Himachalਪੰਜਾਬ : ਰੁੱਖ ਨਾਲ ਲਟਕੀ ਮਿਲੀ ਵਿਅਕਤੀ ਦੀ ਲਾਸ਼, ਦੇਖੋ ਵੀਡੀਓ

ਪੰਜਾਬ : ਰੁੱਖ ਨਾਲ ਲਟਕੀ ਮਿਲੀ ਵਿਅਕਤੀ ਦੀ ਲਾਸ਼, ਦੇਖੋ ਵੀਡੀਓ

WhatsApp Group Join Now
WhatsApp Channel Join Now

ਪਠਾਨਕੋਟ: ਪਿੰਡ ਚਕਧਾਰੀਵਾਲ ਦੇ ਰਹਿਣ ਵਾਲੇ 30 ਸਾਲਾ ਨੌਜਵਾਨ ਦੀ ਮ੍ਰਿਤਕਦੇਹ ਭੇਤ ਭਰੇ ਹਾਲਾਤਾਂ ਚ ਰੁੱਖ ਨਾਲ ਲਟਕੀ ਹੋਈ ਮਿਲੀ ਜਿਸ ਜਲ ਇਲਾਕੇ ਚ ਦਹਿਸ਼ਤ ਦਾ ਮਾਹੌਲ ਹੈ। ਮ੍ਰਿਤਕ ਦੇਹ ਨੂੰ ਰੁੱਖ ਨਾਲ ਲਟਕਿਆ ਵੇਖ ਸਥਾਨਕ ਲੋਕਾਂ ਵਲੋਂ ਬਾਰੇ ਪੁਲਸ ਸੂਚਨਾ ਦਿੱਤੀ ਗਈ। ਪੁਲਸ ਨੇ ਮੌਕੇ ਤੇ ਪਹੁੰਚ ਮ੍ਰਿਤਕ ਦੇਹ ਨੂੰ ਦਰਖਤ ਤੋਂ ਹੇਠਾਂ ਉਤਾਰ ਪੋਸਟਮਾਰਟਮ ਲਈ ਭੇਜ ਕੇ ਤਫਤੀਸ਼ ਸ਼ੁਰੂ ਕਰ ਦਿਤੀ ਹੈ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦਾ ਨਾਮ ਸੁਰਜੀਤ ਸਿੰਘ ਹੈ ਜੋਕਿ ਪਿੰਡ ਚਕਧਾਰੀਵਾਲ ਦਾ ਰਹਿਣ ਵਾਲਾ ਸੀ ਅਤੇ ਪਿਛਲੇ ਕਲ ਕਰੀਬ 11 ਬਜੇ ਘਰੋਂ ਨਿਕਲਿਆ ਸੀ ਰਾਤ ਤੱਕ ਘਰ ਨਾ ਪਹੁੰਚਣ ਤੇ ਪਰਿਵਾਰ ਇਸ ਭਾਲ ਕੀਤੀ ਗਈ ਪਰ ਅੱਜ ਸਵੇਰੇ ਖੇਤਾਂ ਲਗੀ ਪਾਣੀ ਦੀ ਮੋਟਰ ਨੇੜੇ ਦਰਖਤ ਨਾਲ ਲਟਕਦੀ ਹੋਈ ਸੁਰਜੀਤ ਦੀ ਮ੍ਰਿਤਕ ਦੇਹ ਮਿਲੀ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए...

Punjab News: खत्म हुई सफाई कर्मचारियों की हड़ताल, देखें वीडियो

मंत्री हरजोत के आश्वासन के बाद काम पर लौटेंगे...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज चंबा जिले के आपदा प्रभावित क्षेत्रों का दौरा कर वर्तमान...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां सत्कार योजना' के तहत 35.5 लाख महिलाओं के खातों में...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए एवं बीसीए के नवप्रवेशी विद्यार्थियों के स्वागत एवं उन्हें महाविद्यालय...