Himachalਪੰਜਾਬ : ਸ਼੍ਰੋਮਣੀ ਅਕਾਲੀ ਦਲ ਅਮ੍ਰਿੰਤਸਰ 'ਚ ਸ਼ਾਮਿਲ ਹੋਏ ਅਨੇਕਾਂ ਨੌਜਵਾਨ

ਪੰਜਾਬ : ਸ਼੍ਰੋਮਣੀ ਅਕਾਲੀ ਦਲ ਅਮ੍ਰਿੰਤਸਰ ‘ਚ ਸ਼ਾਮਿਲ ਹੋਏ ਅਨੇਕਾਂ ਨੌਜਵਾਨ

WhatsApp Group Join Now
WhatsApp Channel Join Now

ਫਿਰੋਜ਼ਪੁਰ: ਗੁਰਚਰਨ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਮ੍ਰਿੰਤਸਰ ਜ਼ਿਲ੍ਹਾ ਫਿਰੋਜ਼ਪੁਰ ਨੇ ਇੱਕ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਪਿੰਡ  ਕਾਲੂ ਵਾਲਾ ( ਹਬੀਬ ਵਾਲਾ) ਹਲਕਾ ਫਿਰੋਜ਼ਪੁਰ ਦਿਹਾਤੀ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਸਮੇਤ ਪ੍ਰੀਵਾਰ ਸ਼੍ਰੋਮਣੀ ਅਕਾਲੀ ਦਲ ਅਮ੍ਰਿੰਤਸਰ ਸਿਮਰਨਜੀਤ ਸਿੰਘ ਮਾਨ ਪਾਰਟੀ ਵਿੱਚ ਸ਼ਾਮਲ ਹੋਏ ਹਨ । ਸ਼ਾਮਲ ਹੋਣ ਵਾਲਿਆਂ ਵਿੱਚ ਸੰਪੂਰਨ ਸਿੰਘ, ਗੁਰਮੀਤ ਸਿੰਘ, ਜਰਨੈਲ ਸਿੰਘ, ਸੁਖਵਿੰਦਰ ਸਿੰਘ, ਰਮਨਦੀਪ ਸਿੰਘ,ਗੁਰਭੇਜ ਸਿੰਘ, ਸੁਖਦੇਵ ਸਿੰਘ, ਗੁਰਵਿੰਦਰ ਸਿੰਘ,ਅਮਰੀਕ ਸਿੰਘ, ਮਨਪ੍ਰੀਤ ਸਿੰਘ, ਸੁਖਚੈਨ ਸਿੰਘ,ਮਹਿਲ ਸਿੰਘ,ਗੁਰਦੇਵ ਸਿੰਘ, ਸੁਖਦੇਵ ਸਿੰਘ, ਅਕਾਸ਼ਦੀਪ ਸਿੰਘ, ਨਵਦੀਪ ਸਿੰਘ,ਅਤੇ ਉਹਨਾਂ ਦੇ ਪ੍ਰੀਵਾਰ ਵੀ ਸ਼ਾਮਲ ਹੋਏ। ਉਹਨਾਂ ਕਿਹਾ ਕਿ ਅੱਜ ਤੱਕ ਜਿਨੀਆਂ ਪਾਰਟੀਆਂ ਆਈਆਂ ਉਹਨਾਂ ਨੇ ਝੂਠੇ ਵਾਅਦੇ ਕਰ ਕੇ ਲੋਕਾਂ ਨਾਲ ਧੋਖਾਂ ਕੀਤਾ। ਜੇਕਰ ਅੱਜ ਸਾਫ ਸੁਥਰੀ ਪਾਰਟੀ ਹੈ ਤਾਂ ਉਹ ਸਿਮਰਨਜੀਤ ਸਿੰਘ ਮਾਨ ਦੀ ਹੈ।  ਸਰਕਾਰਾਂ ਨੇ ਸਾਡੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਜਗਾਹ ਡਾਂਗਾਂ,ਸਮੈਕ, ਗੈਂਗਸਟਰ, ਲੁਟੇਰੇ ਬਣਾਇਆਂ ਹੈ ਅਤੇ ਸਾਡੇ ਨੌਜਵਾਨ ਇਸ ਦੇਸ਼ ਵਿੱਚ ਰਹਿਣ ਨੂੰ ਤਿਆਰ ਨਹੀ। ਪਰ ਸਿਮਰਨਜੀਤ ਸਿੰਘ ਮਾਨ ਨੇ ਬਾਹਰਲੇ ਮੁਲਕਾਂ ਵਿੱਚ ਸਾਡੇ ਬੱਚਿਆ ਨੂੰ ਸ਼ਰਨ ਦਿਵਾ ਕੇ ਸਾਡੇ ਬੱਚਿਆਂ ਦਾ ਭਵਿੱਖ ਸੁਧਾਰ ਦਿੱਤਾ ਹੈ। ਅਸੀ ਸਾਰੇ ਧਰਮਾਂ ਦੇ ਵੀਰਾਂ ਨੂੰ ਅਪੀਲ ਕਰਦੇ ਹਾਂ ਕਿ ਸਿਮਰਨਜੀਤ ਸਿੰਘ ਮਾਨ ਦੀ ਪਾਰਟੀ ਦਾ ਸਾਥ ਦੇ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਜਾਦ ਕਰਵਾਉਣ ਅਤੇ ਆਉਣ ਵਾਲੇ ਸਮੇਂ ਵਿੱਚ ਇਹਨਾਂ ਦੀ ਪੰਜਾਬ ਵਿੱਚ ਸਰਕਾਰ ਬਣਾ ਕੇ ਪੰਜਾਬ ਦੀ ਧਰਤੀ,ਪਾਣੀ ਅਤੇ ਜਵਾਨੀ ਬਚਾ ਲਉ।

ਗੁਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਅਸੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਿੱਤ ਕੇ ਗੋਲਕ ਦਾ ਮੂੰਹ ਅਮੀਰਾਂ ਦੀ ਜਗਾਹ ਗਰੀਬਾਂ ਵੱਲ ਕਰਾਂਗੇ। ਇਸ ਸਮੇਂ ਹਾਜ਼ਰ ਤੇਜਿੰਦਰ ਸਿੰਘ ਦਿਉਲ ਸੀਨੀਅਰ ਆਗੂ,ਜਗਜੀਤ ਸਿੰਘ, ਲਵਪ੍ਰੀਤ ਸਿੰਘ,ਡਾ ਸੁਖਦੇਵ ਸਿੰਘ, ਗੁਰਮੀਤ ਸਿੰਘ ਸੀਨੀਅਰ ਆਗੂ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆ ਦਾ ਧੰਨਵਾਦ ਕੀਤਾ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए...

Punjab News: खत्म हुई सफाई कर्मचारियों की हड़ताल, देखें वीडियो

मंत्री हरजोत के आश्वासन के बाद काम पर लौटेंगे...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज चंबा जिले के आपदा प्रभावित क्षेत्रों का दौरा कर वर्तमान...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां सत्कार योजना' के तहत 35.5 लाख महिलाओं के खातों में...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए एवं बीसीए के नवप्रवेशी विद्यार्थियों के स्वागत एवं उन्हें महाविद्यालय...