Himachalਪੰਜਾਬ : 5 ਦਿਨ ਪਹਿਲਾਂ ਬਣੀ ਸੜਕ ਤੋਂ ਲੋਕ ਹੋਏ ਪਰੇਸ਼ਾਨ, ਦੇਖੋ...

ਪੰਜਾਬ : 5 ਦਿਨ ਪਹਿਲਾਂ ਬਣੀ ਸੜਕ ਤੋਂ ਲੋਕ ਹੋਏ ਪਰੇਸ਼ਾਨ, ਦੇਖੋ ਵੀਡਿਓ

WhatsApp Group Join Now
WhatsApp Channel Join Now

ਫਿਰੋਜ਼ਪੁਰ: ਜ਼ਿਲਾ ਫਿਰੋਜ਼ਪੁਰ ਵਿੱਚ ਨਵੀਆਂ ਬਣਾਈਆਂ ਜਾ ਰਹੀਆਂ ਲਿੰਕ ਸੜਕਾਂ ਤੇ ਘਟੀਆ ਮਟੀਰੀਅਲ ਪਾਉਣ ਦੇ ਅਨੇਕਾਂ ਮਾਮਲੇ ਸਾਹਮਣੇ ਆ ਚੁੱਕੇ ਹਨ। ਜੇਕਰ ਤਾਜਾ ਮਾਮਲੇ ਦੀ ਗੱਲ ਕਰੀਏ ਤਾਂ ਫਿਰੋਜ਼ਪੁਰ ਦੇ ਰੱਖੜੀ ਰੋਡ ਤੇ ਬਣਾਈ ਜਾ ਰਹੀ ਸੜਕ ਤੇ ਵੀ ਅਜਿਹਾ ਹੀ ਕੁੱਝ ਨਜਰ ਆ ਰਿਹਾ ਹੈ। ਸੜਕ ਤੇ ਘਟੀਆ ਮਟੀਰੀਅਲ ਪਾ ਜਿਥੇ ਸਰਕਾਰ ਨੂੰ ਚੂਨਾ ਲਗਾਇਆ ਜਾ ਰਿਹਾ ਹੈ। ਉਥੇ ਹੀ ਲੋਕਾਂ ਦੇ ਟੈਕਸ ਦੇ ਪੈਸੇ ਨੂੰ ਵੀ ਖਰਾਬ ਕੀਤਾ ਜਾ ਰਿਹਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਹਾਲੇ ਪੰਜ ਦਿਨ ਪਹਿਲਾਂ ਹੀ ਇਹ ਰੋਡ ਤਿਆਰ ਕੀਤਾ ਗਿਆ ਹੈ ਅਤੇ ਹਾਲੇ ਵੀ ਇਸ ਰੋਡ ਤੇ ਕੰਮ ਚੱਲ ਰਿਹਾ ਹੈ। ਪਰ ਰੋਡ ਕੰਪਲੀਟ ਹੋਣ ਤੋਂ ਪਹਿਲਾਂ ਹੀ ਸੜਕ ਤੇ ਪਾਈ ਬਜਰੀ ਹੱਥਾਂ ਨਾਲ ਇਕੱਠੀ ਕੀਤੀ ਜਾ ਰਹੀ ਹੈ। 

ਫਿਰੋਜ਼ਪੁਰ ਤੋਂ ਰੱਖੜੀ ਰੋਡ ਤੇ ਬਣਾਈ ਜਾ ਰਹੀ ਸੜਕ ਲੋਕਾਂ ਲਈ ਵੱਡੀ ਮੁਸੀਬਤ ਸਾਬਤ ਹੋ ਰਹੀ ਹੈ। ਜਿਥੇ ਪਿੰਡ ਵਾਸੀਆਂ ਦਾ ਇਹ ਵੀ ਕਹਿਣਾ ਹੈ ਕਿ ਸੜਕ ਤੇ ਠੇਕੇਦਾਰ ਵੱਲੋਂ ਘਟੀਆ ਮਟੀਰੀਅਲ ਪਾਉਣ ਕਾਰਨ ਲੁੱਕ ਕਿਧਰੇ ਵੀ ਨਜਰ ਨਹੀਂ ਆ ਰਹੀ ਅਤੇ ਸਾਰੀ ਦੀ ਸਾਰੀ ਬੱਜਰੀ ਉਖੜ ਕੇ ਬਾਹਰ ਆ ਚੁੱਕੀ ਹੈ। ਜਿਸ ਨਾਲ ਰਾਤ ਦੇ ਸਮੇਂ ਕਈ ਹਾਦਸੇ ਵਾਪਰ ਚੁੱਕੇ ਹਨ। ਲੋਕਾਂ ਦਾ ਕਹਿਣਾ ਹੈ ਕਿ ਜਦ ਇਸ ਰੋਡ ਦਾ ਕੰਮ ਚਾਲੂ ਕੀਤਾ ਗਿਆ ਸੀ ਤਾਂ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਖੁਦ ਇਸ ਸੜਕ ਦਾ ਜਾਇਜ਼ਾ ਲੈਕੇ ਗਏ ਸਨ ਅਤੇ ਉਨ੍ਹਾਂ ਵਾਅਦਾ ਕੀਤਾ ਸੀ ਕਿ ਇਹ ਰੋਡ ਤਿਆਰ ਕਰਵਾਉਣ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਪਰ ਇਹ ਰੋਡ ਬਣਨ ਤੋਂ ਪਹਿਲਾਂ ਹੀ ਟੁੱਟ ਚੁੱਕਿਆ ਹੈ। ਉਨ੍ਹਾਂ ਕਿਹਾ ਪੰਦਰਾਂ ਸਾਲਾਂ ਬਾਅਦ ਇਸ ਰੋਡ ਦੀ ਸੁਣੀ ਗਈ ਸੀ। ਪਰ ਇਹ ਰੋਡ ਬਣਨ ਤੋਂ ਪਹਿਲਾਂ ਹੀ ਟੁੱਟ ਚੁੱਕਿਆ ਹੈ। ਜਿਸ ਨਾਲ ਉਨ੍ਹਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਹੈ। ਕਿ ਇਸ ਰੋਡ ਤੇ ਦੁਬਾਰਾ ਵਧੀਆ ਮਟੀਰੀਅਲ ਪਾਕੇ ਇਸਨੂੰ ਤਿਆਰ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के...

मधाला में धूमधाम से मनाया वन महोत्सव

बद्दी,सचिन बैंसल: वन विभाग ने मधाला में वन महोत्सव...

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड श्री दरबार साहिब के पास एक होटल में एक नाबालिग...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार को दिल्ली स्थित उनके सरकारी आवास पर प्रेस कॉन्फ्रेंस के...

Jalandhar News: मेयर की शुक्राना यात्रा में आपस में भिड़े दो गुटों को लेकर ACP का आया बयान, देखें वीडियो

जालंधरः महानगर के प्रसिद्ध श्री देवी तालाब मंदिर में मेयर की शुक्राना यात्रा के दौरान दो गुट आपस में...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के लिए केंद्र सरकार ने बड़ी खुशखबरी दी है। केंद्रीय कैबिनेट...