ਕਪੂਰਥਲਾ/ਚੰਦਰ ਸ਼ੇਖਰ ਕਾਲਿਆਂ: ਧੰਨ ਧੰਨ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 13ਵਾਂ ਮਹਾਨ ਨਗਰ ਕੀਰਤਨ ਗੁਰੂ ਨਾਨਕ ਧਰਮਸ਼ਾਲਾ ਕਪੂਰਥਲਾ ਤੋਂ ਸਵੇਰੇ 4 ਵਜੇ ਆਰੰਭ ਹੋ ਕੇ ਗੁਰੂਦਵਾਰਾ ਸ਼੍ਰੀ ਟਾਹਲੀ ਸਾਹਿਬ ਪਾਤਸ਼ਾਹੀ 6ਵੀਂ ਬਲੇਰਖਾਂਨ ਪੁਰ ਵਿਖੇ ਪਹੁੰਚਿਆ ਜਿੱਥੇ ਸੰਤ ਬਾਬਾ ਲੀਡਰ ਸਿੰਘ ਜੀ ਨੇ ਸ਼ਬਦ ਚੌਂਕੀ ਜੱਥਾ (ਰਜਿ) ਸਟੇਟ ਗੁਰੂਦਵਾਰਾ ਸਾਹਿਬ ਕਪੂਰਥਲਾ ਦੇ ਪ੍ਰਧਾਨ ਗੁਰਚਰਨ ਸਿੰਘ ਚੰਨਾ ਜਸਬੀਰ ਸਿੰਘ ਗੁਰਵਿੰਦਰ ਸਿੰਘ ਹਰਸਿਮਰਨ ਸਿੰਘ ਮਨੀਵੀਰ ਹਰਪ੍ਰੀਤ ਸਿੰਘ ਅੰਮ੍ਰਿਤਪਾਲ ਸਿੰਘ ਸੁਖਜਿੰਦਰ ਸਿੰਘ ਬਲਵਿੰਦਰ ਸਿੰਘ ਅਕਾਊਂਟੈਂਟ ਮੁਖਤਿਆਰ ਸਿੰਘ ਬੀਬੀ ਬਲਜਿੰਦਰ ਕੌਰ ਧੰਜਲ ਵਿਵੇਕ ਸਿੰਘ ਸੰਨੀ ਬੈਂਸ ਹਰਸਿਮਰਨ ਸਿੰਘ ਕਾਕਾ ਅਮਰਜੀਤ ਸਿੰਘ ਥਿੰਦ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ ਅੱਜ ਗੁਰੂਦਵਾਰਾ ਟਾਹਲੀ ਸਾਹਿਬ ਵਿਖੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਅਤੇ ਜਿਨ੍ਹਾਂ ਦੇ ਭੋਗ 5 ਜੁਲਾਈ ਨੂੰ ਗੁਰੂਦਵਾਰਾ ਟਾਹਲੀ ਸਾਹਿਬ ਤੇ ਪਾਏ ਜਾਣਗੇ ਅਤੇ ਉਪਰੰਤ ਗੁਰੂ ਕੇ ਦੀਵਾਨ ਸਜਾਏ ਜਾਣਗੇ ਇਸ ਮੌਕੇ ਤੇ ਬਾਬਾ ਲੀਡਰ ਸਿੰਘ ਜੀ ਨੇ ਆਈਆ ਹੋਈਆ ਸੰਗਤਾਂ ਅਤੇ ਸ੍ਰ ਰਣਜੀਤ ਸਿੰਘ ਖੋਜੇਵਾਲ ਸਾਬਕਾ ਚੇਅਰਮੈਨ ਦਾ ਗੁਰੂ ਕੀ ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨ ਕੀਤਾ ।
ਧੰਨ ਧੰਨ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਵਿਚ ਰਣਜੀਤ ਸਿੰਘ ਖੋਜੇਵਾਲ ਨੇ ਲਗਾਈ ਹਾਜਰੀ
Disclaimer
All news on Encounter India are computer generated and provided by third party sources, so read and verify carefully. Encounter India will not be responsible for any issues.
- Advertisement -