोशल मीडिया पर एक पोस्ट में दावा किया कि पश्चिम एशिया के...

Peru में हादसाः नाज्का लाइन्स देखने जा रहे पर्यटकों का विमान दुर्घटनाग्रस्त, 13 की मौत, देखें वीडियो

बोगोटाः यूरोपीय पर्यटकों को प्रसिद्ध नाज्का लाइन्स ले जा रहा एक विमान पेरू के नाज्का शहर के बाहर खेत...

आज का राशिफल, 2 अगस्त 2026

नई दिल्लीः ग्रहों की स्थिति- मंगल वृषभ राशि में, बुध मिथुन राशि में, सूर्य और गुरु कर्क राशि में,...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...