Himachalਪੰਜਾਬ: ਸਿਖਿਆ ਮੰਤਰੀ ਖਿਲਾਫ ਮਿੱਡ ਡੇ ਮੀਲ ਵਰਕਰਾ ਨੇ ਲਗਾਇਆ ਧਰਨਾ, ਦੇਖੋਂ...

ਪੰਜਾਬ: ਸਿਖਿਆ ਮੰਤਰੀ ਖਿਲਾਫ ਮਿੱਡ ਡੇ ਮੀਲ ਵਰਕਰਾ ਨੇ ਲਗਾਇਆ ਧਰਨਾ, ਦੇਖੋਂ ਵੀਡਿਓ

WhatsApp Group Join Now
WhatsApp Channel Join Now

ਸ੍ਰੀ ਅਨੰਦਪੁਰ ਸਾਹਿਬ/ਸੰਦੀਪ ਸ਼ਰਮਾ: ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵਿਧਾਨ ਸਭਾ ਚੋਣਾਂ ਸਮੇਂ ਵਾਅਦਾ ਕੀਤਾ ਸੀ ਕਿ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਦੇ ਸਾਰ ਮਾਣ ਭੱਤੇ ‘ਤੇ ਕੰਮ ਕਰਦੇ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇਗਾ। ਜਦਕਿ ਅਜਿਹਾ ਕੁਝ ਨਾ ਹੋਣ ਤੋਂ ਬਾਅਦ ਅਜ ਮਿੱਡ ਡੇ ਮੀਲ ਵਰਕਰਾ ਵਲੋਂ ਸਿਖਿਆ ਮੰਤਰੀ ਦੇ ਖਿਲਾਫ ਧਰਨਾ ਲਗਾਇਆ ਗਿਆ। ਵਰਕਰਾ ਨੇ ਪੰਜਾਬ ਸਰਕਾਰ ਦੇ ਉਪਰੋਕਤ ਵਾਅਦੇ ਨੂੰ ਯਾਦ ਕਰਵਾਉਣ ਅਤੇ ਅਮਲੀ ਰੂਪ ਵਿੱਚ ਲਾਗੂ ਕਰਵਾਉਣ ਲਈ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਮਿੱਡ-ਡੇ-ਮੀਲ ਤਿਆਰ ਕਰਕੇ ਖਵਾਉਣ ਦੇ ਮੀਲ ਵਰਕਰਾਂ ਨੂੰ ਮਿੱਤ ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾਈ ਪ੍ਰਧਾਨ ਬਿਮਲਾ ਦੇਵੀ ਫਾਜ਼ਿਲਕਾ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਹਲਕੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮੰਗਾਂ ਪ੍ਰਤੀ ਰੋਹ ਭਰਪੂਰ ਨਾਅਰੇਬਾਜ਼ੀ ਕਰਦੇ ਹੋਏ ਸੂਬਾਈ ਚੇਲੀ ਕੀਤੀ।

ਰੈਲੀ ਦੀ ਸਮੁੱਚੀ ਕਾਰਵਾਈ ਨੂੰ ਰੈਲੀ ਨੂੰ ਸੰਬੋਧਨ ਕਰਦੇ ਹੋਏ ਮਿੱਡ-ਡੇ ਮੀਲ ਵਰਕਰਜ਼ ਯੂਨੀਅਨ ਦੀਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵਿਧਾਨ ਸਭਾ ਚੋਣਾਂ ਵਿੱਚ ਵਾਅਦਾ ਕੀਤਾ ਸੀ ਕਿ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਦੇ ਸਾਰ ਮਿੱਡ-ਡੇ-ਮੀਲ ਵਰਕਰਾਂ ਦਾ ਤੱਤਾ ਦੁੱਗਣਾ ਕੀਤਾ ਜਾਵੇਗਾ। ਪਰ ਇੱਕ ਸਾਲ ਤੋਂ ਵੱਧ ਸਮਾਂ ਬੀਤ ਜਾਣ ਤੋਂ ਵੀ ਅਜੇ ਤੱਕ ਪੰਜਾਬ ਸਰਕਾਰ ਨੇ ਮਿੱਡ-ਡੇ-ਮੀਲ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਲਈ ਕੋਈ ਵੀ ਯੋਗ ਕਾਰਵਾਈ ਨਹੀਂ ਕੀਤੀ। ਜਿਸ ਕਰਕੇ ਮਿੱਡ-ਡੇ-ਮੀਲ ਵਰਕਰਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਅਥਾਹ ਗੁੱਸਾ ਭਰਿਆ ਹੋਇਆ ਹੈ ਅਤੇ ਉਸੇ ਗੁੱਸੇ ਦਾ ਪ੍ਰਗਟਾਵਾ ਕਰਨ ਅਤੇ ਪੰਜਾਬ ਸਰਕਾਰ ਨੂੰ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਯਾਦ ਕਰਵਾਉਣ ਲਈ ਅਤੇ ਉਸ ਨੂੰ ਅਮਲੀ ਰੂਪ ਵਿੱਚ ਲਾਗੂ ਕਰਵਾਉਣ ਲਈ ਸਮੁੱਚੇ ਪੰਜਾਬ ਦੀਆਂ ਮਿੱਡ-ਡੇ-ਮੀਲ ਵਰਕਰਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੂਬਾਈ ਰੈਲੀ ਵਿੱਚ ਆਈਆਂ ਹਨ ਅਤੇ ਪੰਜਾਬ ਸਰਕਾਰ ਦੇ ਵਿਰੁੱਧ ਸੰਘਰਸ਼ ਕਰਨ ਲਈ ਮਜਬੂਰ ਹੋਈਆਂ ਹਨ।

