Himachalਪੰਜਾਬ: 8 ਅਣਪਛਾਤੇ ਵਿਅਕਤੀਆਂ ਨੇ ਚਲਾਇਆਂ ਗੋਲੀਆਂ, ਮੋਤ, ਦੇਖੋ ਵੀਡਿਓ

ਪੰਜਾਬ: 8 ਅਣਪਛਾਤੇ ਵਿਅਕਤੀਆਂ ਨੇ ਚਲਾਇਆਂ ਗੋਲੀਆਂ, ਮੋਤ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਟਾਲਾ: ਜ਼ਿਲਾ ਬਟਾਲਾ ਪੁਲਿਸ ਦੇ ਅਧੀਨ ਪੈਂਦੇ ਪਿੰਡ ਚੋਣੇ ਵਿਖੇ ਸਨਸਨੀਖੇਜ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਵਿਚ ਬੀਤੀ ਦੇਰ ਰਾਤ ਪਿੰਡ ਅੰਦਰ ਕੁਝ ਮੋਟਰਸਾਈਕਲ ਸਵਾਰਾਂ ਵਲੋਂ ਹਰਭਜਨ ਸਿੰਘ ਦੇ ਘਰ ਤੇ 8 ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਗੋਲੀਆਂ ਚਲਾ ਦਿੱਤੀਆਂ ਅਤੇ ਕੁਝ ਗੋਲੀਆਂ ਘਰ ਦੇ ਗੇਟ ਦੇ ਆਰ ਪਾਰ ਹੁੰਦੀਆਂ ਹੋਈਆ ਘਰ ਦੇ ਵੇਹੜੇ ਵਿਚ ਬੈਠੇ ਮਾਲਿਕ ਹਰਭਜਨ ਸਿੰਘ (55) ਨੂੰ ਜਾ ਵੱਜੀਆਂ। ਜਿਸ ਨਾਲ ਹਰਭਜਨ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ।

ਮ੍ਰਿਤਕ ਦੇ ਭਰਾ ਰਤਨ ਸਿੰਘ ਤੇ ਪਤਨੀ ਭਜਨ ਕੌਰ ਨੇ ਦੱਸਿਆ ਕਿ ਦੇਰ ਰਾਤ ਜਦੋ ਹਰਭਜਨ ਸਿੰਘ ਘਰ ਦੇ ਵੇਹੜੇ ਵਿਚ ਬੈਠੇ ਹੋਏ ਸੀ ਤਾਂ ਅਚਾਨਕ ਗੋਲੀਆਂ ਚਲਣ ਦੀ ਅਵਾਜ ਆਈ ਗੋਲੀਆਂ ਗੇਟ ਦੇ ਆਰ ਪਾਰ ਹੁੰਦੀਆਂ ਹੋਈਆਂ ਹਰਭਜਨ ਸਿੰਘ ਦੀ ਛਾਤੀ ਵਿੱਚ ਵੱਜੀਆਂ। ਜਿਸ ਨਾਲ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਅਨਪਛਾਤੇ 8 ਹਮਲਾਵਰ ਮੋਟਰਸਾਈਕਲਾਂ ਤੇ ਸਵਾਰ ਹੋਕੇ ਆਏ ਸੀ, ਜਿਹੜੇ ਪਿੰਡ ਚ ਲੱਗੇ ਸੀ ਸੀ ਟੀ ਵੀ ਵਿੱਚ ਕੈਦ ਹੋ ਗਏ। ਪਰਿਵਾਰਿਕ ਮੈਂਬਰਾਂ ਦਾ ਕਹਿਣਾ ਸੀ ਕਿ ਕਿੰਨੇ ਅਤੇ ਕਿਉ ਗੋਲੀਆਂ ਚਲਾਈਆਂ ਕੁਝ ਪਤਾ ਨਹੀਂ ਚੱਲ ਪਾਇਆ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

PM Modi ने शुरु किया ‘Nasha Mukt Yuva for Viksit Bharat Sankalp Abhiyan’, Gen-zs को दिया संदेश

हर रविवार को आयोजित होगी साप्ताहिक गतिविधियां नई दिल्ली: पीएम...

Indonesia के इस द्वीप में नाव में लगी भीषण आग, 5 लोगों की गई जान, देखें वीडियो

41 लोग अभी भी लापता नई दिल्ली: इंडोनेशिया के मदुरा...

PM Modi ने शुरु किया ‘Nasha Mukt Yuva for Viksit Bharat Sankalp Abhiyan’, Gen-zs को दिया संदेश

हर रविवार को आयोजित होगी साप्ताहिक गतिविधियां नई दिल्ली: पीएम मोदी ने 'नशा मुक्त युवा विकसित भारत अभियान' की शुरुआत...

Haryana News: युवाओं को नशे से दूर रखकर विकसित भारत-2047 का सपना होगा साकार: कृषि मंत्री, देखें वीडियो

'नशा मुक्त युवा, विकसित भारत संकल्प अभियान' के तहत प्रधानमंत्री नरेंद्र मोदी के वर्चुअल संबोधन का हुआ सीधा प्रसारण पंचकूला:...

Punjab News: पंजाब BJP के कार्यकारी प्रधान अश्विनी शर्मा के घर के बाहर हुआ धमाका, इलाके में फैली दहशत, देखें वीडियो

पठानकोट: पंजाब बीजेपी के कार्यकारी प्रधान अश्विनी शर्मा के घर के बाहर धमाके की सूचना मिली है। सूचना मिलने...

Indonesia के इस द्वीप में नाव में लगी भीषण आग, 5 लोगों की गई जान, देखें वीडियो

41 लोग अभी भी लापता नई दिल्ली: इंडोनेशिया के मदुरा द्वीप के पास रविवार को एक नाव में आग लग...