- Advertisement -
HomePunjabRaikotਪੰਜਾਬ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ 'ਤੇ...

ਪੰਜਾਬ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ‘ਤੇ ਲਾਏ ਆਰੋਪ, ਦੇਖੋ ਵੀਡਿਓ

ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਠਿੰਡਾ ਪਹੁੰਚ ਕੇ ਪੰਜਾਬ ਸਰਕਾਰ ਉੱਤੇ ਗੰਭੀਰ ਆਰੋਪ ਲਾਏ। ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਪੰਜਾਬ ਸਰਕਾਰ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਨੂੰ ਕਰਜਿਆਂ ਵਿੱਚ ਡਬੋ ਦਿੱਤਾ ਹੈ। ਧੜਾ ਧੜ ਕਰਜ਼ੇ ਲਿੱਤੇ ਜਾ ਰਹੇ ਹਨ ਅਤੇ ਪੰਜਾਬ ਨੂੰ ਕਰਜਾਏ ਬਣਾਇਆ ਜਾ ਰਿਹਾ ਹੈ। ਅਤੇ ਸਾਰਾ ਬੋਝ ਦੂਜੀ ਸਰਕਾਰਾਂ ਪਾਰਟੀ ਉੱਤੇ ਛੱਡ ਦੇਣਗੇ।

ਜਦੋਂ ਇਹਨਾਂ ਦੀ ਪੰਜਾਬ ਵਿੱਚ ਸਰਕਾਰ ਚਲੀ ਜਾਵੇਗੀ ਫਿਰ ਆਖਣਗੇ ਕਿ ਦੂਜੀ ਸਰਕਾਰਾਂ ਨੇ ਪੰਜਾਬ ਨੂੰ ਕਰਜ਼ੇ ਵਿੱਚ ਡੁਬਾਇਆ ਹੈ। ਜੇ ਅਗਲੀ ਵਾਰੀ ਅਕਾਲੀ ਦਲ ਦੀ ਪੰਜਾਬ ਵਿੱਚ ਸਰਕਾਰ ਬਣਦੀ ਹੈ ਅਤੇ ਜਾਂ ਕਿਸੇ ਹੋਰ ਪਾਰਟੀ ਦੀ ਸਰਕਾਰ ਬਣਦੀ ਹੈ ਹਰ ਕੋਈ ਆਮ ਆਦਮੀ ਪਾਰਟੀ ਸਰਕਾਰ ਤੋਂ ਇਸ ਦਾ ਇੱਕ ਇੱਕ ਚੀਜ਼ ਦਾ ਹਿਸਾਬ ਲਿੱਤਾ ਜਾਵੇਗਾ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -
- Advertisement -

LEAVE A REPLY

Please enter your comment!
Please enter your name here

- Advertisement -

Must Read

- Advertisement -

You cannot copy content of this page