Himachalਪੰਜਾਬ : ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਵਿਆਹੁਤਾ ਨੇ ਪੀਤੀ ਜਹਿਰੀਲੀ...

ਪੰਜਾਬ : ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਵਿਆਹੁਤਾ ਨੇ ਪੀਤੀ ਜਹਿਰੀਲੀ ਚੀਜ, ਮੌਤ, ਦੇਖੋ ਵੀਡਿਓ

WhatsApp Group Join Now
WhatsApp Channel Join Now

ਫਿਰੋਜ਼ਪੁਰ :  ਸੂਬੇ ਅੰਦਰ ਲਗਾਤਾਰ ਦਾਜ ਨੂੰ ਲੈਕੇ ਔਰਤਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹਾ ਹੀ ਤਾਜਾ ਮਾਮਲਾ ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਦੇ ਪਿੰਡ ਮਹੰਤਾਂ ਵਾਲਾ ਤੋਂ ਸਾਹਮਣੇ ਆਇਆ ਹੈ। ਜਿਥੇ ਦੋ ਮਹੀਨੇ ਪਹਿਲਾਂ ਵਿਆਹੀ ਵਿਆਹੁਤਾ ਨਾਲ ਸਹੁਰਾ ਪਰਿਵਾਰ ਵੱਲੋਂ ਲਗਾਤਾਰ ਕੁੱਟਮਾਰ ਕੀਤੀ ਜਾ ਰਹੀ ਸੀ। ਜਿਸ ਤੋਂ ਦੁਖੀ ਹੋ ਵਿਆਹੁਤਾ ਨੇ ਕੋਈ ਜਹਿਰੀਲੀ ਚੀਜ ਪੀ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ, ਜਿਸਤੋਂ ਬਾਅਦ ਪਰਿਵਾਰਕ ਮੈਬਰਾਂ ਦੇ ਬਿਆਨਾਂ ਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਦੇ ਪਿੰਡ ਚੱਕ ਮਹੰਤਾਂ ਵਾਲਾ ਵਿਖੇ ਸਹੁਰਾ ਪਰਿਵਾਰ ਵੱਲੋਂ ਦਾਜ ਨੂੰ ਲੈਕੇ ਕੁੱਟਮਾਰ ਕਰਨ ਤੋਂ ਪ੍ਰੇਸ਼ਾਨ ਹੋ ਇੱਕ ਵਿਆਹੁਤਾ ਨੇ ਜਹਿਰੀਲੀ ਚੀਜ ਨਿਘਲ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਲੜਕੀ ਨੇਹਾ ਰਾਣੀ ਉਮਰ ਕਰੀਬ 20 ਸਾਲ ਜਿਸਦਾ ਵਿਆਹ ਰਾਕੇਸ਼ ਕੁਮਾਰ ਨਾਲ ਦੋ ਮਹੀਨੇ ਪਹਿਲਾਂ ਹੋਇਆ ਸੀ। ਜਿਸ ਨਾਲ ਦਾਜ ਨੂੰ ਲੈਕੇ ਲਗਾਤਾਰ ਸਹੁਰਾ ਪਰਿਵਾਰ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਜਾ ਰਹੀ ਸੀ। ਇਸੇ ਤਰ੍ਹਾਂ ਮਿਤੀ 12/03/2023 ਦੀ ਰਾਤ ਵੀ ਉਸ ਨਾਲ ਕੁੱਟਮਾਰ ਕੀਤੀ ਗਈ ਸੀ। ਜਿਸ ਤੋਂ ਬਾਅਦ ਉਹ ਲੜਕੀ ਨੂੰ ਆਪਣੇ ਘਰ ਲੈ ਆਏ ਸਨ ਅਤੇ ਸਵੇਰੇ ਜਦੋਂ ਉਹ ਦੁਕਾਨ ਤੇ ਜਾਣ ਲੱਗਾ ਤਾਂ ਲੜਕੀ ਨੇ ਕਹਿਣ ਲੱਗੀ ਕਿ ਉਹ ਸਹੁਰੇ ਘਰੋਂ ਆਪਣੇ ਕੱਪੜੇ ਅਤੇ ਆਦਿ ਸਮਾਨ ਚੁੱਕ ਲਿਆਵੇ ਅਤੇ ਉਹ ਖੁਦ ਦੁਕਾਨ ਤੇ ਚਲਾ ਗਿਆ ਅਤੇ ਉਸਦੀ ਲੜਕੀ ਨੇਹਾ ਨੇ ਵਾਪਿਸ ਘਰ ਆਕੇ ਕੋਈ ਜਹਿਰੀਲੀ ਚੀਜ ਖਾ ਲਈ, ਜਿਸ ਤੋਂ ਬਾਅਦ ਉਸਨੂੰ ਇਲਾਜ ਲਈ ਗੁਰੂਹਰਸਹਾਏ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪਰਿਵਾਰ ਵੱਲੋਂ ਇੰਨਸਾਨ ਦੀ ਮੰਗ ਕੀਤੀ ਜਾ ਰਹੀ ਹੈ ਕਿ ਲੜਕੀ ਦੇ ਸਹੁਰਾ ਪਰਿਵਾਰ ਤੇ ਬਣਦੀ ਕਨੂੰਨੀ ਕਾਰਵਾਈ ਕੀਤੀ ਜਾਵੇ।

ਦੂਸਰੇ ਪਾਸੇ ਇਸ ਸਬੰਧੀ ਜਦੋਂ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਜਾਣਕਾਰੀ ਦਿੰਦਿਆਂ ਐਸ.ਐਚ.ਓ. ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਇਹ ਮਾਮਲਾ ਹੁਣ ਹੀ ਉਨ੍ਹਾਂ ਦੇ ਧਿਆਨ ਵਿੱਚ ਆਇਆ ਅਤੇ ਉਹ ਮੌਕੇ ਤੇ ਜਾ ਰਹੇ ਹਨ ਅਤੇ ਜੋ ਜਾਂਚ ਦੌਰਾਨ ਜੋ ਤੱਥ ਸਾਹਮਣੇ ਆਉਣਗੇ ਉਸਦੇ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए...

Punjab News: खत्म हुई सफाई कर्मचारियों की हड़ताल, देखें वीडियो

मंत्री हरजोत के आश्वासन के बाद काम पर लौटेंगे...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज चंबा जिले के आपदा प्रभावित क्षेत्रों का दौरा कर वर्तमान...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां सत्कार योजना' के तहत 35.5 लाख महिलाओं के खातों में...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए एवं बीसीए के नवप्रवेशी विद्यार्थियों के स्वागत एवं उन्हें महाविद्यालय...