ਮਿੱਡ-ਡੇ-ਮੀਲ ਵਰਕਰਾਂ ਦੀਆਂ ਮੰਗਾਂ ਸੰਬੰਧੀ ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਵੱਲੋਂ ਸਮੇਂ ਸਮੇਂ ਤੇ ਸਿੱਖਿਆ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਦੇ ਨੇ ਤੇ ਅਧਿਕਾਰੀਆਂ ਰਾਹੀਂ ਮੰਗ ਪੱਤਰ ਵੀ ਭੇਜੇ ਜਾਂਦੇ ਰਹੇ ਹਨ ਪਰ ਪੰਜਾਬ ਸਰਕਾਰ ਵੱਲੋਂ ਉਹਨਾਂ ਮੰਗ ਪੱਤਰਾਂ ਤੇ ਯੋਗ ਕਾਰਵਾਈ ਕਰਨ ਜਾਂ ਜਥੇਬੰਦੀ ਨਾਲ ਸਾਰਥਕ ਢੰਗ ਨਾਲ ਮੀਟਿੰਗ ਕਰਨ ਲਈ ਕੋਈ ਵੀ ਹੁੰਗਾਰਾ ਨਹੀਂ ਭਰਿਆ ਗਿਆ। ਮਿੱਡ-ਡੇ-ਮੀਲ ਵਰਕਰਾਂ ਦੀਆਂ ਮੰਗਾਂ ਦਾ ਜ਼ਿਕਰ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਮਿੱਡ-ਡੇ-ਮੀਲ ਵਰਕਰਾਂ ਨੂੰ ਤੁਰੰਤ ਰੈਗੂਲਰ ਕਰਵਾਉਣ, ਰੈਗੂਲਰ ਹੋਣ ਸਮੇਂ ਤੱਕ ਘੱਟੋ ਘੱਟ ਉਜਰਤ ਦੇ ਘੇਰੇ ਵਿੱਚ ਲਿਆ ਕੇ ਮਿਹਨਤਾਨਾ ਲਾਗੂ ਕਰਵਾਉਣ, ਕੀਤੇ ਵਾਅਦੇ ਅਨੁਸਾਰ ਮਾਣ ਭੱਤਾ ਦੁੱਗਣਾ ਕਰਵਾਉਣ ਜਾਂ ਗੁਆਢੀ ਸੂਬੇ ਹਰਿਆਣਾ ਦੇ ਪੈਟਰਨ ਅਨੁਸਾਰ ਮਾਣ ਤੋਤਾ ਲਾਗੂ ਕਰਵਾਉਣ ਸਾਲ ਦੌਰਾਨ ਦੇ ਵਰਦੀਆਂ ਦੇ, ਪੰਜ ਲੱਖ ਰੁਪਏ ਦਾ ਹਰ ਵਰਕਰ ਦਾ ਮੁਫ਼ਤ ਬੀਮਾ ਕਰਨ, ਸਰਵਿਸ ਬੁੱਕਾ ਲਗਾਉਣ ਖਾਣਾ ਬਣਾਉਣ ਅਤੇ ਖਵਾਉਣ ਤੋਂ ਬਿਨਾਂ ਜਬਰੀ ਹੋਰ ਕੰਮ ਲੈਣੇ ਬੰਦ ਕਰਨ, ਹੋਰ ਸਰਕਾਰੀ ਇਸਤਰੀ ਮੁਲਾਜ਼ਮ ਵਾਂਗ ਵਰਕਰਾਂ ਨੂੰ ਛੁੱਟੀਆਂ ਦੇ ਵਰਕਰ ਦੇ ਛੁੱਟੀ ਲੈਣ ਸਮੇਂ ਖਾਣਾ ਬਣਾਉਣ ਦਾ ਪ੍ਰਬੰਧ ਕਰਵਾਉਣ ਆਦਿ ਮੰਗਾਂ ਨੂੰ ਮੰਨਵਾਉਣ ਅਤੇ ਲਾਗੂ ਕਰਵਾਉਣ ਲਈ ਅੱਜ ਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੀ ਗਈ ਸੂਬਾਈ ਸ਼ੈਲੀ ਦਾ ਮੁੱਖ ਅਜੰਡਾ ਹੈ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆ ਕਿਹਾ ਕਿ ਜੇਕਰ ਮਿੱਡ-ਡੇ-ਮੀਲ ਵਰਕਰਾਂ ਦੀਆਂ ਮੰਗਾਂ ਦੇ ਯੋਗ ਹੱਲ ਲਈ ਸਰਕਾਰ ਵੱਲੋਂ ਕੋਈ ਵੀ ਹਾਂ ਪੱਖੀ ਹੁੰਗਾਰਾ ਨਾ ਭਰਿਆ ਗਿਆ ਤਾਂ ਭਵਿੱਖ ਵਿੱਚ ਵੀ ਤੇਜ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਨਿੱਜੀ ਤੌਰ ‘ਤੇ ਪੰਜਾਬ ਸਰਕਾਰ ਦੀ ਹੋਵੇਗੀ

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए...

Punjab News: खत्म हुई सफाई कर्मचारियों की हड़ताल, देखें वीडियो

मंत्री हरजोत के आश्वासन के बाद काम पर लौटेंगे...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज चंबा जिले के आपदा प्रभावित क्षेत्रों का दौरा कर वर्तमान...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां सत्कार योजना' के तहत 35.5 लाख महिलाओं के खातों में...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए एवं बीसीए के नवप्रवेशी विद्यार्थियों के स्वागत एवं उन्हें महाविद्यालय...