Himachalਪੰਜਾਬ : ਵਿਅਕਤੀ ਨੇ ਪੁਲਿਸ ਤੇ ਲਗਾਏ ਕੁੱਟਮਾਰ ਦੇ ਆਰੋਪ, ਦੇਖੋ ਵੀਡਿਓ

ਪੰਜਾਬ : ਵਿਅਕਤੀ ਨੇ ਪੁਲਿਸ ਤੇ ਲਗਾਏ ਕੁੱਟਮਾਰ ਦੇ ਆਰੋਪ, ਦੇਖੋ ਵੀਡਿਓ

WhatsApp Group Join Now
WhatsApp Channel Join Now

ਫਿਰੋਜ਼ਪੁਰ : ਜ਼ਿਲਾ ਫਿਰੋਜ਼ਪੁਰ ਦੇ ਬਲਾਕ ਮਮਦੋਟ ਅਧੀਨ ਪਿੰਡ ਹਜਾਰਾ ਸਿੰਘ ਵਾਲਾ ਇੱਕ ਵਿਅਕਤੀ ਨੇ ਪੁਲੀਸ ਤੇ ਗੰਭੀਰ ਅਰੋਪ ਲਗਾਏ ਹਨ। ਵਿਅਕਤੀ ਵੱਲੋਂ ਪੁਲਿਸ ਉਪਰ ਨਾਕੇ ਦੋਰਾਨ ਕੁੱਟਮਾਰ ਦੇ ਆਰੋਪ ਲਗਾਏ ਹਨ। ਪੀੜਤ ਵਿਅਕਤੀ ਨੂੰ ਮਮਦੋਟ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। 

ਮਿਲੀ ਜਾਣਕਾਰੀ ਦੋਰਾਨ ਹਸਪਤਾਲ ਵਿੱਚ ਭਰਤੀ ਪੀੜਤ ਵਿਅਕਤੀ ਨੇ ਇਲਾਜ ਦੌਰਾਨ ਦੱਸਿਆ ਕਿ ਮੇਰਾ ਲੜਕੇ ਨੇ ਟਰੈਕਟਰ ਟਰਾਲੀ ਮਿੱਟੀ ਤੇ ਲਗਾਇਆ ਹੋਇਆ ਹੈ, ਜਦ ਮੇਰਾ ਲੜਕਾ ਟਰੈਕਟਰ ਟਰਾਲੀ ਖਾਲੀ ਕਰਕੇ ਘਰ ਆ ਰਿਹਾ ਸੀ ਤਾਂ ਰਸਤੇ ਵਿੱਚ ਪੁਲਿਸ ਦਾ ਨਾਕਾ ਲੱਗਾ ਹੋਇਆ ਸੀ, ਨਾਕੇ ਵਾਲਿਆਂ ਨੇ ਉਸ ਨੂੰ ਰੋਕ ਕੇ ਪੁੱਛ-ਗਿੱਛ ਦੌਰਾਨ ਕਿਹਾ ਕਿ ਤੂੰ ਉੱਚੀ-ਉੱਚੀ ਗਾਣੇ ਲਗਾਏ ਹੋਏ ਹਨ, ਲੜਕੇ ਨੇ ਕਿਹਾ ਕਿ ਸਪੀਕਰ ਬੰਦ ਹੈ। ਲੜਕੇ ਨੇ ਆਪਣੇ ਪਿਤਾ ਨੂੰ ਬੁਲਾਇਆ ਅਤੇ ਇਸ ਦੌਰਾਨ ਪੁਲਿਸ ਦੇ ਨਾਲ ਗਾਲੀ-ਗਲੋਚ ਹੋ ਗਿਆ। ਪੀੜਤ ਵਿਅਕਤੀ ਨੇ ਦੱਸਿਆ ਕਿ ਮੇਰੇ ਨਾਲ ਬਿਨਾਂ ਗੱਲ ਤੋਂ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਜਿਸਦੀ ਪੀੜਤ ਨੇ ਇਕ ਵੀਡੀਓ ਵੀ ਬਣਾਈ ਹੋਈ ਹੈ। ਪੀੜਤਾਂ ਨੇ ਇਸ ਮਾਮਲੇ ਵਿੱਚ ਇਨਸਾਫ ਦੀ ਮੰਗ ਕੀਤੀ ਅਤੇ ਕਿਹਾ ਕਿ ਮੈਨੂੰ ਇਨਸਾਫ ਦਿੱਤਾ ਜਾਵੇ, ਅਤੇ ਬਣਦੀ ਕਾਰਵਾਈ ਕੀਤੀ ਜਾਵੇ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के...

मधाला में धूमधाम से मनाया वन महोत्सव

बद्दी,सचिन बैंसल: वन विभाग ने मधाला में वन महोत्सव...

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड श्री दरबार साहिब के पास एक होटल में एक नाबालिग...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार को दिल्ली स्थित उनके सरकारी आवास पर प्रेस कॉन्फ्रेंस के...

Jalandhar News: मेयर की शुक्राना यात्रा में आपस में भिड़े दो गुटों को लेकर ACP का आया बयान, देखें वीडियो

जालंधरः महानगर के प्रसिद्ध श्री देवी तालाब मंदिर में मेयर की शुक्राना यात्रा के दौरान दो गुट आपस में...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के लिए केंद्र सरकार ने बड़ी खुशखबरी दी है। केंद्रीय कैबिनेट...